ਚਾਰ ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
ਚਾਰ ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
Publish Date: Mon, 02 Feb 2026 05:01 PM (IST)
Updated Date: Mon, 02 Feb 2026 05:04 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਰਹੰਦ ਪੁਲਿਸ ਨੇ ਕਰਨਬੀਰ ਸਿੰਘ, ਖਮਾਣੋਂ ਪੁਲਿਸ ਨੇ ਤਰਸੇਮ ਸਿੰਘ, ਅਮਲੋਹ ਪੁਲਿਸ ਨੇ ਅਮਿਤ ਗੋਇਲ ਅਤੇ ਬਡਾਲੀ ਆਲਾ ਸਿੰਘ ਪੁਲਿਸ ਨੇ ਸਤਨਾਮ ਸਿੰਘ ਨੂੰ ਰੋਕ ਕੇ ਸ਼ੱਕ ਤੇ ਅਧਾਰ ਤੇ ਡੋਪ ਟੈਸਟ ਕਰਵਾਇਆ ਤਾਂ ਉਹ ਪਾਜ਼ੇਟਿਵ ਆਇਆ। ਪੁਲਿਸ ਨੇ ਉਕਤ ਵਿਅਕਤੀਆਂ ਖਿਲਾਫ ਵੱਖ-ਵੱਖ ਥਾਣਿਆਂ ਵਿੱਚ ਮੁਕੱਦਮੇ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।