- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਲੋਹਾ ਨਗਰੀ ਮੰਡੀ ਗੋਬਿੰਦਗੜ ਦੇ ਗਣੇਸ਼ ਕੰਡਾ ਇਲਾਕੇ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ 'ਤੇ ਪਹੁੰਚੇ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਪਹਿਚਾਣ ਲਈ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ, ਜਿਸ ਤੋਂ ਬਾਅਦ ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾਵੇਗੀ।

ਗੁਰਪ੍ਰੀਤ ਮਹਿਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ - ਲੋਹਾ ਨਗਰੀ ਮੰਡੀ ਗੋਬਿੰਦਗੜ ਦੇ ਗਣੇਸ਼ ਕੰਡਾ ਇਲਾਕੇ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮੌਕੇ 'ਤੇ ਪਹੁੰਚੇ ਸਹਾਇਕ ਥਾਣੇਦਾਰ ਸੰਜੀਵ ਕੁਮਾਰ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਮ੍ਰਿਤਕ ਦੀ ਪਹਿਚਾਣ ਲਈ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ, ਜਿਸ ਤੋਂ ਬਾਅਦ ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾਵੇਗੀ।