ਤਿੰਨ ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
ਤਿੰਨ ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
Publish Date: Wed, 08 Apr 2026 05:38 PM (IST)
Updated Date: Wed, 08 Apr 2026 05:41 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਸੀ ਪਠਾਣਾਂ : ਜ਼ਿਲ੍ਹਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਕਾਬੂ ਕੀਤੇ ਤਿੰਨ ਵਿਅਕਤੀਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ ਹਨ। ਜਿਨਾਂ ’ਚ ਸਰਹਿੰਦ ਪੁਲਿਸ ਵੱਲੋਂ ਮਨਦੀਪ ਸਿੰਘ, ਬਸੀ ਪਠਾਣਾ ਪੁਲਿਸ ਵੱਲੋਂ ਜਤਿੰਦਰ ਸਿੰਘ, ਖਮਾਣੋਂ ਪੁਲਿਸ ਵੱਲੋਂ ਕਾਬੂ ਕੀਤਾ ਗਿਆ, ਪਰਮਿੰਦਰ ਸਿੰਘ ਸ਼ਾਮਲ ਹਨ। ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਥਾਣਿਆਂ ’ਚ ਕੇਸ ਦਰਜ ਕਰਕੇ ਕਾਰਵਾਈ ਕੀਤੀ ਹੈ।