ਡੋਪ ਟੈਸਟ ਪਾਜ਼ੇਟਿਵ ਆਇਆ, ਪਰਚਾ ਦਰਜ
ਡੋਪ ਟੈਸਟ ਪਾਜ਼ੇਟਿਵ ਆਇਆ, ਪਰਚਾ ਦਰਜ਼
Publish Date: Sun, 01 Mar 2026 04:54 PM (IST)
Updated Date: Mon, 02 Mar 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਪੁਲਿਸ ਨੇ ਇਕ ਵਿਅਕਤੀ ਦਾ ਡੋਪ ਟੈੱਸਟ ਪਾਜ਼ੇਟਿਵ ਆਉਣ ’ਤੇ ਪਰਚਾ ਦਰਜ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਿਆਨੀਆਂ ਦੇ ਢਾਬਟ ਨਜ਼ਦੀਕ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਕੀਤੀ ਗਈ ਜਿਸ ਪਾਸੋਂ ਕੋਈ ਬਰਾਮਦਗੀ ਨਹੀਂ ਹੋਈ ਪਰ ਉਸ ਦਾ ਡੋਪ ਟੈਸਟ ਪਾਜ਼ੇਟਿਵ ਆਇਆ। ਪੁਲਿਸ ਨੇ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ।