ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਪਰਚਾ ਦਰਜ
ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਪਰਚਾ ਦਰਜ
Publish Date: Thu, 01 Jan 2026 05:31 PM (IST)
Updated Date: Thu, 01 Jan 2026 05:32 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਸਥਾਨਕ ਪੁਲਿਸ ਨੇ ਗਸ਼ਤ ਦੌਰਾਨ ਮਾਸਟਰ ਕਾਲੋਨੀ ਵਿਚ ਰੋਹਿਤ ਕੁਮਾਰ ਨੂੰ ਕਾਬੂ ਕੀਤਾ। ਤਲਾਸ਼ੀ ਦੌਰਾਨ ਕੁੱਝ ਨਾ ਮਿਲਣ ’ਤੇ ਉਸ ਦਾ ਸਬ ਡਵੀਜ਼ਨਲ ਹਸਪਤਾਲ ਵਿਖੇ ਡੋਪ ਟੈਸਟ ਕਰਵਾਇਆ ਗਿਆ, ਜੋ ਪਾਜ਼ੇਟਿਵ ਆਇਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।