ਡੋਪ ਟੈਸਟ ਪਾਜ਼ੇਟਿਵ ਆਉਣ ’ਤੇ 4 ਜਣੇ ਨਾਮਜ਼ਦ
ਡੋਪ ਟੈਸਟ ਪਾਜ਼ੇਟਿਵ ਆਉਣ ’ਤੇ 4 ਖ਼ਿਲਾਫ਼ ਮਾਮਲੇ ਦਰਜ
Publish Date: Wed, 14 Jan 2026 05:54 PM (IST)
Updated Date: Wed, 14 Jan 2026 05:57 PM (IST)
ਪੱਤਰ ਪ੍ਰੇਰਕ, ਬਸੀ ਪਠਾਣਾਂ : ਅਮਲੋਹ ਪੁਲਿਸ ਨੇ ਸਮੀਰ ਖਾਨ ਵਾਸੀ ਦਰਗਾਪੁਰ, ਫਤਹਿਗੜ੍ਹ ਸਾਹਿਬ ਪੁਲਿਸ ਨੇ ਕਰਮਵੀਰ ਸਿੰਘ, ਬਸੀ ਪਠਾਣਾਂ ਪੁਲਿਸ ਨੇ ਦਨੇਸ਼ ਕੁਮਾਰ ਵਾਸੀ ਜ਼ਿਲ੍ਹਾ ਅਲੀਗੜ੍ਹ ਯੂਪੀ, ਖਮਾਣੋਂ ਪੁਲਿਸ ਨੇ ਰਮਨਦੀਪ ਸਿੰਘ ਵਾਸੀ ਬਰਵਾਲੀ ਖੁਰਦ ਦਾ ਡੋਪ ਟੈਸਟ ਕਰਵਾਇਆ ਗਿਆ। ਉਕਤ ਦੇ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਪੁਲਿਸ ਨੇ ਵੱਖ-ਵੱਖ ਥਾਣਿਆ ਵਿਚ ਮੁਕੱਦਮੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।