ਤਿੰਨ ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
ਤਿੰਨ ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
Publish Date: Mon, 06 Apr 2026 06:40 PM (IST)
Updated Date: Mon, 06 Apr 2026 06:43 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਤਿੰਨ ਵਿਅਕਤੀਆਂ ਦੇ ਕਰਵਾਏ ਗਏ ਡੋਪ ਟੈਸਟ ਪਾਜ਼ੇਟਿਵ ਆਏ ਹਨ। ਜਿਨ੍ਹਾਂ ਵਿਚ ਬਸੀ ਪਠਾਣਾਂ ਪੁਲਿਸ ਵੱਲੋਂ ਹਰਪ੍ਰੀਤ ਸਿੰਘ, ਫਤਹਿਗੜ੍ਹ ਸਾਹਿਬ ਪੁਲਿਸ ਵੱਲੋਂ ਸਾਹਿਲ ਅਤੇ ਅਮਲੋਹ ਪੁਲਿਸ ਵੱਲੋਂ ਗੁਰਮੁਖ ਸਿੰਘ ਦਾ ਡੋਪ ਟੈਸਟ ਕਰਵਾਇਆ ਗਿਆ। ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ ਕੇਸ ਦਰਜ ਕਰ ਲਏ ਹਨ।