-
ਨਗਰ ਕੌਂਸਲ ਨੂੰ ਪੰਪ ਮਾਲਕ ਨੇ ਡੀਜ਼ਲ ਦੇਣ ਤੋਂ ਕੀਤਾ ਇਨਕਾਰ
ਏਸ਼ੀਆ ਦੀ ਪ੍ਰਸਿੱਧ ਲੋਹਾ ਨਗਰੀ ਮੰਡੀ ਗੋਬਿੰਦਗੜ੍ਹ ਬਿਜਲੀ ਕੱਟ ਲੱਗਣ ਕਾਰਨ ਹਨੇਰੇ 'ਚ ਡੁੱਬ ਗਿਆ, ਜਿਸ ਕਾਰਨ ਨਗਰ ਕੌਂਸਲ ਦਾ ਸਾਰਾ ਕੰਮਕਾਜ ਠੱਪ ਹੋ ਕੇ ਰਹਿ ਗਿਆ ਅਤੇ ਗਰਮੀ ਕਾਰਨ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰਰੀਤ ਸਿੰਘ ਪਿੰ੍ਸ, ਐੱਮਈ ਗੁਰਪ੍ਰਰੀਤ ਸਿੰਘ ਸਮੇਤ ਸਮੂਹ ਸਟਾਫ਼ ਨੂ...
Punjab27 days ago -
ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼, ਦੋ ਅੌਰਤਾਂ ਸਮੇਤ 7 ਕਾਬੂ
ਪੁਲਿਸ ਨੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰ ਕੇ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੇ ਮਕਾਨ ਮਾਲਕ ਸਮੇਤ ਦੋ ਅੌਰਤਾਂ ਤੇ 4 ਵਿਅਕਤੀਆਂ ਨੂੰ ਗਿ੍ਫਤਾਰ ਕਰਨ ਦਾ ਦਾਅਵਾ ਕੀਤਾ। ਥਾਣਾ ਮੁਖੀ ਮੁਹੰਮਦ ਜਮੀਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਲਖਵੀਰ ਸਿੰਘ ਵਾਸੀ ਆਦਰਸ਼ ...
Punjab27 days ago -
ਹੁਕਮਾਂ ਨੂੰ ਟਿੱਚ ਸਮਝ ਕੇ ਨਾੜ ਨੂੰ ਅੱਗ ਲਾ ਰਹੇ ਕਿਸਾਨ
ਕਿਸਾਨ ਸਰਕਾਰ ਦੀ ਮਨਾਹੀ ਦੇ ਬਾਵਜੂਦ ਕਣਕ ਦੇ ਨਾੜ ਨੂੰ ਅੱਗ ਲਾ ਰਹੇ ਹਨ। ਇਸ ਕਾਰਨ ਸੜਕ ਕਿਨਾਰੇ ਖੜ੍ਹੇ ਦਰੱਖਤਾਂ ਦੇ ਸੜ ਦੇ ਨਾਲ ਪ੍ਰਦੂਸ਼ਣ ਵੀ ਫੈਲਦਾ ਹੈ। ਰਾਹਗੀਰ ਰਾਜ ਕੁਮਾਰ ਤੇ ਹੋਰਨਾਂ ਨੇ ਕਿਹਾ ਕਿਸਾਨਾਂ ਵੱਲੋਂ ਕਣਕ ਦੇ ਨਾੜ ਨੂੰ ਅੱਗ ਲਾਉਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਘ...
Punjab27 days ago -
ਜ਼ਿਲ੍ਹੇ ਦੇ ਸਰਕਾਰੀ ਪ੍ਰਰਾਇਮਰੀ ਸਕੂਲਾਂ 'ਚ ਨਵੇਂ ਸੈਸ਼ਨ ਲਈ ਰਿਕਾਰਡ ਤੋੜ ਵਾਧਾ
ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਨਵੇਂ ਸੈਸ਼ਨ ਲਈ ਸਰਕਾਰੀ ਸਕੂਲਾਂ 'ਚ ਦਾਖ਼ਲੇ ਨਿਰੰਤਰ ਜਾਰੀ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਬਲਜਿੰਦਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀਦਾਰ ਸਿੰਘ ਮਾਂਗਟ ਨੇ ਕਿ...
Punjab27 days ago -
ਇੰਜੀਨੀਅਰਿੰਗ ਕਾਲਜ ਨੇ ਵੈਬੀਨਾਰ ਕਰਵਾਇਆ
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਕੰਪਿਊਟਰ ਸਾਇੰਸ ਤੇ ਇੰਜੀਨੀਅਰਿੰਗ ਵਿਭਾਗ ਵੱਲੋਂ ਵੈਬੀਨਾਰ ਕਰਵਾਇਆ ਗਿਆ। ਇਹ ਵੈਬੀਨਾਰ ਰੈੱਡ ਹੈਟ ਅਕੈਡਮੀ ਟੀਮ ਦੁਆਰਾ ਦਿੱਤਾ ਗਿਆ ਸੀ। ਇਸ ਵੈਬੀਨਾਰ 'ਚ ਵਿਦਿਆਰਥੀਆਂ ਨੂੰ ਰੈੱਡ ਹੈਟ ਅਕੈਡਮੀ ਦੇ ਵੱਖ-
Punjab27 days ago -
ਅਮਲੋਹ 'ਚ ਔਰਤ ਦੀ ਹੱਤਿਆ, ਪਾਏ ਹੋਏ ਸੋਨੇ ਦੀ ਗਹਿਣੇ ਵੀ ਗ਼ਾਇਬ, ਸਕੂਲੋਂ ਛੁੱਟੀ ਹੋਣ ਤੋਂ ਬਾਅਦ ਪੁੱਤਰ ਘਰ ਆਇਆ ਤਾਂ ਲੱਗਿਆ ਪਤਾ
ਅਣਪਛਾਤੇ ਵਿਅਕਤੀਆਂ ਵੱਲੋਂ ਉਸਦੀ ਪਤਨੀ ਦੇ ਕੰਨਾਂ ਤੇ ਗਲ਼ ਵਿੱਚ ਪਾਈਆਂ ਸੋਨੇ ਦੀਆਂ ਚੀਜ਼ਾਂ ਉਤਾਰ ਲਈਆਂ ਗਈਆਂ ਹਨ। ਵਾਰਦਾਤ ਕਰਨ ਵਾਲ਼ੇ ਘਟਨਾ ਉਪਰੰਤ ਫ਼ਰਾਰ ਹੋਣ 'ਚ ਸਫ਼ਲ ਹੋ ਗਏ ਹਨ। ਇਸ ਮੌਕੇ ਪਹੁੰਚੇ ਡੀ.ਐਸ.ਪੀ ਸੁਖਵਿੰਦਰ ਸਿੰਘ ਤੇ ਪੁਲਿਸ ਟੀਮ ਮਾਮਲੇ ਦੀ ਜਾਂਚ ਕਰ ਰਹੇ ਹ...
Punjab27 days ago -
Drug Supply News : 515 ਗ੍ਰਾਮ ਹੈਰੋਇਨ ਸਮੇਤ ਦੋ ਨਾਈਜੀਰੀਅਨ ਗ੍ਰਿਫ਼ਤਾਰ, ਦਿੱਲੀ ਤੋਂ ਲਿਆ ਕੇ ਇਲਾਕੇ 'ਚ ਕਰਦੇ ਸੀ ਸਪਲਾਈ
ਸੀਏ ਸਟਾਫ ਸਰਹਿੰਦ ਪੁਲਿਸ ਨੇ 515 ਗਰਾਮ ਹੈਰੋਇਨ ਸਮੇਤ ਦੋ ਨਾਈਜੀਰੀਅਨ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਐਸਪੀਡੀ ਰਾਜਪਾਲ ਸਿੰਘ ਨੇ ਦੱਸਿਆ ਕਿ ਡੀਐੱਸਪੀ ਧਰਮਪਾਲ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਗੱਬਰ ਸਿੰਘ ਇੰਚਾਰਜ ਸੀਆਈਏ
Punjab28 days ago -
ਪੁਸਤਕ 'ਤੇਰੇ ਤੁਰ ਜਾਣ ਪਿੱਛੋ' ਲੋਕ ਅਰਪਣ
ਨਾਮ ਦੇਵ ਮੰਦਰ ਵਿਖੇ ਸਿਨੀਅਰ ਸਿਟੀਜ਼ਨ ਐਸੋਸੀਏਸ਼ਨ ਦੀ ਮੀਟਿੰਗ ਹਰਨੇਕ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਐਸੋਸੀਏਸ਼ਨ ਪ੍ਰਧਾਨ ਹਰਨੇਕ ਸਿੰਘ ਤੇ ਮੈਂਬਰਾਂ ਨੇ ਉੱਘੇ ਕਵੀ ਲਛਮਣ ਸਿੰਘ ਤਰੌੜਾ ਦੀ ਲਿਖੀ 6ਵੀਂ ਪੁਸਤਕ 'ਤੇਰੇ ਤੁਰ ਜਾਣ ਪਿਛੋ' ਲੋਕ ਅਰਪਣ ਕੀਤੀ। ਹਰਨੇਕ ਸਿ...
Punjab28 days ago -
ਕਿਸਾਨ ਯੂਨੀਅਨ ਸਿੱਧੂਪੁਰ ਨੇ ਦਿੱਤਾ ਮੰਗ ਪੱਤਰ
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਜਸਬੀਰ ਸਿੰਘ ਸਿੱਧੂਪੁਰ ਦੀ ਅਗਵਾਈ 'ਚ ਇਕ ਮੰਗ ਪੱਤਰ ਜ਼ਿਲ੍ਹਾ ਮਾਲ ਅਫ਼ਸਰ ਵਿਪਿਨ ਭੰਡਾਰੀ ਨੂੰ ਸੌਂਪਿਆ ਗਿਆ, ਜਿਸ 'ਚ ਮੰਗ ਕੀਤੀ ਗਈ ਕਿ ਕਿਸਾਨਾਂ ਨੂੰ ਖਾਦਾਂ ਸਮੇਂ ਸਿਰ ਪਹੁੰਚਾਈਆਂ ਜਾਣ। ਇਸ ਮੌਕੇ ਜਸਬੀਰ ਸਿੰਘ ਸਿੱਧੂਪੁਰ ਨੇ ਦੱ...
Punjab28 days ago -
ਅਧਿਆਪਕਾਂ ਦੀ ਘਾਟ ਪੂਰੀ ਕਰਨ ਦੀ ਮੰਗ
ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪਿਛਲੇ ਸਮੇਂ ਦੌਰਾਨ ਤੀਹ ਹਜ਼ਾਰ ਤੋਂ ਵਧੇਰੇ ਅਸਾਮੀਆਂ ਦੇ ਇਸ਼ਤਿਹਾਰ ਜਾਰੀ ਹੋਣ ਦੇ ਬਾਵਜੂਦ, ਹਾਲੇ ਤਕ ਨਵੀਂਆਂ ਭਰਤੀਆਂ ਨੇਪਰੇ ਨਹੀਂ ਚੜ੍ਹੀਆਂ। ਇਸ ਕਾਰਨ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਨਵੇਂ ਅਧਿਆਪਕ ਨਹ...
Punjab28 days ago -
ਮਾਡਲ ਮੇਕਿੰਗ ਤੇ ਕਾਰਟੂਨ ਮੇਕਿੰਗ ਮੁਕਾਬਲੇ ਕਰਵਾਏ
ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਫਿਜ਼ਕਿਸ ਵਿਭਾਗ ਦੀ ਬਿੱਗ ਬੈਂਗ ਸੋਸਾਇਟੀ ਵੱਲੋਂ ਅੰਤਰ ਵਿਭਾਗੀ ਮਾਡਲ ਮੇਕਿੰਗ ਅਤੇ ਕਾਰਟੂਨ ਮੇਕਿੰਗ 'ਫਿਜ਼ਟੂਨ' ਮੁਕਾਬਲੇ ਕਰਵਾਏ ਗਏ। ਇਨਾਂ੍ਹ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਪੇਂਟਿੰਗ, ਸਕੈਚ ਅਤੇ ਵਰਕਿੰਗ ਮਾਡਲਾਂ ਰਾਹੀਂ ਵਿਗਿਆਨ ਦੇ...
Punjab28 days ago -
ਬਾਟਨੀ ਵਿਭਾਗ ਵੱਲੋਂ ਇੰਡੋਰ ਪਲਾਂਟੇਸ਼ਨ ਡਰਾਈਵ
ਮਾਤਾ ਗੁਜਰੀ ਕਾਲਜ ਦੇ ਬਾਟਨੀ ਤੇ ਵਾਤਾਵਰਨ ਵਿਗਿਆਨ ਵਿਭਾਗ ਵੱਲੋਂ 'ਵਿਸ਼ਵ ਧਰਤੀ ਦਿਵਸ' ਮੌਕੇ ਇੰਡੋਰ ਪਲਾਂਟੇਸ਼ਨ ਡਰਾਈਵ ਕਰਵਾਈ ਗਈ। ਇਸ 'ਚ ਕਾਲਜ ਗਵਰਨਿੰਗ ਬਾਡੀ ਦੇ ਐਡੀਸ਼ਨਲ ਸਕੱਤਰ ਜਗਦੀਪ ਸਿੰਘ ਚੀਮਾ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ
Punjab29 days ago -
ਵਿਧਾਇਕ ਲਖਵੀਰ ਰਾਏ ਨੂੰ ਸੌਂਪਿਆ ਮੰਗ ਪੱਤਰ
ਸੋਮਵਾਰ ਨੂੰ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਸਫ਼ਾਈ ਕਰਮਚਾਰੀਆਂ ਨੇ ਮੰਗਾਂ ਸਬੰਧੀ ਆਮ ਆਦਮੀ ਪਾਰਟੀ ਦੇ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੂੰ ਮੰਗ ਪੱਤਰ ਦਿੱਤਾ। ਸਫ਼ਾਈ ਸੇਵਕਾਂ ਵੱਲੋਂ ਸਰਬਜੀਤ ਕੌਰ ਅਤੇ ਮਨਜੀਤ ਕੌਰ ਨੇ ਦੱਸਿਆ ਕਿ ਸਾਰੇ ਕਰਮਚਾਰੀ ਪਿਛਲੇ 10 ਸਾਲਾਂ...
Punjab29 days ago -
ਡਾ. ਜ਼ੋਰਾ ਸਿੰਘ ਦੀ ਮੰਤਰੀ ਵਿਜੇ ਸਿੰਗਲਾ ਨਾਲ ਮੁਲਾਕਾਤ
ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਹਾਲ ਹੀ 'ਚ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ ਨਾਲ ਮੁਲਾਕਾਤ ਕੀਤੀ। ਉਨਾਂ੍ਹ ਦੇ ਨਾਲ ਡਾ. ਸੰਦੀਪ ਸਿੰਘ ਪ੍ਰਧਾਨ ਡੀਬੀਯੂ ਨੇ ਵੀ ਸ਼ਿਰਕਤ ਕੀਤੀ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ...
Punjab29 days ago -
ਯੂਨੀਵਰਸ ਪੋ੍ਫੈਸ਼ਨਲ ਕਾਲਜ ਆਦਮਪੁਰ ਵਿਖੇ ਦੂਜੀ ਕਨਵੈਨਸ਼ਨ ਕਰਵਾਈ
ਯੂਨੀਵਰਸ ਪੋ੍ਫੈਸ਼ਨਲ ਕਾਲਜ ਆਫ਼ ਐਜੂਕੇਸ਼ਨ ਆਦਮਪੁਰ ਵਿਖੇ ਦੂਜੀ ਕਨਵੈਨਸ਼ਨ ਕਰਵਾਈ ਗਈ, ਜਿਸ ਵਿਚ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਤੇ ਡਾ. ਰਣ ਸਿੰਘ ਧਾਲੀਵਾਲ ਸੇਵਾਮੁਕਤ ਪੋ੍ਫੈਸਰ ਅਤੇ ਹੈੱਡ ਡਿਪਾਰਟਮੈਂਟ ਆਫ ਟੂਰਿਜ਼ਮ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕ...
Punjab29 days ago -
ਚੇਅਰਮੈਨ ਦੀ ਚੋਣ ਸਬੰਧੀ ਕਮੇਟੀ ਨੇ 22 ਮਈ ਨੂੰ ਬੁਲਾਇਆ ਜਨਰਲ ਇਜਲਾਸ
ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਚੈਰੀਟੇਬਲ ਟਰੱਸਟ ਦੀ ਮੀਟਿੰਗ ਨਿਰਮਲ ਸਿੰਘ ਐੱਸਐੱਸ ਦੀ ਅਗਵਾਈ 'ਚ ਹੋਈ। ਇਸ ਮੌਕੇ ਸਰਬਸੰਮਤੀ ਨਾਲ ਚੇਅਰਮੈਨ ਦੀ ਚੋਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ 5 ਮਈ ਤੋਂ ਪਹਿਲਾਂ ਜਿਨਾਂ੍ਹ ਪੁਰਾਣੇ ਮੈਂਬਰ...
Punjab29 days ago -
ਕਿਸਾਨਾਂ ਨੂੰ ਸਬਸਿਡੀ 'ਤੇ ਵੰਡਿਆ ਜਨਤਰ ਦਾ ਬੀਜ
ਮਿੱਟੀ ਦੀ ਸਿਹਤ ਸੁਧਾਰ ਤਹਿਤ ਪੰਜਾਬ ਰਾਜ ਦੀਆਂ ਖਾਰੀਆਂ ਜ਼ਮੀਨਾਂ, ਜਿਨਾਂ੍ਹ ਦੀ ਪੀਐੱਚ ਜ਼ਿਆਦਾ ਹੈ ਦੀ ਸਿਹਤ ਸੁਧਾਰ ਲਈ ਹਰੀ ਖੇਤੀ ਨੂੰ ਖੇਤਾਂ 'ਚ ਬਣਾਉਣ ਤੇ ਰਸਾਇਣਕ ਖਾਦਾਂ ਦੀ ਲੋੜ ਤੋਂ ਵਰਤੋਂ ਹੋਣ ਤੋਂ ਰੋਕਣ ਲਈ ਕਿਸਾਨਾਂ ਨੂੰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜਨਤ...
Punjab29 days ago -
68ਵੀਂ ਕਬੱਡੀ ਚੈਂਪੀਅਨਸ਼ਪਿ 'ਚ ਫਤਹਿਗੜ੍ਹ ਸਾਹਬ ਦੀ ਝੰਡੀ
ਮਸਤੂਆਣਾ ਸਾਹਿਬ ਵਿਖੇ ਹੋਈ 68ਵੀਂ ਕਬੱਡੀ ਚੈਂਪੀਅਨਸ਼ਪਿ 'ਚ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੀਆਂ ਅੰਡਰ-20 ਸਾਲਾ ਲੜਕੀਆਂ ਨੇ ਸੂਬੇ ਚੋਂ ਪਹਿਲਾ ਸਥਾਨ ਹਾਸਲ ਕਰ ਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ। ਇੱਥੇ ਹੀ ਬਸ ਨਹੀਂ, ਇਨਾਂ੍ਹ ਲੜਕੀਆਂ ਦੀ ਟੀਮ 'ਚੋਂ 6 ਲੜਕੀਆਂ ਨੈਸ਼ਨਲ ਲੇਵਲ ਲ
Punjab29 days ago -
ਕਿਸਾਨ ਕਰੈਡਿਟ ਕਾਰਡ ਸਕੀਮ ਦਾ ਲਾਭ ਦੇਣ ਲਈ ਕੈਂਪ ਲਾਇਆ
ਕਿਸਾਨ ਕਰੈਡਿਟ ਕਾਰਡ ਸਕੀਮ ਸਮੇਤ ਖੇਤੀਬਾੜੀ ਗਤੀਵਿਧੀਆਂ ਲਈ ਬਿਨਾਂ ਕਿਸੇ ਪੇ੍ਸ਼ਾਨੀ ਤੇ ਤੈਅ ਸਮੇਂ ਉਤੇ ਵੱਖ-ਵੱਖ ਸਕੀਮਾਂ ਦਾ ਲਾਭ ਕਿਸਾਨਾਂ ਨੂੰ ਦੇਣ ਦੇ ਮਕਸਦ ਨਾਲ 01 ਮਈ 2022 ਤਕ 'ਕਿਸਾਨ ਭਾਗੀਦਾਰੀ ਪ੍ਰਰਾਰਥਮਿਕਤਾ ਹਮਾਰੀ'ਕਿਸਾਨ ਕਰੈਡਿਟ ਕਾਰਡ ਸਕੀਮ ਸਮੇਤ ਖੇਤੀਬਾੜੀ ਗਤੀਵ...
Punjab29 days ago -
ਡਿਪਟੀ ਕਮਿਸ਼ਨਰ ਵੱਲੋਂ ਬਰਾਸ ਮੰਡੀ ਦਾ ਦੌਰਾ
ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਖਰੀਦ ਨਿਰਵਿਘਨ ਜਾਰੀ ਹੈ ਅਤੇ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾ ਰਿਹਾ ਹੈ। ਉਨਾਂ੍ਹ ਦੱਸਿਆ ਕਿਸਾਨਾਂ ਨੂੰ ਖਰੀਦੀ ਕਣਕ ਦੀ ਇਵਜ਼ ਵਜੋਂ 261.11 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁ...
Punjab29 days ago