ਤਿੰਨ ਜਣਿਆਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ
ਤਿੰਨ ਜਣਿਆਂ ਦਾ ਡੋਪ ਟੈਸਟ ਪਾਜ਼ੇਟਿਵ ਆਇਆ
Publish Date: Tue, 17 Feb 2026 05:49 PM (IST)
Updated Date: Tue, 17 Feb 2026 05:51 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਪੁਲਿਸ ਨੇ ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਬਸੀ ਪਠਾਣਾਂ ਪੁਲਿਸ ਨੇ ਨਸ਼ੇ ’ਚ ਹੋਣ ਦੇ ਸ਼ੱਕ ਵਿਚ ਸੁਖਵਿੰਦਰ ਸਿੰਘ, ਖਮਾਣੋਂ ਪੁਲਿਸ ਨੇ ਜਗਦੀਪ ਸਿੰਘ ਅਤੇ ਫਤਹਿਗੜ੍ਹ ਸਾਹਿਬ ਪੁਲਿਸ ਨੇ ਭੁਪਿੰਦਰ ਸਿੰਘ ਦਾ ਡੋਪ ਟੈਸਟ ਕਰਵਾਇਆ ਸੀ ਜੋ ਪਾਜ਼ੇਟਿਵ ਆਇਆ।