-
ਤੋਤਿਆਂ ਨੇ ਕੀਤਾ ਸੂਰਜਮੁਖੀ ਉਤਪਾਦਕਾਂ ਦੇ ਨੱਕ ’ਚ ਦਮ, ਛਿਣਾਂ 'ਚ ਚੁਗ ਜਾਂਦੇ ਨੇ ਖੇਤਾਂ ਦੇ ਖੇਤ
ਤੋਤਿਆਂ ਦੇ ਕਹਿਰ ਦਾ ਟਾਕਰਾ ਕਰਨ ਲਈ ਕਿਸਾਨ ਤਰ੍ਹਾਂ ਤਰ੍ਹਾਂ ਦੇ ਜੁਗਾਡ਼ ਲਗਾ ਰਹੇ ਹਨ ਕੋਈ ਥਾਲ ਖਡ਼ਕਾ ਰਿਹਾ ਹੈ। ਕੋਈ ਆਪਣੇ ਟਰੈਕਟਰ ’ਤੇ ਲੱਗੇ ਡੈੱਕ ਨੂੰ ਫੁੱਲ ਆਵਾਜ਼ ’ਤੇ ਚਲਾ ਕੇ ਡਰਾਉਣੀਆਂ ਆਵਾਜਾਂ ਕੱਢ ਰਿਹਾ ਹੈ। ਖੇਤਾਂ ਵਿਚ ਆਦਮ ਕੱਦ ਡਰਨੇ ਲਗਾਏ ਹੋਏ ਹਨ।
Punjab15 days ago -
ਆਉਣ ਵਾਲੀਆਂ ਪੀੜ੍ਹੀਆਂ ਨੂੰ ਧਰਮ ਤੇ ਵਿਰਸੇ ਨਾਲ ਜੋੜਨ ਲਈ ਧਾਰਮਿਕ ਸਮਾਗਮ ਜ਼ਰੂਰੀ : ਗੈਰੀ ਬੜਿੰਗ
ਸ੍ਰੀ ਸ਼ੀਤਲਾ ਮਾਤਾ ਮੰਦਿਰ ਕਮੇਟੀ ਤੇ ਟਰੱਸਟ ਵੱਲੋਂ 18ਵੇ ਸਲਾਨਾ ਸਮਾਰੋਹ ਦੌਰਾਨ ਸ੍ਰੀ ਰਾਮ ਕਥਾ ਦਾ ਆਯੋਜਨ ਕੀਤਾ ਗਿਆ, ਜਿਸ ਦੇ ਐਤਵਾਰ ਆਖਿਰੀ ਦਿਨ ਹਲਕਾ ਵਿਧਾਇਕ ਗੁਰਿੰਦਰ ਸਿੰਘ ਗੈਰੀ ਤੇ ਐੱਸਪੀ ਸੀਬੀਆਈ ਮਹੇਸ਼ ਪੁਰੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਟਰੱਸਟ ਕੇ ਚੇ...
Punjab16 days ago -
ਅਰਥ ਸ਼ਾਸਤਰ ਵਿਭਾਗ ਵੱਲੋਂ ਗੈਸਟ ਲੈਕਚਰ
ਮਾਤਾ ਗੁਜਰੀ ਕਾਲਜ ਦੇ ਪੋਸਟ ਗਰੈਜੂਏਟ ਅਰਥ ਸ਼ਾਸਤਰ ਵਿਭਾਗ ਵੱਲੋਂ ਮੈਨੇਜਮੈਂਟ ਸਟੱਡੀਜ਼ ਵਿਭਾਗ ਦੇ ਸਹਿਯੋਗ ਨਾਲ ਪਿੰ੍ਸੀਪਲ ਅਜਮੇਰ ਸਿੰਘ ਮੈਮੋਰੀਅਲ ਲੈਕਚਰ ਸੀਰੀਜ਼ ਦਾ ਤੀਸਰਾ ਲੈਕਚਰ ਸਮਕਾਲੀ ਗਲੋਬਲ ਇਸ਼ੂਜ਼: ਯੂਕਰੇਨ-ਰੂਸ ਜੰਗ ਅਤੇ ਸ੍ਰੀਲੰਕਾ ਸੰਕਟ ਵਿਸ਼ੇ 'ਤੇ ਕਰਵਾਇਆ। ਇਸ ਮੌਕੇ ਪ...
Punjab16 days ago -
ਗ਼ਰੀਬ ਲੋਕਾਂ ਲਈ ਬਣਾਈ ਕਾਲੋਨੀ ਬਣੀ ਖੰਡਰ
ਅਕਾਲੀ ਭਾਜਪਾ ਸਰਕਾਰ ਵੱਲੋਂ ਪਿੰਡ ਬਰਾਸ ਵਿਖੇ ਗਰੀਬ ਲੋਕਾਂ ਲਈ ਲੱਖਾਂ ਰੁਪਏ ਖਰਚ ਕੇ ਬਣਾਈ 2 ਏਕੜ 'ਚ ਕਾਲੋਨੀ ਖੰਡਰ ਦਾ ਰੂਪ ਧਾਰਨ ਕਰ ਚੁੱਕੀ ਹੈ, ਜਿਸ ਦਾ ਉਦਘਾਟਨ ਸਵਰਗਵਾਸੀ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਨੇ 1998 'ਚ ਕੀਤਾ ਸੀ। ਜਦ ਪੰਜਾਬੀ ਜਾਗਰਣ ਨੇ ਪਿੰਡ ਬਰਾਸ ਵਿਖੇ...
Punjab16 days ago -
ਰਿਸ਼ਵਤ ਮੰਗਣ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਵਿਜੀਲੈਂਸ ਬਿਊਰੋ ਪੰਜਾਬ ਦੇ ਚੀਫ਼ ਡਾਇਰੈਕਟਰ ਈਸ਼ਵਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤੇ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਅਗਵਾਈ 'ਚ ਵਿਜੀਲੈਂਸ ਬਿਊਰੋ ਯੂਨਿਟ ਫਤਿਹਗੜ੍ਹ ਸਾਹਿਬ
Punjab16 days ago -
ਹਰ ਵਰਗ ਨੂੰ ਘੱਟ ਫੀਸਾਂ 'ਤੇ ਦਿੱਤੀ ਜਾਵੇਗੀ ਕੋਚਿੰਗ
ਡਾ. ਭੀਮ ਰਾਓ ਅੰਬੇਡਕਰ ਵੈੱਲਫੇਅਰ ਸੁਸਾਇਟੀ ਅਮਲੋਹ ਦੇ ਪ੍ਰਧਾਨ ਜਰਨੈਲ ਸਿੰਘ ਅਕਾਲਗੜ੍ਹ ਦੀ ਅਗਵਾਈ 'ਚ 'ਮਾਂ ਦਿਵਸ' ਨੂੰ ਸਮਰਪਿਤ ਐਤਵਾਰ ਨੂੰ ਅਮਲੋਹ 'ਚ ਮਾਤਾ ਸਵਿੱਤਰੀ ਬਾਈ ਫੂਲੇ ਕੰਪਿਊਟਰ ਤੇ ਇੰਗਲਿਸ਼ ਕੋਚਿੰਗ ਸੈਂਟਰ ਸਮਾਜ ਦੇ ਹਰ ਵਰਗ ਦੇ ਲੋੜਵੰਦ ਬੱਚਿਆਂ ਲਈ ਮਾਤਾ ਸੁਰਿੰਦ...
Punjab16 days ago -
ਕੁਲਪਤੀ ਡਾ. ਜੋਰਾ ਸਿੰਘ ਦਾ ਵਿਸ਼ੇਸ਼ ਸਨਮਾਨ
ਪੰਜਾਬ ਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਦੇਸ਼ ਭਗਤ ਯੂਨੀਵਰਸਿਟੀ ਵਿਖੇ ਹੋਈ ਤੀਜੀ ਸੂਬਾਈ ਕਾਨਫ਼ਰੰਸ ਮੌਕੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਯੂਨੀਵਰਸਿਟੀ ਦੇ ਕੁਲਪਤੀ ਡਾ. ਜ਼ੋਰਾ ਸਿੰਘ ਤੇ ਪੋ੍. ਕੁਲਪਤੀ ਡਾ. ਤੇਜਿੰਦਰ
Punjab16 days ago -
ਪਤੀ ਤੋਂ ਤੰਗ ਆ ਕੇ ਸੋਸ਼ਲ ਮੀਡੀਆ 'ਤੇ ਵੀਡੀਓ ਅਪਲੋਡ ਕਰ ਕੇ ਔਰਤ ਨੇ ਨਹਿਰ 'ਚ ਮਾਰੀ ਛਾਲ
ਖੰਨਾ ਦੀ ਰਹਿਣ ਵਾਲੀ ਇਕ ਵਿਆਹੁਤਾ ਔਰਤ ਨੇ ਆਪਣੇ ਪਤੀ ਤੋਂ ਤੰਗ ਆ ਕੇ ਨਹਿਰ ਵਿਚ ਛਾਲ ਮਾਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਅਪਲੋਡ ਕੀਤੀ ਅਤੇ ਬਾਅਦ ਵਿਚ ਸਰਹਿੰਦ ਨੇੜੇ ਸਥਿਤ ਫਲੋਟਿੰਗ ਰੈਸਟੋਰੈਂਟ ਨੇੜੇ ਵੱਗਦੀ ਭਾਖੜਾ ਨਹਿਰ ਵਿਚ ਛਾਲ ਮਾਰ ਦਿੱਤੀ।
Punjab17 days ago -
ਮੀਡੀਆ 'ਚ ਇੰਨੀ ਤਾਕਤ ਹੈ ਕਿ ਉਹ ਦਰਿਆਵਾਂ ਦੇ ਰੁਖ਼ ਬਦਲ ਸਕਦੈ : ਕੁਲਦੀਪ ਧਾਲੀਵਾਲ
ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਤੀਜੀ ਸੂਬਾਈ ਕਾਨਫ਼ਰੰਸ ਨੂੰ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਪੇਂਡੂ ਵਿਕਾਸ ਤੇ ਪੰਚਾਇਤ, ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਪਰਵਾਸੀ ਭਾਰਤੀ ਮਾਮਲੇ ਮੰਤਰੀ,...
Punjab17 days ago -
ਵਿਆਹੁਤਾ ਦੀ ਮੌਤ, ਗੁੱਸੇ 'ਚ ਆਏ ਪਰਿਵਾਰਕ ਮੈਂਬਰਾਂ ਨੇ ਥਾਣੇ ਮੂਹਰੇ ਲਾਇਆ ਧਰਨਾ
ਫ਼ਤਹਿਗੜ੍ਹ ਸਾਹਿਬ 'ਚ ਇਕ ਵਿਆਹੁਤਾ ਦੀ ਹੋਈ ਮੌਤ ਤੋਂ ਬਾਅਦ ਗੁੱਸੇ 'ਚ ਆਏ ਮਿ੍ਤਕ ਦੇ ਰਿਸ਼ਤੇਦਾਰਾਂ ਤੇ ਪਰਿਵਾਰਕ ਮੈਂਬਰਾਂ ਨੇ ਥਾਣਾ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਰੋਡ ਜਾਮ ਕਰ ਰੋਸ ਧਰਨਾ ਦਿੱਤਾ। ਮਿ੍ਤਕਾ ਪ੍ਰਰੀਤੀ ਦੇ ਪਿਤਾ ਨਰਿੰਦਰ ਕੁਮਾਰ ਅਤੇ ਹੋਰ ਰਿਸ਼ਤੇਦਾਰਾਂ ਨੇ ਕਥਿਤ ਦੋ...
Punjab17 days ago -
ਮਤਰੇਏ ਪਿਓ ਤੇ ਤਾਏ ਨੇ ਰੋਲ਼ੀ ਨਾਬਾਲਿਗਾ ਦੀ ਪੱਤ—ਪੜ੍ਹੋ ਕੀ ਹੈ ਮਾਮਲਾ
ਮਤਰੇਏ ਪਿਤਾ ਤੇ ਤਾਇਆ 'ਤੇ ਨਾਬਾਲਿਗ ਲੜਕੀ ਨੂੰ ਹਵਸ ਦਾ ਸ਼ਿਕਾਰ ਬਣਾਉਣ ਦੇ ਮਾਮਲੇ 'ਚ ਮੰਡੀ ਗੋਬਿੰਦਗੜ੍ਹ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈੈ। ਪੁਲਿਸ ਨੂੰ ਦਿੱਤੇ ਬਿਆਨਾਂ 'ਚ ਨਾਬਾਲਿਗ ਲੜਕੀ ਨੇ ਦੱਸਿਆ ਹੈ ਕਿ ਉਸ ਦੀ ਮਾਂ ਦਾ ਦੂਜਾ ਵਿਆਹ ਕਮਲਜੀਤ ਸਿੰਘ ਵਾਸ...
Punjab17 days ago -
ਸਿਹਾਇਕ ਲਾਈਨਮੈਨ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
ਵਿਜੀਲੈਂਸ ਬਿਊਰੋ ਫ਼ਤਹਿਗੜ੍ਹ ਸਾਹਿਬ ਵੱਲੋਂ ਇਕ ਸਹਾਇਕ ਲਾਈਨਮੈਨ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਫ਼ਤਹਿਗੜ੍ਹ ਸਾਹਿਬ ਦੇ ਇੰਚਾਰਜ ਇੰਸਪੈਕਟਰ ਪਿ੍ਰਤਪਾਲ ਸਿੰਘ ਸੰਧੂ ਨੇ ਦੱਸਿਆ ਕਿ ਉਨਾਂ੍ਹ ਨੂੰ ਜਸਪਾਲ ਸਿੰਘ ਵਾਸੀ ਜੱਟਪੁਰਾ ਮੁਹੱਲਾ ਸਰਹਿੰਦ...
Punjab17 days ago -
ਵਿਦਿਆਰਥੀਆਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਸਬੰਧੀ ਗੈਸਟ ਲੈਕਚਰ
ਮਾਤਾ ਗੁਜਰੀ ਕਾਲਜ ਵਿਖੇ ਵਿਦਿਆਰਥੀਆਂ ਦੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਦੇ ਉਦੇਸ਼ ਤਹਿਤ ਨਾਮਵਰ ਚਿਕਿਤਸਕ ਡਾ. ਗੁਰਨਾਮ ਸਿੰਘ ਐੱਮਡੀ ਐਕਿਊਪ੍ਰਰੈਸ਼ਰ ਲੈਕਚਰ ਕਰਵਾਇਆ ਗਿਆ। ਡਾ. ਗੁਰਨਾਮ ਸਿੰਘ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਕਿਊਪ੍ਰਰੈਸ਼ਰ ਥੈਰੇਪੀ ਬਿਹਤਰੀਨ ...
Punjab17 days ago -
ਬਾਰ ਐਸੋਸੀਏਸ਼ਨ ਅਮਲੋਹ ਨੇ ਕੀਤੀ ਹੜਤਾਲ
ਬਾਰ ਐਸੋਸ਼ੀਏਸ਼ਨ ਅਮਲੋਹ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਵਿਸ਼ੇਸ਼ ਮੀਟਿੰਗ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭਗੜਾਣਾ ਦੀ ਪ੍ਰਧਾਨਗੀ ਹੇਠ ਹੋਈ। ਇਸ 'ਚ ਪ੍ਰਧਾਨ ਭਗੜਾਣਾ ਤੇ ਮੈਂਬਰਾਂ ਨੇ ਸਰਬਸੰਮਤੀ ਨਾਲ ਹਫ਼ਤੇ ਦੇ ਹਰ ਇਕ ਸ਼ਨੀਵਾਰ ਨੂੰ ਛੁੱਟੀ ਘੋਸ਼ਤਿ ਕਰਨ ਦਾ ਮਤਾ ਪਾਇਆ ਤੇ ਨਿਆਇਕ...
Punjab17 days ago -
ਥਰੈਸ਼ਰ ਹਾਦਸਿਆਂ ਦੇ ਸ਼ਿਕਾਰਾਂ ਨੂੰ ਦਿੱਤੀ ਵਿੱਤੀ ਸਹਾਇਤਾ
ਸੂਬਾ ਸਰਕਾਰ ਦੀਆਂ ਨੀਤੀਆਂ ਤਹਿਤ ਮਾਰਕੀਟ ਕਮੇਟੀ ਚਨਾਰਥਲ ਕਲਾਂ ਫ਼ਤਹਿਗੜ੍ਹ ਸਾਹਿਬ ਵਿਖੇ ਥਰੈਸ਼ਰ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਵਿੱਤੀ ਸਹਾਇਸੂਬਾ ਸਰਕਾਰ ਦੀਆਂ ਨੀਤੀਆਂ ਤਹਿਤ ਮਾਰਕੀਟ ਕਮੇਟੀ ਚਨਾਰਥਲ ਕਲਾਂ ਫ਼ਤਹਿਗੜ੍ਹ ਸਾਹਿਬ ਵਿਖੇ ਥਰੈਸ਼ਰ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨ...
Punjab17 days ago -
ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਵਿਅਕਤੀ ਕਾਬੂ
ਥਾਣਾ ਬਡਾਲੀ ਆਲਾ ਸਿੰਘ ਪੁਲਿਸ ਨੇ ਇੱਕ ਵਿਅਕਤੀ ਨੂੰ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਮੋਰਿੰਡਾ-ਚੁੰਨੀ ਕਲਾਂ
Punjab18 days ago -
ਜਦੋਂ ਅੌਰਤ ਦੇ ਅਗਵਾ ਹੋਣ ਦਾ ਪਿਆ ਰੌਲਾ
ਬੱਚਿਆਂ ਨੂੰ ਸਕੂਲ ਛੱਡਣ ਜਾ ਰਹੀ ਐਕਟਿਵਾ ਸਵਾਰ ਅੌਰਤ ਨੂੰ ਅਗਵਾ ਕਰ ਲਏ ਜਾਣ ਰੌਲਾ ਪੈ ਗਿਆ। ਅੌਰਤ ਪਿੰਡ ਮਨਸੂਰਪੁਰ ਦੀ ਦੱਸੀ ਜਾਂਦੀ ਹੈ। ਗੱਲ
Punjab18 days ago -
40 ਸਾਲ ਬਾਅਦ ਮਾਧੋਪੁਰ ਵਾਲਿਆਂ ਵੱਲੋਂ ਬੀਰਦਵਿੰਦਰ ਸਿੰਘ ਦਾ ਸਨਮਾਨPunjab18 days ago
-
880 ਪਾੜਿ੍ਹਆਂ ਦੀਆਂ ਅੱਖਾਂ ਦੀ ਕੀਤੀ ਜਾਂਚ
ਦਸਮੇਸ਼ ਸਪੋਰਟਸ ਕਲੱਬ, ਫਤਿਹਗੜ ਸਾਹਿਬ ਵਲੋਂ ਕਲੱਬ ਦੇ ਪ੍ਰਧਾਨ ਅਮਰਇੰਦਰ ਸਿੰਘ ਲਿਬੜਾ ਦੀ ਅਗਵਾਈ ਹੇਠ ਬਾਬਾ ਜ਼ੋਰਾਵਰ ਸਿੰਘ ਬਾਬਾ ਫਤਹਿ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਫ਼ਤਹਿਗੜ੍ਹ ਸਹਿਬ ਵਿਖੇ ਸਕੂਲ ਦੇ ਸਮੂਹ ਵਿਦਿਆਰਥੀਆਂ ਦੀਆਂ ਅੱਖਾਂ ਦਾ ਮੁਫਤ ਚੈਕ ਅੱਪ ਕੈਂਪ ਲਗਾਇਆ ਗਿ...
Punjab18 days ago -
ਭਾਖੜਾ ਨਹਿਰ ਦੀ ਪਟੜੀ 'ਤੇ ਅਣਅਧਿਕਾਰਤ ਵਾਹਨ ਚਲਾਉਣ ਤੇ ਤੈਰਨ 'ਤੇ ਪਾਬੰਦੀ ਦੇ ਹੁਕਮ
ਜ਼ਿਲ੍ਹਾ ਮੈਜਿਸਟ੍ਰੇਟ ਪਰਨੀਤ ਸ਼ੇਰਗਿੱਲ ਨੇ ਧਾਰਾ 144 ਅਧੀਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਹੱਦ ਅੰਦਰ ਪੈਂਦੀ ਭਾਖੜਾ ਮੇਨ ਲਾਈਨ ਨਹਿਰ ਉਪਰ ਮੁਰੰਮਤ ਲਈ ਬਣੀ ਪਟੜੀ 'ਤੇ ਲੋਕਾਂ ਵੱਲੋਂ ਵਾਹਨ ਸਮੇਤ ਲੰਘਣ ਤੇ ਨਹਿਰ 'ਚ ਤੈਰਨ 'ਤੇ ਪੂਰਨ ਪਾਬੰਦੀ
Punjab18 days ago