ਪੁਲਿਸ ਨੂੰ ਦੋ ਜਣੇ ਨਸ਼ੇ ਦੀ ਹਾਲਤ ’ਚ ਮਿਲੇ
ਪੁਲਿਸ ਨੂੰ ਦੋ ਜਣੇ ਨਸ਼ੇ ਦੀ ਹਾਲਤ ’ਚ ਮਿਲੇ
Publish Date: Sun, 15 Mar 2026 05:36 PM (IST)
Updated Date: Sun, 15 Mar 2026 05:39 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਖਮਾਣੋਂ ਤੇ ਬਸੀ ਪਠਾਣਾਂ ਦੀਆਂ ਪੁਲਿਸ ਟੀਮਾਂ ਵੱਲੋਂ ਦੋ ਵਿਅਕਤੀਆਂ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕਰਨ ਦੀ ਸੂਚਨਾ ਹੈ। ਪੁੱਛਗਿੱਛ ਦੌਰਾਨ ਉਕਤ ਵਿਅਕਤੀਆਂ ਦੀ ਪਛਾਣ ਮੁਹੰਮਦ ਰਾਹੁਲ ਤੇ ਗੁਰਮੀਤ ਸਿੰਘ ਵਜੋਂ ਹੋਈ ਹੈ। ਪੁਲਿਸ ਵੱਲੋਂ ਦੋਨਾਂ ਖ਼ਿਲਾਫ਼ ਵੱਖ-ਵੱਖ ਮੁਕੱਦਮੇ ਦਰਜ ਕਰਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ।