ਸਵਾ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਕਾਬੂ
ਸਵਾ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
Publish Date: Wed, 26 Nov 2025 04:22 PM (IST)
Updated Date: Wed, 26 Nov 2025 04:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਾਜ਼ਿਲਕਾ : ਥਾਣਾ ਸਦਰ ਪੁਲਿਸ ਨੇ ਸਵਾ 25 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਰਣਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ 1 ਕੁਲਵੰਤ ਰਾਏ ਪੁੱਤਰ ਸੁਭਾਸ਼ ਚੰਦਰ ਅਤੇ ਗੋਬਿੰਦ ਰਾਮ ਪੁੱਤਰ ਰਾਮ ਪ੍ਰਤਾਪ ਵਾਸੀ ਸਾਬੂਆਣਾ ਨਾਜਾਇਜ਼ ਸ਼ਰਾਬ ਲੈ ਕੇ ਸ਼ਹਿਰ ਫਾਜ਼ਿਲਕਾ ਨੂੰ ਆ ਰਹੇ। ਪੁਲਿਸ ਨੇ ਰੇਡ ਕਰਕੇ ਉਨ੍ਹਾਂ ਨੂੰ ਸਵਾ 25 ਬੋਤਲਾ ਨਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ। ਜਿਨ੍ਹਾਂ ਤੇ ਧਾਰਾ 61/1/14 ਐਕਸਾਈਜ਼ ਐਕਟ ਅਧੀਨ ਪਰਚਾ ਦਰਜ ਕੀਤਾ ਗਿਆ ਹੈ।