ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਕੇਸ ਦਰਜ
ਡੋਪ ਟੈਸਟ ਪੋਜ਼ੀਟਿਵ ਆਉਣ ਤੇ ਕੇਸ ਦਰਜ
Publish Date: Fri, 03 Apr 2026 05:31 PM (IST)
Updated Date: Fri, 03 Apr 2026 05:34 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਫਤਹਿਗੜ੍ਹ ਸਾਹਿਬ ਪੁਲਿਸ ਨੇ ਗੁਰਪਿੰਦਰ ਸਿੰਘ, ਖਮਾਣੋਂ ਪੁਲਿਸ ਨੇ ਨਵਦੀਪ ਸਿੰਘ ਅਤੇ ਬਡਾਲੀ ਆਲਾ ਸਿੰਘ ਪੁਲਿਸ ਨੇ ਸਾਜਨ ਖੰਨਾ ਦਾ ਡੋਪ ਟੈਸਟ ਕਰਵਾਇਆ, ਜੋ ਪਾਜ਼ੇਟਿਵ ਆਇਆ। ਪੁਲਿਸ ਟੀਮਾਂ ਵਲੋਂ ਉਕਤ ਵਿਅਕਤੀਆਂ ਖ਼ਿਲਾਫ ਵੱਖ-ਵੱਖ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਗਈ ਹੈ।