ਪੱਤਰ ਪ੍ਰਰੇਰਕ,ਫ਼ਤਹਿਗੜ੍ਹ ਸਾਹਿਬ: ਪੁਲਿਸ ਨੇ ਇਕ ਵਿਅਕਤੀ ਨੂੰ ਸ਼ਰਾਬ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਮਨੈਲਾਂ ਰੋਡ ਤੋਂ ਦਵਿੰਦਰ ਸਿੰਘ ਵਾਸੀ ਖਮਾਣੋਂ ਨੂੰ ਨਾਜਾਇਜ਼ ਸ਼ਰਾਬ ਦੀਆਂ 12 ਬੋਤਲਾਂ ਸਮੇਤ ਗਿ੍ਫ਼ਤਾਰ ਕੀਤਾ। ਉਕਤ ਵਿਅਕਤੀ ਬਾਹਰੀ ਜ਼ਿਲਿ੍ਹਆਂ ਤੋਂ ਸ਼ਰਾਬ ਲਿਆ ਕੇ ਇਲਾਕੇ 'ਚ ਮਹਿੰਗੇ ਭਾਅ ਵੇਚਦਾ ਸੀ।