ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਚਾਰ ਗ੍ਰਿਫ਼ਤਾਰ
ਡੋਪ ਟੈਸਟ ਪਾਜ਼ੇਟਿਵ ਆਉਣ ’ਤੇ ਚਾਰ ਗ੍ਰਿਫ਼ਤਾਰ
Publish Date: Tue, 24 Mar 2026 06:34 PM (IST)
Updated Date: Tue, 24 Mar 2026 06:37 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਮੂਲੇਪੁਰ ਪੁਲਿਸ ਵੱਲੋਂ ਰਿੰਕੂ, ਬਡਾਲੀ ਆਲਾ ਸਿੰਘ ਪੁਲਿਸ ਨੇ ਜਸਪ੍ਰੀਤ ਸਿੰਘ, ਅਮਲੋਹ ਪੁਲਿਸ ਨੇ ਸੁਖਚੈਨ ਸਿੰਘ ਅਤੇ ਖਮਾਣੋਂ ਪੁਲਿਸ ਵੱਲੋਂ ਕਰਨਵੀਰ ਸਿੰਘ ਦੇ ਡੋਪ ਟੈਸਟ ਕਰਵਾਏ ਗਏ। ਇਨ੍ਹਾਂ ਟੈਸਟਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੇ ਉਕਤ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।