ਪਾਬੰਦੀਸ਼ੁਦਾ ਗੋਲੀਆਂ ਸਣੇ ਇਕ ਕਾਬੂ
ਨਸ਼ੀਲੀਆਂ ਗੋਲੀਆਂ ਸਣੇ ਇੱਕ ਕਾਬੂ
Publish Date: Fri, 10 Apr 2026 05:11 PM (IST)
Updated Date: Fri, 10 Apr 2026 05:14 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਅਮਲੋਹ : ਅਮਲੋਹ ਪੁਲਿਸ ਨੇ ਇਕ ਨੌਜਵਾਨ ਨੂੰ ਪਾਬੰਦੀਸ਼ੁਦਾ ਗੋਲੀਆਂ ਸਣੇ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਇਕ ਨੌਜਵਾਨ ਦੀ ਤਲਾਸ਼ੀ ਲਈ ਤਾਂ ਉਸ ਤੋਂ 60 ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ। ਮੁਲਜ਼ਮ ਦੀ ਪਛਾਣ ਇੰਦਰਜੀਤ ਸਿੰਘ ਪਿੰਡ ਲਾਡਪੁਰ ਵਜੋਂ ਹੋਈ ਹੈ।