ਫ਼ਤਹਿਗੜ੍ਹ ਸਾਹਿਬ ਵਿਖੇ ਆਜ਼ਾਦੀ ਦਿਹਾੜੇ ਦਾ ਰਾਜ ਪੱਧਰੀ ਸਮਾਗਮ, ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਲਹਿਰਾਇਆ ਕੌਮੀ ਝੰਡਾ
ਫਤਹਿਗੜ੍ਹ ਸਾਹਿਬ 'ਚ ਜ਼ਿਲ੍ਹਾ ਪੱਧਰੀ ਅਜਾਦੀ ਦਿਵਸ ਦਾ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਨ। ਇਸ ਮੌਕੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀਆਂ।ਉਨ੍ਹਾਂ ਸ਼ਹੀਦ ਪਰਿਵਾਰਾ,ਅਜਾਦੀ ਘੁਲਾਟੀਆਂ ਦੇ ਪਰਿਵਾਰਾ ਦਾ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀਆ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰੰਗ ਰੰਗ ਪ੍ਰੋਗਰਾਮ ਪੇਸ਼ ਕੀਤਾ।
Publish Date: Sat, 15 Aug 2026 11:01 AM (IST)
Updated Date: Sat, 15 Aug 2026 11:03 AM (IST)
ਪੱਤਰ ਪ੍ਰੇਰਕ,ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ - ਫਤਹਿਗੜ੍ਹ ਸਾਹਿਬ 'ਚ ਜ਼ਿਲ੍ਹਾ ਪੱਧਰੀ ਅਜਾਦੀ ਦਿਵਸ ਦਾ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਸਨ। ਇਸ ਮੌਕੇ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀਆਂ।ਉਨ੍ਹਾਂ ਸ਼ਹੀਦ ਪਰਿਵਾਰਾ,ਅਜਾਦੀ ਘੁਲਾਟੀਆਂ ਦੇ ਪਰਿਵਾਰਾ ਦਾ ਦਾ ਸਨਮਾਨ ਕੀਤਾ। ਇਸ ਮੌਕੇ ਉਨ੍ਹਾਂ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਦੇਸ਼ ਦੇ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆ ਤੋਂ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਪੰਜਾਬ ਸਰਕਾਰ ਦੀਆ ਪ੍ਰਾਪਤੀਆਂ ਦਾ ਵੀ ਜ਼ਿਕਰ ਕੀਤਾ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰੰਗ ਰੰਗ ਪ੍ਰੋਗਰਾਮ ਪੇਸ਼ ਕੀਤਾ।
ਇਸ ਮੌਕੇ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਵੀਰ ਸਿੰਘ ਰਾਏ ਡੀਸੀ ਸੋਨਾ ਥਿੰਦ, ਐਸ ਐਸ ਪੀ ਸ਼ੁਬੁਮ ਅੱਗਰਵਾਲ, ਮਾਰਕੀਟ ਕਮੇਟੀ ਚਨਾਰਥਲ ਦੇ ਚੈਅਰਮੈਨ ਰਸ਼ਪਿੰਦਰ ਸਿੰਘ ਰਾਜਾ ਵੀ ਮੌਜੂਦ ਸਨ।