ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਗ੍ਰਿਫ਼ਤਾਰ
ਨਸ਼ੀਲੀਆਂ ਗੋਲੀਆਂ ਸਮੇਤ ਇਕ ਗ੍ਰਿਫ਼ਤਾਰ
Publish Date: Thu, 15 Jan 2026 04:51 PM (IST)
Updated Date: Thu, 15 Jan 2026 04:54 PM (IST)
ਪਤੱਰ ਪ੍ਰੇਰਕ, ਪੰਜਾਬੀ ਜਾਗਰਣ, ਫ਼ਤਹਿਗੜ੍ਹ ਸਾਹਿਬ : ਪੁਲਿਸ ਨੇ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਗੋਲੀਆਂ ਸਮੇਤ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਮਾਮਲੇ ਵਿਚ ਪੁਲਿਸ ਥਾਣਾ ਬਡਾਲੀ ਆਲਾ ਸਿੰਘ ਵਿਚ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਰਵਿੰਦਰ ਸਿੰਘ ਉੱਰਫ ਲਾਡੀ ਪੁੱਤਰ ਅਜੈਬ ਸਿੰਘ ਵਾਸੀ ਪਿੰਡ ਦਾਦੂ ਮਾਜਰਾ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ।