ਸਰਹਿੰਦ ’ਚ ਆਪ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਜਨਤਕ ਮੀਟਿੰਗ
ਸਰਹਿੰਦ ਵਿੱਚ ਆਪ ਵੱਲੋਂ ਜਨ ਸੰਪਰਕ ਮੁਹਿੰਮ ਤਹਿਤ ਜਨਤਕ ਮੀਟਿੰਗ
Publish Date: Sun, 01 Mar 2026 06:05 PM (IST)
Updated Date: Mon, 02 Mar 2026 04:08 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਆਮ ਆਦਮੀ ਪਾਰਟੀ ਦੀ ਜਨ ਸੰਪਰਕ ਮੁਹਿੰਮ ਤਹਿਤ ਅਬਜਰਵਰ ਗੁਲਸ਼ਨ ਛਾਬੜਾ, ਜ਼ਿਲ੍ਹਾ ਖ਼ਜ਼ਾਨਚੀ ਮੋਹਿਤ ਸੂਦ ਅਤੇ ਬਲਾਕ ਪ੍ਰਧਾਨ ਬਲਬੀਰ ਸਿੰਘ ਸੋਢੀ ਵੱਲੋਂ ਵਾਰਡ ਨੰਬਰ 10 ਵਿੱਚ ਜਨਤਕ ਮੀਟਿੰਗ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਅਤੇ ਨੀਤੀਆਂ ਨੂੰ ਲੋਕਾਂ ਤੱਕ ਲਿਜਾਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਗੋਬਿੰਦਾ ਕੁਮਾਰ, ਪ੍ਰਭਜੋਤ ਸਿੰਘ, ਰਵੀ ਕੁਮਾਰ, ਗੌਤਮ ਕੁਮਾਰ, ਅਕਾਸ਼ਦੀਪ, ਸਲੀਮ ਖਾਨ, ਸ਼ਿਵਾ ਮਹਿਰਾ, ਦੀਪਕ ਮਹਿਰਾ, ਗੁਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਹਰਨਾਮ ਸਿੰਘ, ਸ਼ਮੀ ਕੁਮਾਰ, ਜਾਣੂ, ਮਨਵਿੰਦਰ ਸਿੰਘ, ਗੁਰਚਰਨ ਸਿੰਘ ਬਲੱਗਣ ਅਤੇ ਵਿਕਰਮਜੀਤ ਸਿੰਘ ਆਦਿ ਮੌਜੂਦ ਸਨ।