ਡੋਪ ਟੈਸਟ ਪਾਜ਼ੇਟਿਵ ਆਉਣ ’ਤੇ 9 ਗ੍ਰਿਫ਼ਤਾਰ
ਡੋਪ ਟੈਸਟ ਪਾਜ਼ੇਟਿਵ ਆਉਣ ’ਤੇ 9 ਗ੍ਰਿਫ਼ਤਾਰ
Publish Date: Sun, 18 Jan 2026 04:45 PM (IST)
Updated Date: Mon, 19 Jan 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੁਲਿਸ ਨੇ ਨਸ਼ਾ ਕਰ ਕੇ ਘੁੰਮ ਰਹੇ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨਾਂ ਖਿਲਾਫ ਵੱਖ-ਵੱਖ ਥਾਣਿਆਂ ’ਚ ਕੇਸ ਦਰਜ ਕੀਤੇ ਹਨ। ਖਮਾਣੋਂ ਪੁਲਿਸ ਨੇ ਰਾਜ਼ੇਸ਼ ਕੁਮਾਰ, ਬਸੀ ਪਠਾਣਾਂ ਪੁਲਿਸ ਨੇ ਵਿਕਾਸ, ਅਮਲੋਹ ਪੁਲਿਸ ਨੇ ਵਿਕਰਮ, ਗੁਰਵੀਰ ਤੇ ਦਵਿੰਦਰ ਸਿੰਘ, ਬਡਾਲੀ ਆਲਾ ਸਿੰਘ ਪੁਲਿਸ ਨੇ ਪਰਵਿੰਦਰ ਸਿੰਘ, ਸਰਹਿੰਦ ਪੁਲਿਸ ਨੇ ਗੁਰਵਿੰਦਰ ਸਿੰਘ, ਮੂਲੇਪੁਰ ਪੁਲਿਸ ਨੇ ਦਵਿੰਦਰ ਸਿੰਘ ਤੇ ਗੁਰਸ਼ਰਨ ਪ੍ਰੀਤ ਦੇ ਡੋਪ ਟੈਸਟ ਕਰਵਾਏ। ਉਕਤ ਡੋਪ ਟੈਸਟ ਪਾਜ਼ੇਟਿਵ ਪਾਏ ਗਏ।