ਭੀਮ ਰਾਓ ਅੰਬੇਡਕਰ ਦਾ ਜਨਮ ਦਿਵਸ ਮਨਾਇਆ
ਭੀਮ ਰਾਓ ਅੰਬੇਦਕਰ ਦਾ ਜਨਮ ਦਿਵਸ ਮਨਾਇਆ
Publish Date: Wed, 15 Apr 2026 04:58 PM (IST)
Updated Date: Wed, 15 Apr 2026 05:00 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਸੰਵਿਧਾਨ ਰਚੇਤਾ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਬਲਾਕ ਕਾਂਗਰਸ ਕਮੇਟੀ ਅਮਲੋਹ ਵੱਲੋਂ ਉਨ੍ਹਾਂ ਦੇ ਬੁੱਤ ’ਤੇ ਫੁੱਲਾਂ ਦੇ ਹਾਰ ਪਹਿਨਾਉਂਦੇ ਹੋਏ ਲੱਡੂ ਵੰਡ ਕੇ ਵਧਾਈ ਸਾਂਝੀ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਜਗਵੀਰ ਸਿੰਘ ਸਲਾਣਾ, ਬਲਵੀਰ ਸਿੰਘ ਮਿੰਟੂ, ਮਹਿੰਦਰ ਪਜਨੀ, ਰਾਕੇਸ਼ ਕੁਮਾਰ ਗੋਗੀ, ਹੈਪੀ ਸੂਦ, ਸਿਵ ਕੁਮਾਰ ਗਰਗ, ਰੁਪ ਸਿੰਘ, ਕੌਸਲਰ ਜਸਵਿੰਦਰ ਸਿੰਘ, ਬਲਜਿੰਦਰ ਘੁੱਕਰੀ, ਸ਼ਮਸ਼ੇਰ ਸਿੰਘ ਅੰਨੀਆਂ, ਲਾਲ ਚੰਦ ਕਾਲਾ, ਜਸਵੰਤ ਰਾਏ ਸ਼ਰਮਾ, ਵੀਰੂ ਰਾਮ, ਖਜ਼ਾਨਾ ਰਾਮ, ਗੁਰਬਚਨ ਕਾਹਨਪੁਰਾ ਲਵਪ੍ਰੀਤ ਕਾਹਨਪੁਰਾ, ਪਰਦੀਪ ਕੁਮਾਰ, ਕੇਵਲ ਸਿੰਘ, ਨੋਨਾ ਮਾਜਰੀ, ਬਲਵੀਰ ਰਾਈਏਵਾਲ, ਤੋਤੀ ਰਾਮ, ਪੀਏ ਮਨਪ੍ਰੀਤ ਸਿੰਘ ਮਿੰਟਾ ਆਦਿ ਮੌਜੂਦ ਸਨ।