- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੈਡੀਕਲ ਚੈੱਕਅਪ ਕੈਂਪ ’ਚ 65 ਮਰੀਜ਼ਾਂ ਦੀ ਕੀਤੀ ਜਾਂਚ

ਹੈਪੀ ਕਾਠਪਾਲ.ਪੰਜਾਬੀ ਜਾਗਰਣ, ਜਲਾਲਾਬਾਦ : ਗਾਂਧੀ ਨਗਰ ਵਿਖੇ ਪਰਮਾਰਥ ਸਭਾ ਵੱਲੋਂ ਚੱਲ ਰਹੀ ਡਿਸਪੈਂਸਰੀ ’ਚ ਮੈਡੀਕਲ ਚੈੱਕਅਪ ਕੈਂਪ ਦੌਰਾਨ ਡਾ.ਓਮਪ੍ਰਕਾਸ਼ ਕੰਬੋਜ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ ਅਤੇ ਮੁਫ਼ਤ ਦਵਾਈਆਂ ਦਿੱਤੀਆਂ। ਸਭਾ ਦੇ ਅਹੁਦੇਦਾਰ ਸੁਰੇਸ਼ ਚੌਹਾਣ ਨੇ ਦੱਸਿਆ ਕਿ 65 ਮਰੀਜ਼ਾਂ ਦਾ ਚੈੱਕਅਪ ਕਰਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਉਨ੍ਹਾਂ ਨੇ ਕਿਹਾ ਕਿ ਇਹ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਹਰ ਬੁੱਧਵਾਰ ਅਤੇ ਐਤਵਾਰ ਲਗਾਇਆ ਜਾਂਦਾ ਹੈ, ਜਿਸ ਦਾ ਫਾਇਦਾ ਹਜ਼ਾਰਾਂ ਦੀ ਗਿਣਤੀ