10 ਗ੍ਰਾਮ ਹੈਰੋਇਨ ਸਮੇਤ ਕਾਬੂ
10 ਗ੍ਰਾਮ ਹੈਰੋਇਨ ਸਮੇਤ ਕਾਬੂ
Publish Date: Thu, 15 Jan 2026 04:59 PM (IST)
Updated Date: Thu, 15 Jan 2026 05:00 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੁਲਿਸ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਮੁਤਾਬਕ ਨਿਰੰਕਾਰੀ ਭਵਨ ਨੇੜੇ ਐਕਟਿਵਾ ਸਵਾਰ ਇਕ ਵਿਅਕਤੀ ਨੂੰ ਰੋਕ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਹਿਰਾਸਤ ਵਿਚ ਲਏ ਗਏ ਵਿਅਕਤੀ ਦੀ ਪਛਾਣ ਸੰਜੇ ਕੁਮਾਰ ਵਾਸੀ ਮੰਡੀ ਗੋਬਿੰਦਗੜ੍ਹ ਵਜੋਂ ਹੋਈ ਹੈ।