-
ਜ਼ਿਲ੍ਹੇ 'ਚ 18 ਕਰੋੜ ਦੇ ਨਿਵੇਸ਼ ਨਾਲ ਲੱਗਣ ਵਾਲੇ ਉਦਯੋਗਾਂ 'ਚ 220 ਬੇਰੋਜ਼ਗਾਰਾਂ ਨੂੰ ਮਿਲੇਗਾ ਰੋਜ਼ਗਾਰ : ਡੀਸੀ
ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰੀ ਨੂੰ ਠੱਲ੍ਹ ਪਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਫ਼ਤਹਿਗੜ੍ਹ ਸਾਹਿਬ ਵਿਖੇ ਮੈਸ: ਜੇਟੀਐੱਲ ਇਨਫਾ ਅਤੇ ਮੈਸ. ਏਐੱਫਆਈ ਨੂੰ ਮੰਡੀ ਗੋਬਿੰਦਗੜ੍ਹ ਵਿਖੇ ਦੋ ਇਕਾਈਆਂ ਲਾਉਣ ਦੀਆਂ ਇਨਪਿੰ੍ਸੀਪਲ ਅਪਰੂਵਲ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱ...
Punjab1 month ago -
ਨੌਜਵਾਨਾਂ ਨੂੰ ਗੁਰੂ ਵਾਲੇ ਬਣਨਾ ਚਾਹੀਦਾ
ਸਾਨੂੰ ਆਪਣੇ ਗੁਰੂ ਦੇ ਦਿਖਾਏ ਹੋਏ ਮਾਰਗ 'ਤੇ ਚੱਲ ਕੇ ਆਪਣਾ ਜੀਵਨ ਸਫਲ ਬਣਾਉਣਾ ਚਾਹੀਦਾ ਹੈ ਤਾਂ ਹੀ ਇਸ ਜੀਵਨ ਵਿੱਚ ਆਉਣਾ ਸਫਲ ਹੋ ਸਕਦਾ ਹੈ। ਇਹ ਗੱਲ ਸੰਤ ਬਾਬਾ ਗੁਰਚਰਨ ਦਾਸ ਜੀ
Punjab1 month ago -
'ਆਪ' ਨੇ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਧੋਖਾ ਕੀਤਾ: ਭੱਟੀ
'ਆਪ' ਦੀ ਪੰਜਾਬ ਸਰਕਾਰ ਨੇ ਸੱਤਾ ਹਾਸਲ ਕਰਨ ਸਮੇਂ ਜੋ ਸੂਬੇ ਦੀ ਜਨਤਾ ਨਾਲ ਵਾਅਦੇ ਕੀਤੇ ਸਨ ਉਨਾਂ੍ਹ ਵਾਅਦਿਆਂ ਤੋਂ ਮੁੱਕਰ ਕੇ ਲੋਕਾਂ ਨਾਲ ਵਾਅਦਾ ਖਿਲਾਫ਼ੀ ਕੀਤੀ ਹੈ। ਜਿਸ ਕਾਰਨ ਲੋਕਾਂ ਦੇ ਮਨਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ
Punjab1 month ago -
ਮੈਨੇਜਮੈਂਟ ਸਟੱਡੀਜ਼ ਵਿਭਾਗ ਵੱਲੋਂ ਉਦਯੋਗਿਕ ਦੌਰੇ
ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਨੇ ਕਾਲਜ ਦੇ ਟੇ੍ਨਿੰਗ ਅਤੇ ਪਲੇਸਮੈਂਟ ਸੈੱਲ ਦੇ ਸਹਿਯੋਗ ਨਾਲ ਐੱਮਬੀਏ, ਬੀਬੀਏ ਅਤੇ ਬੀਵੋਕ ਰਿਟੇਲ ਮੈਨੇਜਮੈਂਟ ਦੇ ਵਿਦਿਆਰਥੀਆਂ ਲਈ ਵਰਧਮਾਨ ਬੱਦੀ ਦਾ ਇਕ ਰੋਜ਼ਾ ਉਦਯੋਗਿਕ ਦੌਰਾ ਕਰਵਾਇਆ ਗਿਆ ਜਿਸ ਵਿੱਚ ਵਿਭਾਗ ਦੇ ਕੁੱਲ 50 ਵਿ...
