115 ਨਸ਼ੇ ਦੀਆਂ ਗੋਲੀਆ ਸਮੇਤ ਕਾਬੂ
115 ਨਸ਼ੇ ਦੀਆਂ ਗੋਲੀਆ ਸਮੇਤ ਕਾਬੂ
Publish Date: Sun, 25 Jan 2026 06:40 PM (IST)
Updated Date: Sun, 25 Jan 2026 06:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੁਲਿਸ ਨੇ ਇਕ ਵਿਅਕਤੀ ਨੂੰ 115 ਖੁੱਲ੍ਹੀਆਂ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਟੀ ਪੁਆਇੰਟ ਮੇਨ ਗੇਟ ਅਗਰਸੈਨ ਪਾਰਕ ਕੋਲ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਉਸ ਦੀ ਤਲਾਸ਼ੀ ਕਰਨ ਪਰ ਉਸ ਪਾਸੋ ਕਥਿਤ ਤੌਰ ਤੇ 115 ਖੁੱਲ੍ਹੀਆ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਮੁਲਜ਼ਮ ਪਰਮਿੰਦਰ ਸਿੰਘ ਉਰਫ਼ ਮਨੂੰ ਨੂੰ ਪੁਲਿਸ ਵੱਲੋਂ ਮੌਕੇ ’ਤੇ ਹਿਰਾਸਤ ਵਿਚ ਲੈ ਕੇ ਐਨਡੀਪੀਐੱਸ ਐਕਟ ਦੇ ਤਹਿਤ ਮੁਕੱਦਮਾ ਦਰਜ ਕੀਤਾ ਗਿਆ।