ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਮਾਮਲਾ ਦਰਜ
ਡੋਪ ਟੈਸਟ ਪੋਜੀਟਿਵ ਆਉਣ ’ਤੇ ਮਾਮਲਾ ਦਰਜ
Publish Date: Thu, 22 Jan 2026 05:51 PM (IST)
Updated Date: Thu, 22 Jan 2026 05:54 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਅਮਲੋਹ ਪੁਲਿਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਉਨ੍ਹਾਂ ਨੂੰ ਨਸ਼ਾ ਛਡਾਊ ਕੇਂਦਰ ਭੇਜਿਆ ਹੈ। ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਦੀਨ ਦਿਆਲ ਉਰਫ ਮੱਟੂ ਨਿਵਾਸੀ ਅਮਲੋਹ ਅਤੇ ਹਰਪ੍ਰੀਤ ਸਿੰਘ ਪਿੰਡ ਤੰਦਾ ਬੱਧਾ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ ਪੁਲਿਸ ਨੇ ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਨਸ਼ਾ ਛੁਡਾਊ ਕੇਂਦਰ ਭੇਜ ਦਿੱਤਾ ਹੈ।