ਨਸ਼ਾ ਕਰਕੇ ਘੁੰਮਦੇ ਚਾਰ ਗ੍ਰਿਫ਼ਤਾਰ
ਨਸ਼ਾ ਕਰਕੇ ਘੁੰਮਦੇ ਚਾਰ ਗ੍ਰਿਫ਼ਤਾਰ
Publish Date: Mon, 30 Mar 2026 05:17 PM (IST)
Updated Date: Mon, 30 Mar 2026 05:18 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪੁਲਿਸ ਦੀਆਂ ਟੀਮਾਂ ਨੇ ਚਾਰ ਜਣਿਆਂ ਖ਼ਿਲਾਫ਼ ਨਸ਼ਾ ਵਿਰੋਧੀ ਕਾਨੂੰਨ ਤਹਿਤ ਵੱਖ-ਵੱਖ ਥਾਣਿਆਂ ’ਚ ਕੇਸ ਦਰਜ ਕੀਤੇ ਹਨ। ਫਤਹਿਗੜ੍ਹ ਸਾਹਿਬ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਬਲਜਿੰਦਰ ਸਿੰਘ, ਬਡਾਲੀ ਆਲਾ ਸਿੰਘ ਪੁਲਿਸ ਨੇ ਅਨਮੋਲਜੀਤ ਸਿੰਘ, ਮੰਡੀ ਗੋਬਿੰਦਗੜ੍ਹ ਪੁਲਿਸ ਨੇ ਅਮਿਤ ਕੁਮਾਰ ਤੇ ਸਿਮਰਨਜੀਤ ਸਿੰਘ ਦਾ ਡੋਪ ਟੈਸਟ ਕਰਵਾਇਆ ਜੋ ਪਾਜ਼ੇਟਿਵ ਆਇਆ।