-
ਪਿੰਡ ਵਾਸੀਆਂ ਅੱਗੇ ਝੁਕੀ ਸਰਕਾਰ, ਮੁਹਾਰ ਸੋਨਾ ਸਕੂਲ ਕੀਤਾ ਅਪਗੇ੍ਡ
ਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ ਫਾਜ਼ਿਲਕਾ ਦੀ ਹੱਦ ਨਾਲ ਲੱਗਦੇ ਪਿੰਡ ਮੁਹਾਰ ਸੋਨਾ ਦੇ ਸਰਕਾਰੀ ਹਾਈ ਸਕੂਲ ਨੂੰ 12ਵੀਂ
Punjab6 hours ago -
ਸਯੁੰਕਤ ਮੋਰਚੇ ਨੇ ਐੱਮਪੀ ਤੇ ਰਾਜ ਸਭਾ ਮੈਂਬਰਾਂ ਨੂੰ ਸੌਂਪੇ ਮੰਗ ਪੱਤਰ
ਕਿਸਾਨ ਸੰਯੁਕਤ ਮੋਰਚੇ ਦੇ ਸੱਦੇ ਤੇ ਪੂਰੇ ਭਾਰਤ 'ਚ ਕਿਸਾਨ ਜਥੇਬੰਦੀਆਂ ਵੱਲੋਂ ਐੱਮਪੀ ਤੇ ਰਾਜ ਸਭਾ ਮੈਂਬਰਾਂ ਨੂੰ ਚੇਤਾਵਨੀ ਪੱਤਰ ਦਿੱਤੇ ਗਏ ਹਨ।
Punjab6 hours ago -
2 ਦਿਨ 'ਚ 1,09,499 ਬੱਚਿਆਂ ਨੂੰ ਪਿਆਈਆਂ 'ਦੋ ਬੂੰਦ ਜ਼ਿੰਦਗੀ ਕੀ'
ਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ ਰਾਸ਼ਟਰੀ ਪਲਸ ਪੋਲੀਓ ਅਭਿਆਨ ਤਹਿਤ ਸਿਹਤ ਵਿਭਾਗ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਵੱਖ-ਵੱਖ
Punjab6 hours ago -
ਰੇਹੜੀ ਚਾਲਕਾਂ ਲਈ ਵੱਖਰੀ ਵਿਵਸਥਾ ਨਾਲ ਟ੍ਰੈਫਿਕ ਸਮੱਸਿਆ ਦਾ ਹੋਵੇਗਾ ਪੱਕਾ ਹੱਲ - ਗੋਲਡੀ ਕੰਬੋਜ਼
ਮੱਧੂਪ ਮੁੰਜਾਲ, ਜਲਾਲਾਬਾਦ ਸ਼ਹਿਰ ਦੇ ਬਾਜ਼ਾਰਾਂ 'ਚ ਰੇਹੜੀ ਅਤੇ ਫੜੀ ਚਾਲਕਾਂ ਵੱਲੋਂ ਬੇਤਰਤੀਬ ਢੰਗ ਨਾਲ ਖੜ੍ਹੀਆਂ ਕੀਤੀਆਂ ਰੇ
Punjab6 hours ago -
ਸ਼ਹੀਦ ਊਧਮ ਸਿੰਘ ਪਾਰਕ ਦੇ ਬਾਹਰੋਂ ਮੋਟਰਸਾਈਕਲ ਚੋਰੀ
ਪੱਤਰ ਪ੍ਰਰੇਰਕ, ਜਲਾਲਾਬਾਦ : ਜਲਾਲਾਬਾਦ ਦੇ ਸ਼ਹੀਦ ਊਧਮ ਸਿੰਘ ਪਾਰਕ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ ਹੋ ਗਿਆ। ਜਾਣਕਾਰੀ
Punjab6 hours ago -
11645 ਰੁਪਏ ਦੀ ਨਕਦੀ ਸਮੇਤ 5 ਸੱਟੇਬਾਜ਼ ਕਾਬੂ
ਪੱਤਰ ਪੇ੍ਰਰਕ, ਜਲਾਲਾਬਾਦ : ਥਾਣਾ ਸਿਟੀ ਅਤੇ ਵੈਰੋਕੇ ਦੀ ਪੁਲਿਸ ਨੇ 11645 ਰੁਪਏ ਦੀ ਨਕਦੀ ਸਮੇਤ 5 ਸੱਟੇਬਾਜ਼ਾਂ ਨੂੰ ਕਾਬੂ ਕ
Punjab6 hours ago -
415 ਲੀਟਰ ਲਾਹਣ, 5 ਬੋਤਲਾਂ ਨਾਜਾਇਜ਼ ਸ਼ਰਾਬ ਤੇ ਭੱਠੀ ਦੇ ਸਾਮਾਨ ਸਮੇਤ ਕਾਬੂ
ਸਟਾਫ ਰਿਪੋਰਟਰ, ਫਾਜ਼ਿਲਕਾ : ਥਾਣਾ ਖੂਈਖੇੜਾ ਦੀ ਪੁਲਿਸ ਨੇ 415 ਲੀਟਰ ਲਾਹਣ, 5 ਬੋਤਲਾਂ ਨਜਾਇਜ਼ ਸ਼ਰਾਬ ਅਤੇ ਭੱਠੀ ਦੇ ਸਮਾ
Punjab6 hours ago -
ਦਸਵੀਂ-ਬਾਰ੍ਹਵੀਂ ਦੇ ਨਤੀਜਿਆਂ 'ਚ ਸ਼ਿਵਾਲਿਕ ਸਕੂਲ ਦੇ ਪਾੜ੍ਹੇ ਚਮਕੇ
ਬਾਹਮਣੀ ਵਾਲਾ ਰੋਡ ਸਥਿਤ ਸ਼ਵਿਾਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਦਸਵੀਂ ਅਤੇ ਬਾਹਰਵੀਂ ਜਮਾਤ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ ਹੈ। ਜਾਣਕਾਰੀ ਦਿੰਦੇ ਹੋਏ ਸਕੂਲ ਦੀ ਪਿੰ੍ਸੀਪਲ ਕੁਲਦੀਪ ਕੋਰ ਨੇ ਦੱਸਿਆ ਕਿ ਹਰੇਕ ਸਾਲ ਦੀ ਤਰਾਂ ਇਸ ਸਾਲ ਵੀ ਸਕੂਲ ਦਾ ਸਲਾਨਾ ਨਤੀਜਾ ਸੌ ਫੀਸਦੀ ਰਿਹਾ ...
Punjab6 hours ago -
ਫਾਜ਼ਲਿਕਾ ਜੇਲ੍ਹ 'ਚ ਕੈਦੀਆਂ ਲਈ ਵਿਸ਼ੇਸ਼ ਜਾਂਚ ਕੈਂਪ 15 ਜੂਨ ਤੋਂ : ਡਾ. ਬਬੀਤਾ
ਸਿਵਲ ਸਰਜਨ ਦਫ਼ਤਰ ਫਾਜ਼ਿਲਕਾ ਵਿਖੇ ਸਹਾਇਕ ਸਿਵਲ ਸਰਜਨ (ਵਾਧੂ ਚਾਰਜ ਸਿਵਲ ਸਰਜਨ) ਡਾ. ਬਬੀਤਾ ਦੀ ਅਗਵਾਈ ਵਿੱਚ ਇੱਕ ਜੇਲ੍ਹ ਵਿੱਚ ਬੰਦ ਕੈਦੀਆਂ ਦੀ ਵਿਸ਼ੇਸ਼ ਜਾਂਚ ਨੂੰ ਲੈਕੇ ਚਲਾਈ ਜਾਣ ਵਾਲੀ ਮੁਹਿੰਮ ਬਾਰੇ ਇਕ ਮੀਟਿੰਗ ਕੀਤੀ ਗਈ।
Punjab6 hours ago -
29 ਮੁਕੱਦਮਿਆਂ 'ਚ ਬਰਾਮਦ ਨਸ਼ੇ ਕੀਤੇ ਨਸ਼ਟ
ਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ ਡੀਜੀਪੀ ਪੰਜਾਬ, ਚੰਡੀਗੜ੍ਹ ਤੇ ਡਾਇਰੈਕਟਰ ਬਿਊਰੋ ਆਫ ਇੰਨਵੈਸਟੀਗੇਸ਼ਨ ਪੰਜਾਬ ਚ
Punjab6 hours ago -
ਜ਼ਮੀਨੀ ਝਗੜੇ ਨੂੰ ਲੈ ਕੇ ਇਕ ਜ਼ਖ਼ਮੀ
ਸਚਿਨ ਮਿੱਡਾ, ਜਲਾਲਾਬਾਦ ਪਿੰਡ ਚੱਕ ਸੁਖੇਰਾ 'ਚ ਭਰਾਵਾਂ ਵਿਚਾਲੇ ਚੱਲ ਰਹੇ ਜ਼ਮੀਨੀ ਵਿਵਾਦ ਖ਼ੂਨੀ ਸੰਘਰਸ਼ ਦਾ ਰੂਪ ਧਾਰ ਗਿਆ
Punjab6 hours ago -
ਸੀਐੱਚਸੀ ਖੂਈਖੇੜਾ 'ਚ ਐਕਸਰੇ ਦੀ ਸ਼ੁਰੂਆਤ
ਸਟਾਫ ਰਿਪੋਰਟਰ, ਫਾਜ਼ਿਲਕਾ : ਸਹਾਇਕ ਸਿਵਲ ਸਰਜਨ ਫਾਜ਼ਿਲਕਾ ਡਾ. ਬਬੀਤਾ ਵੱਲੋਂ ਸੀਐੱਚਸੀ ਖੂਈਖੇੜਾ ਵਿਖੇ ਨਵੀਂ ਐਕਸਰੇ ਮ
Punjab6 hours ago -
ਕਣਕ ਦੇ ਗੱਟੇ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਕਾਬੂ
