ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਵੱਲੋਂ ਸਰਕਾਰੀ ਸਕੂਲ ਨੂੰ ਵਾਟਰ ਕੂਲਰ ਭੇਟ
ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਵੱਲੋਂ ਸਰਕਾਰੀ ਸਕੂਲ ਨੂੰ ਵਾਟਰ ਕੂਲਰ ਭੇਂਟ
Publish Date: Tue, 27 Jan 2026 04:21 PM (IST)
Updated Date: Tue, 27 Jan 2026 04:22 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਭਾਰਤ ਵਿਕਾਸ ਪ੍ਰੀਸ਼ਦ ਜ਼ੀਰਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮੱਲੋਕੇ ਰੋਡ ਜ਼ੀਰਾ ਨੂੰ ਵਾਟਰ ਕੂਲਰ ਭੇਟ ਕੀਤਾ ਗਿਆ। ਇਸ ਸੇਵਾ ਕਾਰਜ ਵਿਚ ਐੱਚਡੀਐੱਫ਼ਸੀ ਬੈਂਕ ਦੇ ਲੋਨ ਮੈਨੇਜਰ ਬ੍ਰਿਜ ਭੂਸ਼ਨ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਇਸ ਮੌਕੇ ਨਗਰ ਕੌਂਸਲ ਜ਼ੀਰਾ ਦੇ ਸਾਬਕਾ ਪ੍ਰਧਾਨ ਧਰਮਪਾਲ ਚੁੱਘ ਨੇ ਮੁੱਖ ਮਹਿਮਾਨ ਦੇ ਤੌਰ ’ਤੇ ਸ਼ਿਰਕਤ ਕੀਤੀ। ਮੁੱਖ ਅਧਿਆਪਕ ਹਰਪ੍ਰੀਤ ਕੌਰ ਅਤੇ ਸਕੂਲ ਸਟਾਫ ਨੇ ਸੰਸਥਾ ਦਾ ਵਿਸ਼ੇਸ਼ ਧੰਨਵਾਦ। ਇਸ ਮੌਕੇ ਸਟੇਟ ਕੋਆਰਡੀਨੇਟਰ ਸਤਿੰਦਰ ਸੱਚਦੇਵਾ, ਸੁਖਦੇਵ ਬਿੱਟੂ ਵਿੱਜ ਪ੍ਰਧਾਨ, ਗੁਰਬਖਸ਼ ਸਿੰਘ ਵਿੱਜ ਕੈਸ਼ੀਅਰ, ਵਿਜੈ ਮੋਂਗਾ ਉਪ ਪ੍ਰਧਾਨ, ਚਰਨਪ੍ਰੀਤ ਸਿੰਘ ਸੋਨੂੰ ਸੀਨੀਅਰ ਉਪ ਪ੍ਰਧਾਨ , ਓਮ ਪ੍ਰਕਾਸ਼ ਪੂਰੀ ਵਾਈਸ ਪ੍ਰਧਾਨ , ਵਿਪਿਨ ਸੇਠੀ, ਸੋਨੂੰ ਗੁਜਰਾਲ ਉਪ ਪ੍ਰਧਾਨ ,ਹਰਭਜਨ ਸਿੰਘ, ਰਾਮ ਪ੍ਰਕਾਸ਼ ਰਿਟਾ. ਐੱਸਪੀ, ਰਾਜੇਸ਼ ਕੁਮਾਰ, ਲੱਕੀ, ਪ੍ਰਸ਼ੋਤਮ ਲਾਲ ਰਿਟਾ. ਤਹਿਸੀਲਦਾਰ, ਰਿਪਿਨ ਅਰੋੜਾ, ਕੁਲਬੀਰ ਕੌਰ, ਮਨਪ੍ਰੀਤ ਕੌਰ, ਪਰਮਿੰਦਰ ਕੌਰ, ਨਵਪ੍ਰੀਤ ਕੌਰ, ਰੀਣਾ ਰਾਣੀ, ਹਰਦੀਪ ਕੌਰ, ਦਯਾਨੰਦ, ਚਰਨਜੀਤ ਸਿੰਘ ਆਦਿ ਹਾਜ਼ਰ ਸਨ।