ਦੋ ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
ਦੋ ਜਣਿਆਂ ਦੇ ਡੋਪ ਟੈਸਟ ਪਾਜ਼ੇਟਿਵ ਆਏ
Publish Date: Wed, 11 Mar 2026 05:01 PM (IST)
Updated Date: Wed, 11 Mar 2026 05:03 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਨਸ਼ਾ ਵਿਰੋਧੀ ਮੁਹਿੰਮ ਤਹਿਤ ਕਰਵਾਈ ਕਰਦਿਆਂ ਖਮਾਣੋਂ ਪੁਲਿਸ ਨੇ ਰਮਨਦੀਪ ਅਤੇ ਮੰਡੀ ਗੋਬਿੰਦਗੜ ਪੁਲਿਸ ਨੇ ਸੰਦੀਪ ਸਿੰਘ ਦਾ ਡੋਪ ਟੈਸਟ ਕਰਾਇਆ ਜੋ ਪਾਜ਼ੇਟਿਵ ਆਇਆ। ਪੁਲਿਸ ਵੱਲੋਂ ਉਕਤ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਮੁਕੱਦਮੇ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਗਈ ਹੈ।