Fazilka News : ਫਾਹਾ ਲੈ ਕੇ ਵਿਅਕਤੀ ਨੇ ਖ਼ਤਮ ਕੀਤੀ ਜੀਵਨ ਲੀਲ੍ਹਾ
ਫਾਜ਼ਿਲਕਾ ਦੀ ਬਸਤੀ ਹਜ਼ੂਰ ਸਿੰਘ ਵਿਖੇ ਇਕ ਵਿਅਕਤੀ ਨੇ ਆਪਣੀ ਜੀਵਨ ਲੀਲ੍ਹਾ ਖ਼ਤਮ ਕੀਤੀ। ਜਾਣਕਾਰੀ ਮੁਤਾਬਕ ਫਾਜ਼ਿਲਕਾ ਦੀ ਬਸਤੀ ਹਜ਼ੂਰ ਸਿੰਘ ਗਲੀ ਨੰਬਰ ਦੋ ਨਿਵਾਸੀ ਪ੍ਰਭਦਿਆਲ ਰੰਗਬੁਲਾ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕੀਤੀ।
Publish Date: Sun, 08 Mar 2026 07:07 PM (IST)
Updated Date: Sun, 08 Mar 2026 07:11 PM (IST)
ਰਿਤਿਸ਼ ਕੁੱਕੜ.ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਦੀ ਬਸਤੀ ਹਜ਼ੂਰ ਸਿੰਘ ਵਿਖੇ ਇਕ ਵਿਅਕਤੀ ਨੇ ਆਪਣੀ ਜੀਵਨ ਲੀਲ੍ਹਾ ਖ਼ਤਮ ਕੀਤੀ। ਜਾਣਕਾਰੀ ਮੁਤਾਬਕ ਫਾਜ਼ਿਲਕਾ ਦੀ ਬਸਤੀ ਹਜ਼ੂਰ ਸਿੰਘ ਗਲੀ ਨੰਬਰ ਦੋ ਨਿਵਾਸੀ ਪ੍ਰਭਦਿਆਲ ਰੰਗਬੁਲਾ ਨੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲ੍ਹਾ ਖ਼ਤਮ ਕੀਤੀ। ਪਤਾ ਲੱਗਿਆ ਹੈ ਮ੍ਰਿਤਕ ਫਾਜ਼ਿਲਕਾ 'ਚ ਆਟੋ ਸਪੇਅਰ ਪਾਰਟਸ ਦੀ ਦੁਕਾਨ ਚਲਾਉਂਦਾ ਸੀ।