12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ
Publish Date: Sun, 26 Apr 2026 07:08 PM (IST)
Updated Date: Sun, 26 Apr 2026 07:10 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਮੰਡੀ ਗੋਬਿੰਦਗੜ੍ਹ ਪੁਲਿਸ ਨੇ ਇਕ ਵਿਅਕਤੀ ਨੂੰ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਮੁਤਾਬਕ ਮੁਖ਼ਬਰ ਦੀ ਸੂਚਨਾ ਤੇ ਕੀਤੀ ਗਈ ਛਾਪੇਮਾਰੀ ਦੌਰਾਨ ਉਕਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ ਸ਼ਰਾਬ ਬਰਾਮਦ ਕੀਤੀ ਗਈ।