ਪੱਤਰ ਪੇ੍ਰਰਕ,ਖਮਾਣੋਂ: ਪੁਲਿਸ ਨੇ ਇੱਕ ਵਿਅਕਤੀ ਨੂੰ ਦੋ ਕਿੱਲੋ ਗਾਂਜੇ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਮੁਤਾਬਿਕ ਪੁਲਿਸ ਕਰਮਚਾਰਨ ਨੇ ਰਿੰਕੂ ਸ਼ੇਖ ਵਾਸੀ ਮੰਡੇਰਾਂ ਪਾਸੋਂ ਉਪਰੋਕਤ ਬਰਾਮਦਗੀ ਕਰਕੇ ਉਸ ਦੀ ਗਿ੍ਫਤਾਰੀ ਕੀਤੀ ਹੈ। ਜਿਸ ਖ਼ਿਲਾਫ਼ ਥਾਣਾ ਖਮਾਣੋਂ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।