Punjab1 month ago -
ਪਟਵਾਰੀਆਂ ਤੇ ਕਾਨੂੰਗੋਆਂ ਨੇ ਵਾਧੂ ਹਲਕਿਆਂ ਦਾ ਚਾਰਜ ਛੱਡਿਆ
ਤਾਲਮੇਲ ਕਮੇਟੀ, ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਆਦੇਸ਼ ਮੁਤਾਬਕ ਤਹਿਸੀਲ ਫਤਹਿਗੜ੍ਹ ਸਾਹਿਬ ਦੇ ਸਮੂਹ ਪਟਵਾਰੀਆਂ ਅਤੇ ਕਾਨੂੰਗੋਆਂ ਨੇ ਵਾਧੂ ਹਲਕਿਆਂ ਦਾ ਚਾਰਜ ਛੱਡ ਦਿੱਤਾ। ਯੂਨੀਅਨ ਆਗੂਆਂ ਨੇ ਦੱਸਿਆ ਕਿ ਉਨਾਂ੍ਹ ਵੱਲੋਂ ਲੰਮੇ ਸਮੇ...
Punjab1 month ago -
ਡੇਂਗੂ ਖ਼ਲਿਾਫ਼ ਜਾਗਰੂਕਤਾ ਰੈਲੀ ਕੱਢੀ
ਕਸਬਾ ਸੰਘੋਲ ਵਿਖੇ ਰਾਸ਼ਟਰੀ ਡੇਂਗੂ ਦਿਵਸ ਮੌਕੇ ਇਸ ਖ਼ਿਲਾਫ਼ ਲੋਕਾਂ ਨੂੰ ਜਗਰੂਕ ਕਰਨ ਲਈ ਰੈਲੀ ਕੱਢੀ ਗਈ। ਜ਼ਿਲ੍ਹਾ ਸਿਵਲ ਸਰਜਨ ਡਾ. ਗੁਰਪ੍ਰਰੀਤ ਕੌਰ ਦੇ ਦਿਸ਼ਾ ਨਿਰਦੇਸ਼ ਹੇਠ ਕੱਢੀ ਗਈ ਇਸ ਡੇਂਗੂ ਵਿਰੋਧੀ ਰੈਲੀ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ
Punjab1 month ago -
ਪਿੰਡ ਛਲੇੜੀ ਵਾਸੀਆਂ ਨੇ 417 ਏਕੜ ਜ਼ਮੀਨ ਸਰਕਾਰ ਨੂੰ ਕੀਤੀ ਸਪੁਰਦ
ਜ਼ਿਲ੍ਹੇ ਦੇ ਪਿੰਡ ਛਲੇੜੀ ਕਲਾਂ ਵਿਖੇ 417 ਏਕੜ ਪੰਚਾਇਤੀ ਜ਼ਮੀਨ ਪਿੰਡ ਵਾਸੀਆਂ ਨੇ ਸਹਿਮਤੀ ਨਾਲ ਸਰਕਾਰ ਦੇ ਸਪੁਰਦ ਕਰ ਦਿੱਤੀ। ਇਸ ਮੌਕੇ ਮਾਲ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਵਿਸ਼ੇਸ਼ ਤੌਰ 'ਤੇ ਪਹੁੰਚੇ। ਉਨ੍ਹਾਂ ਪਿੰਡ ਦੇ ਲੋਕਾ...
Punjab1 month ago -
ਕਵਿਤਾ ਤੇ ਵਾਦ-ਵਿਵਾਦ ਮੁਕਾਬਲੇ ਕਰਵਾਏ
ਮਾਤਾ ਗੁਜਰੀ ਕਾਲਜ ਦੇ ਕੈਮਿਸਟਰੀ ਵਿਭਾਗ ਦੀ ਕੈਮੀਕਲ ਐਸੋਸੀਏਸ਼ਨ ਵੱਲੋਂ ਮਹਿਿਫ਼ਲ-ਏ-ਸਾਇੰਸ ਪੋ੍ਗਰਾਮ 'ਚ ਕਵਿਤਾ ਤੇ ਵਾਦ-ਵਿਵਾਦ ਮੁਕਾਬਲੇ ਕਰਵਾਏ ਗਏ। ਇਸ 'ਚ ਮਨੋਵਿਗਿਆਨ, ਕੈਮਿਸਟਰੀ, ਅੰਗਰੇਜ਼ੀ ਆਦਿ ਵਿਭਾਗਾਂ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਕਾਲਜ ਦੇ ਡਾਇਰੈਕਟਰ...
Punjab1 month ago -
ਐੱਸਸੀ ਵਰਗ ਨਾਲ ਸਬੰਧਤ ਸ਼ਿਕਾਇਤਾਂ ਦਾ ਨਿਪਟਾਰਾ ਤੈਅ ਸਮੇਂ ਅੰਦਰ ਕਰਨਾ ਯਕੀਨੀ ਬਣਾਇਆ ਜਾਵੇ : ਚੰਦਰੇਸ਼ਵਰ ਮੋਹੀ
ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਚੰਦਰੇਸ਼ਵਰ ਸਿੰਘ ਮੋਹੀ ਐੱਸਸੀ ਵਰਗ ਨਾਲ ਸਬੰਧਤ ਸ਼ਕਿਾਇਤਾਂ ਦਾ ਨਿਪਟਾਰਾ ਕਰਨ ਲਈ ਪੁੱਜੇ। ਮੀਟਿੰਗ ਵਿੱਚ ਨਿਪਟਾਰੇ ਲਈ ਰੱਖੇ ਗਏ 12 ਕੇਸਾਂ ਵਿੱਚੋਂ 7 ਕੇਸਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ ਗਿਆ ਅਤੇ ਬਾਕੀ ਦੇ ਕੇਸ ਸਬੰਧਤ ਵਿਭਾਗਾ...
Punjab1 month ago -
ਨਸ਼ਾ ਮੁਕਤ ਸਮਾਜ ਲਈ ਜਨ ਅੰਦੋਲਨ ਦੀ ਲੋੜ : ਕੇਂਦਰੀ ਮੰਤਰੀ
ਪੰਜਾਬ ਇਕ ਬਾਰਡਰ ਸਟੇਟ ਹੈ ਇਸ ਲਈ ਇਕ ਗਿਣੀ-ਮਿਥੀ ਸਾਜ਼ਿਸ਼ ਅਧੀਨ ਪੰਜਾਬ ਦੇ ਨੌਜਵਾਨਾਂ ਨੂੰ ਨਸ਼ੇੜੀ ਬਣਾਇਆ ਜਾ ਰਿਹਾ ਹੈ ਜੋ ਕਿ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸ ਲਈ ਨਸ਼ਾ ਮੁਕਤ ਸਮਾਜ ਅਭਿਆਨ ਕੌਸ਼ਲ ਸ਼ੁਰੂ ਕੀਤਾ ਗਿਆ ਹੈ ਜੋ ਪੂਰੇ ਦੇਸ਼ ਵਿੱਚ ਚੱਲ ਰਿਹਾ ਹੈ। ਇਸ ਗੱਲ ਦਾ ਪ੍ਰਗਟਾ...
Punjab1 month ago -
ਕਿਸਾਨਾਂ ਨੇ ਮੁਆਵਜ਼ੇ ਦੀ ਮੰਗ
ਤੋਤਿਆਂ ਕਾਰਨ ਸੂਰਜਮੁਖੀ ਦੀ ਫਸਲ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੇ ਮੁਆਵਜ਼ੇ ਦੀ ਮੰਗ ਕੀਤੀ ਹੈ। ਪਿੰਡ ਧਰਮ ਗੜ੍ਹ ਦੇ ਕਿਸਾਨ ਪਰਗਟ ਸਿੰਘ ਤੇ ਇੰਦਰਜੀਤ ਸਿੰਘ ਨੇ ਦੱਸਿਆ ਕਿ ਸੂਰਜਮੁਖੀ ਦੀ ਫਸਲ ਪੱਕਣ 'ਤੇ ਹੈ ਪਰ ਤੋਤੇ ਬਹੁਤ ਜ਼ਿਆਦਾ ਨੁਕਸਾਨ ਕਰ ਰਹੇ ਹਨ। ਉਨਾਂ੍ਹ ਕਿਹਾ ਹਰ ਰੋਜ਼ ਤ...
Punjab1 month ago -
ਸ਼੍ਰੋਮਣੀ ਕਮੇਟੀ 8 ਸਾਲਾਂ 'ਚ ਨਹੀਂ ਕਰਵਾ ਸਕੀਂ ਐਡਵਾਂਸਡ ਸਟੱਡੀਜ਼ ਤੇ ਰਿਸਰਚ ਸੈਂਟਰ ਦੀ ਇਮਾਰਤ ਦਾ ਨਿਰਮਾਣ
ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਐਡਵਾਂਸ ਸਟੱਡੀਜ਼ ਤੇ ਰਿਸਰਚ ਸੈਂਟਰ ਬਲਾਕ ਅਮਲੋਹ ਦੇ ਪਿੰਡ ਭਗਵਾਨਪੁਰਾ ਵਿਖੇ ਬਣਾਉਣ ਸਬੰਧੀ ਨੀਂਹ ਪੱਥਰ ਤਤਕਾਲੀ ਪ੍ਰਧਾਨ ਸਵਰਗੀ ਜਥੇਦਾਰ ਅਵਤਾਰ ਸਿੰਘ ਮੱਕੜ ਵੱਲੋਂ 12 ਮਈ 2014 ਨੂ...
Punjab1 month ago -
ਵਿਦਿਆਰਥੀਆਂ ਨੂੰ ਵਰਦੀਆਂ ਤੇ ਸਟੇਸ਼ਨਰੀ ਵੰਡੀ
ਸਰਕਾਰੀ ਹਾਈ ਸਕੂਲ ਬਡਾਲੀ ਮਾਈ ਕੀ ਦੇ ਵਿਦਿਆਰਥੀਆਂ ਨੂੰ ਅੌਲਖ ਪਰਿਵਾਰ ਵੱਲੋਂ ਡੇਢ ਲੱਖ ਰੁਪਏ ਦੀ ਕੀਮਤ ਦੀਆਂ ਵਰਦੀਆਂ ਅਤੇ ਸਟੇਸ਼ਨਰੀ ਦਾ ਸਾਮਾਨ ਵੰਡਿਆ ਗਿਆ। ਅੌਲਖ ਪਰਿਵਾਰ ਵੱਲੋਂ ਵਿ ਸਰਕਾਰੀ ਹਾਈ ਸਕੂਲ ਬਡਾਲੀ ਮਾਈ ਕੀ ਦੇ ਵਿਦਿਆਰਥੀਆਂ ਨੂੰ ਅੌਲਖ ਪਰਿਵਾਰ ਵੱਲੋਂ ਡੇਢ ਲੱਖ ਰ...
Punjab1 month ago -
ਨੌਕਰ ਨੇ ਨਸ਼ੀਲਾ ਪਦਾਰਥ ਖੁਆ ਕੇ ਕੀਤੀ ਚੋਰੀ ਦੀ ਕੋਸ਼ਸਿ, ਤਿੰਨ ਖ਼ਿਲਾਫ਼ ਮਾਮਲਾ ਦਰਜ
ਏਸ਼ੀਆ ਦੀ ਸਭ ਤੋਂ ਵੱਡੀ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ 'ਚ ਇਕ ਨੇਪਾਲੀ ਨੌਕਰ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਇਕ ਪਰਿਵਾਰ 'ਚ ਰਹਿੰਦੇ ਪਤੀ-ਪਤਨੀ ਨੂੰ ਲੁੱਟਣ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਪ੍ਰਤਾਪ ਨਗਰ ਸੈਕਟਰ-2 ਸੀ, ਦੀ ਵਸ...
Punjab1 month ago -
50 ਫੁੱਟ ਡੂੰਘੇ ਖੂਹ 'ਚ ਡਿੱਗਿਆ ਵਿਅਕਤੀ, ਅੱਗੇ ਕੀ ਹੋਇਆ‡ਪੜ੍ਹ ਕੇ ਹੋ ਜਾਓਗੇ ਹੈਰਾਨ
ਬੁੱਧਵਾਰ ਬਾਅਦ ਦੁਪਹਿਰ ਇਕ ਵਿਅਕਤੀ ਅਮਲੋਹ ਰੋਡ 'ਤੇ ਵੀਡੀ ਕੰਡੇ ਦੇ ਸਾਹਮਣੇ ਕਰੀਬ 50 ਫੁੱਟ ਡੂੰਘੇ ਖੂਹ 'ਚ ਡਿੱਗ ਗਿਆ, ਜਿਸ ਨੂੰ ਕਿ ਪੁਲਿਸ ਨੇ ਕਰੀਬ ਇਕ ਘੰਟੇ 'ਚ ਹੀ ਬਾਹਰ ਕੱਢ ਲਿਆ। ਥਾਣਾ ਮੁਖੀ ਮੰਡੀ ਗੋਬਿੰਦਗੜ੍ਹ ਦੇ ਮੁਹੰਮਦ ਜਮੀਲ ਨੇ ਦੱਸਿਆ ਸਥਾਨਕ ਅਮਲੋਹਬੁੱਧਵਾਰ ਬਾਅ...
Punjab1 month ago -
ਕਾਲਜ 'ਚ ਰੁਜ਼ਗਾਰ ਮੇਲਾ ਕਰਵਾਇਆ
ਮਾਤਾ ਗੁਜਰੀ ਕਾਲਜ ਦੇ ਫਾਈਨੈਂਸ਼ਿਅਲ ਲੈਬ ਤੇ ਇਨਕਿਊਬੇਸ਼ਨ ਸੈਂਟਰ ਅਤੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਵੱਲੋਂ ਕਾਲਜ ਦੇ ਟਰੇਨਿੰਗ ਅਤੇ ਪਲੇਸਮੈਂਟ ਸੈੱਲ ਦੇ ਸਹਿਯੋਗ ਨਾਲ ਰੁਜ਼ਗਾਰ ਮੇਲਾ ਕਰਵਾਇਆ ਗਿਆ। ਇਸ ਰੁਜ਼ਗਾਰ ਮੇਲੇ ਵਿੱਚ ਮਾਤਾ ਗੁਜਰੀ ਕਾਲਜ ਤੋਂ ਇਲਾਵਾ ਸ੍ਰੀ ਗੁਰੂ ਤੇਗ ਬਹਾਦ...
Punjab1 month ago -
ਨੌਕਰੀਆਂ ਦੀ ਤਿਆਰੀ ਲਈ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਾਰਜਸ਼ੀਲ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਸਰਕਾਰੀ ਨੌਕਰੀਆਂ ਸਮੇਤ ਵੱਖੋ-ਵੱਖ ਨੌਕਰੀਆਂ ਦੀ ਤਿਆਰੀ ਲਈ ਵਿਦਿਆਰਥੀਆਂ ਦੇ ਨਵੇਂ ਮੁਫ਼ਤ ਕੋਚਿੰਗ ਬੈਚ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਕਰਵਾਈ। ਡੀਸੀ ਨੇ ਕਿਹਾ ਕਿ ਪੰਜਾਬ...
Punjab1 month ago -
ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ
ਧਰਤੀ ਹੇਠਲੇ ਡਿੱਗਦੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕਿਸਾਨ ਸਿੱਧੀ ਬਿਜਾਈ ਦੇ ਫਾਰਮੂਲੇ ਨੂੰ ਅਪਨਾਉਣ। ਇਨਾਂ੍ਹ ਵਿਚਾਰਾਂ ਦਾ ਪ੍ਰਗਟਾਵਾ ਖੇਤੀਬਾੜੀ ਸਬ ਇੰਸਪੈਕਟਰ ਸੰਘੋਲ ਪਿ੍ਰਤਪਾਲ ਸਿੰਘ ਨੇ ਕਿਸਾਨਾਂ ਨਾਲ ਬੈਠਕ ਦੌਰਾਨ ਕਹੇ। ਉਨਾਂ੍ਹ ਕਿਹਾ ਕਿ ਕਿਸਾਨਾਂ ਦੇ ਸਿੱਧੀ ਬਿਜਾਈ ਸਬੰ...
Punjab1 month ago -
ਸਕੂਲ ਦੇ ਵਿਕਾਸ ਲਈ ਪਿੰਡ ਜੰਡਾਲੀ ਦੇ ਲੋਕਾਂ ਦੀ ਪਹਿਲ
ਸਕੂਲ ਅਧਿਆਪਕਾਂ ਦੀ ਪਹਿਲਕਦਮੀ ਤੇ ਤਰਖਾਣ ਮਾਜਰਾ ਦੇ ਪਿੰਡ ਜੰਡਾਲੀ ਦੇ ਵਸਨੀਕਾਂ ਨੇ ਪਹਿਲੀ ਵਾਰ ਸਕੂਲ 'ਚ ਇਕੱਠੇ ਹੋ ਕੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਦੇ ਵਿਕਾਸ ਦੀ ਗੱਲ ਕੀਤੀ। ਇਸ ਮੀਟਿੰਗ 'ਚ ਇਹ ਵਿਚਾਰ-ਚਰਚਾ ਹੋਈ ਕਿ ਕਿਵੇਂ ਪਿੰਡ ਦਾ ਸਕੂਲ ਪਿੰਡ ਦਾ...
Punjab1 month ago -
ਵਿਕਾਸ ਪੱਖੋਂ ਫ਼ਤਹਿਗੜ੍ਹ ਸਾਹਿਬ ਦੀ ਬਦਲਾਂਗੇ ਨੁਹਾਰ : ਰਾਏ
ਵਿਕਾਸ ਪੱਖੋਂ ਹਲਕਾ ਸ੍ਰੀ ਫ਼ਤਹਿਗੜ੍ਹ ਸਾਹਿਬ 'ਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ, ਹਲਕੇ ਨੂੰ ਸੂਬੇ ਦਾ ਮਾਡਲ ਹਲਕਾ ਬਣਾ ਕੇ ਪੇਸ਼ ਕਰਾਂਗੇ। ਇਹ ਪ੍ਰਗਟਾਵਾ ਫਤਿਹਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਜੋਤੀ ਸਰੂਪ ਮੋੜ ਵਿਖੇ ਇੰਟਰਲਾਕ ਟਾਈਲਾਂ ਦਾ ਕੰਮ ਸ਼ੁਰ...
Punjab1 month ago