ਸਟਾਫ ਰਿਪੋਰਟਰ, ਫਾਜ਼ਿਲਕਾ : ਫਾਜ਼ਿਲਕਾ ਦੀ ਨਵੀਂ ਅਨਾਜ ਮੰਡੀ 'ਚ ਕਣਕ ਦੇ ਗੱਟੇ ਚੋਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰ
Punjab6 hours ago -
22 ਲੋਕੀਮ ਵੱ ਡੀਸੀ ਦਫ਼ਤਰ ਦੇ ਬਾਹਰ ਲਾਇਆ ਧਰਨਾ
ਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਸੀਤੋਗੰਨੋ ਦੇ ਭੱਠੇ 'ਤੇ ਕੰਮ ਕਰਦੇ ਮਜ਼ਦੂਰਾਂ ਨੂੰ ਮਜ਼ਦੂਰੀ
Punjab6 hours ago -
ਪੰਜਾਬ 'ਚ ਖਾਣੇ ਦੇ ਅਧਿਕਾਰ ਦੀ ਸੁਰੱਖਿਆ ਲਈ ਉਪਰਾਲੇ ਜਾਰੀ
ਸਟਾਫ ਰਿਪੋਰਟਰ, ਫਾਜ਼ਿਲਕਾ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013
Punjab6 hours ago -
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਕਪਾਹ ਦੀ ਖੇਤੀ ਕਿਸਾਨਾਂ ਨੂੰ ਪ੍ਰਰੇਰਿਆ
ਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ-ਖੇਤੀਬਾੜੀ ਸਲਾਹਕਾਰ ਸੇਵਾ ਕੇਂਦਰ, ਅਬੋਹਰ ਵੱਲੋ
Punjab6 hours ago -
ਸ੍ਰੀ ਗੁਰੂ ਗੋਬਿੰਦ ਸਿੰਘ ਸਕੂਲ ਦਾ ਨਤੀਜਾ ਰਿਹਾ ਸੌ ਫ਼ੀਸਦੀ
ਜ਼ਿਲ੍ਹੇ ਸਿੰਘ, ਮੰਡੀ ਲਾਧੂਕਾ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੰਡੀ ਲਾਧੂਕਾ ਦੀ 10ਵੀਂ ਜਮਾਤ ਦ
Punjab3 days ago -
ਡੀਆਈਜੀ ਬੀਐੱਸਐੱਫ ਨੇ ਕੰਡਿਆਲੀ ਤਾਰੋਂ ਪਾਰ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ
ਸੁਰਜੀਤ ਪ੍ਰਜਾਪਤ, ਮੰਡੀ ਲਾਧੂਕਾ ਭਾਰਤ-ਪਾਕਿਸਤਾਨ ਸਰਹੱਦ 'ਤੇ ਭਾਰਤ ਵਾਲੇ ਪਾਸੇ ਲੱਗੀ ਕੰਡਿਆਲੀ ਤਾਰ ਤੋਂ ਪਾਰ ਦੇ ਕਿਸਾ
Punjab3 days ago -
ਸਰਵਹਿਤਕਾਰੀ ਵਿਦਿਆ ਮੰਦਰ ਦੇ ਬੱਚਿਆਂ ਨੇ ਕੀਤਾ ਯੋਗ ਅਭਿਆਸ
ਸਟਾਫ ਰਿਪੋਰਟਰ, ਫਾਜ਼ਿਲਕਾ : ਲਾਲਾ ਸਰਨ ਦਾਸ ਬੂਟਾ ਰਾਮ ਅਗਰਵਾਲ ਸਰਵਹਿਤਕਾਰੀ ਵਿਦਿਆ ਮੰਦਿਰ ਦੇ ਪਿੰ੍ਸੀਪਲ ਮਧੂ ਸ਼ਰਮਾ ਦੀ
Punjab3 days ago -
ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਿੱਤ ਮੰਤਰੀ ਨੂੰ ਮਿਲੇ
ਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਸੂਬੇ ਦੇ ਵਿੱਤ ਮੰਤਰੀ ਹਰਪਾਲ
Punjab3 days ago