ਪੰਜ ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
ਪੰਜ ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
Publish Date: Mon, 23 Mar 2026 05:04 PM (IST)
Updated Date: Mon, 23 Mar 2026 05:07 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਬਸੀ ਪਠਾਣਾਂ ਪੁਲਿਸ ਨੇ ਪਰਦੀਪ ਸਿੰਘ, ਫਤਹਿਗੜ੍ਹ ਸਾਹਿਬ ਪੁਲਿਸ ਨੇ ਰਾਜਾ ਕੁਮਾਰ, ਬਡਾਲੀ ਆਲਾ ਸਿੰਘ ਪੁਲਿਸ ਨੇ ਹਰਜਿੰਦਰ ਸਿੰਘ, ਖੇੜੀ ਨੌਧ ਸਿੰਘ ਪੁਲਿਸ ਨੇ ਸੁਖਜਿੰਦਰ ਸਿੰਘ ਅਤੇ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਹਰਦੀਪ ਸਿੰਘ ਦੇ ਡੋਪ ਟੈਸਟ ਕਰਵਾਏ ਜੋ ਪਾਜ਼ੇਟਿਵ ਆਏ ਹਨ। ਪੁਲਿਸ ਟੀਮਾਂ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਹੈ।