ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ ਇਕ ਗ੍ਰਿਫਤਾਰ
ਦੜਾ ਸੱਟਾ ਲਗਾਉਣ ਦੇ ਦੋਸ਼ ਹੇਠ ਇੱਕ ਗ੍ਰਿਫਤਾਰ
Publish Date: Wed, 21 Jan 2026 05:40 PM (IST)
Updated Date: Wed, 21 Jan 2026 05:42 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਬਸੀ ਪਠਾਣਾਂ ਪੁਲਿਸ ਨੇ ਮੁਖਬਰ ਦੀ ਇਤਲਾਹ ’ਤੇ ਦੜਾ ਸੱਟਾ ਲਗਾਉਣ ਦੇ ਮਾਮਲੇ ਵਿਚ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿਚ ਜਸਵੰਤ ਸਿੰਘ ਵਾਸੀ ਬਸੀ ਪਠਾਣਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸ ਤੋਂ ਪੁਲਿਸ ਨੇ 1010 ਰੁਪਏ ਦੀ ਰਿਕਵਰੀ ਦਾ ਦਾਅਵਾ ਵੀ ਕੀਤਾ ਹੈ।