ਟ੍ਰੇਨ ਦੀ ਲਪੇਟ ’ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
ਟ੍ਰੇਨ ਦੀ ਲਪੇਟ ’ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ
Publish Date: Fri, 01 May 2026 06:05 PM (IST)
Updated Date: Fri, 01 May 2026 06:08 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮੰਡੀ ਗੋਬਿੰਦਗੜ੍ਹ : ਜੀਆਰਪੀ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਖੰਨਾ ਸਾਈਡ ’ਤੇ ਇਕ ਅਣਪਛਾਤੇ ਵਿਅਕਤੀ ਦੀ ਟ੍ਰੇਨ ਦੀ ਲਪੇਟ ’ਚ ਆਉਣ ਨਾਲ ਜਾਨ ਚਲੀ ਗਈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸ਼ਨਾਖਤ ਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।