ਗੇਲ ਐਨਸੀਆਰ ਦੇ ਸਾਰੇ ਲਘੂ ਸਥਾਨਾਂ ਨੂੰ 'ਨੋ ਡਰੋਨ ਏਰੀਆ' ਐਲਾਨਿਆ
ਗੇਲ ਐਨਸੀਆਰ ਦੇ ਸਾਰੇ ਲਘੂ ਸਥਾਨਾਂ ਨੂੰ 'ਨੋ ਡਰੋਨ ਏਰੀਆ ' ਐਲਾਨਿਆ
Publish Date: Wed, 07 Jan 2026 05:01 PM (IST)
Updated Date: Wed, 07 Jan 2026 05:03 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਮੈਜਿਸਟ੍ਰੇਟ ਨੇ ਗੇਲ ਐਨਸੀਆਰ ਦੇ ਪਿੰਡ ਮੀਰਪੁਰ, ਤਹਿਸੀਲ ਫਤਹਿਗੜ੍ਹ ਸਾਹਿਬ ਅਤੇ ਪਿੰਡ ਬਰੌਂਗਾ ਜੇਰ ਤਹਿਸੀਲ ਅਮਲੋਹ ਵਿਖੇ ਸਥਿਤ ਸਾਰੇ ਲਘੂ ਸਥਾਨਾਂ ਨੂੰ ਸੁਰੱਖਿਆ ਦੇ ਮੱਦੇਨਜਰ ‘ਨੋ ਡਰੋਨ ਜ਼ੋਨ ਏਰੀਆ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 28 ਫਰਵਰੀ ਤੱਕ ਲਾਗੂ ਰਹਿਣਗੇ।