ਨਸ਼ੇ ਦੀ ਹਾਲਤ ’ਚ ਇਕ ਕਾਬੂ
ਨਸ਼ੇ ਦੀ ਹਾਲਤ ਵਿੱਚ ਇੱਕ ਕਾਬੂ
Publish Date: Tue, 14 Apr 2026 06:19 PM (IST)
Updated Date: Tue, 14 Apr 2026 06:21 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸਥਾਨਕ ਪੁਲਿਸ ਨੇ ਖਨਿਆਣ ਟੀ ਪੁਆਇੰਟ ਨੇੜੇ ਇਕ ਵਿਅਕਤੀ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕਰ ਕੇ ਉਸਦਾ ਡੋਪ ਟੈਸਟ ਕਰਵਾ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਆਤਮਾ ਸਿੰਘ ਵਜੋਂ ਹੋਈ ਹੈ।