- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਤਿਹਗੜ੍ਹ ਚੂੜੀਆਂ ਵਿੱਚ ਬੁੱਧਵਾਰ ਦੇਰ ਰਾਤ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਦੀ ਟੱਕਰ ਨਾਲ ਸਵਿਫਟ ਕਾਰ ਸਵਾਰ ਇਲੈਕਟ੍ਰਾਨਿਕਸ ਦੁਕਾਨਦਾਰ ਇਕਬਾਲ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪੁਲਿਸ ਨੇ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਧਰਮਿੰਦਰ ਸਿੰਘ ਬਾਠ, ਪੰਜਾਬੀ ਜਾਗਰਣ, ਫਤਿਹਗੜ੍ਹ - ਫਤਿਹਗੜ੍ਹ ਚੂੜੀਆਂ ਵਿੱਚ ਬੁੱਧਵਾਰ ਦੇਰ ਰਾਤ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਦੀ ਟੱਕਰ ਨਾਲ ਸਵਿਫਟ ਕਾਰ ਸਵਾਰ ਇਲੈਕਟ੍ਰਾਨਿਕਸ ਦੁਕਾਨਦਾਰ ਇਕਬਾਲ ਸਿੰਘ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਅਮਨਦੀਪ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਪੁਲਿਸ ਨੇ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।