ਦੋ ਨਸ਼ਾ ਕਰਨ ਵਾਲਿਆਂ ਖਿਲਾਫ, ਕੇਸ ਦਰਜ
ਦੋ ਨਸ਼ਾ ਕਰਨ ਵਾਲਿਆਂ ਖਿਲਾਫ, ਕੇਸ ਦਰਜ
Publish Date: Mon, 16 Feb 2026 05:55 PM (IST)
Updated Date: Mon, 16 Feb 2026 05:57 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਨੇ 2 ਨਸ਼ਾ ਕਰਨ ਵਾਲਿਆਂ ਨੂੰ ਕਾਬੂ ਕਰਕੇ ਵੱਖ-ਵੱਖ ਪੁਲਿਸ ਥਾਣਿਆਂ ਵਿਚ ਕੇਸ ਦਰਜ ਕੀਤੇ ਹਨ। ਜਾਣਕਾਰੀ ਮੁਤਾਬਕ ਖਮਾਣੋਂ ਪੁਲਿਸ ਨੇ ਸੁਖਵਿੰਦਰ ਸਿੰਘ ਤੇ ਸਰਹਿੰਦ ਪੁਲਿਸ ਨੇ ਜਤਿੰਦਰ ਕੁਮਾਰ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ। ਮੁਲਜ਼ਮਾਂ ਖ਼ਿਲਾਫ਼ ਪੁਲਿਸ ਨੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।