303ਵੀਂ ਲਾਵਾਰਿਸ ਲਾਸ਼ ਦਾ ਕੀਤਾ ਸੰਸਕਾਰ
303ਵੀਂ ਲਾਵਾਰਿਸ ਲਾਸ਼ ਦਾ ਸੰਸਕਾਰ
Publish Date: Mon, 05 Jan 2026 04:22 PM (IST)
Updated Date: Mon, 05 Jan 2026 04:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਅੰਤਿਮ ਸਹਾਰਾ ਵੈੱਲਫੇਅਰ ਸੁਸਾਇਟੀ ਰਜਿ. ਫਤਿਹਗੜ੍ਹ ਸਾਹਿਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਲਾਲੀ ਨੇ ਏਐੱਸਆਈ ਸੁਖਵਿੰਦਰ ਸਿੰਘ ਅਤੇ ਰਾਜਦੀਪ ਰਾਜੂ ਵਰਮਾ ਦੇ ਸਹਿਯੋਗ ਨਾਲ 303ਵੀਂ ਲਾਵਾਰਿਸ ਮ੍ਰਿਤਕ ਦੇਹ ਦਾ ਸੰਸਕਾਰ ਸਰਹਿੰਦ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ। ਲਾਲੀ ਨੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਇਹ ਸੇਵਾ ਜਾਰੀ ਰਹੇਗੀ।