ਕੁੱਟਮਾਰ ਦੇ ਦੋਸ਼ ਹੇਠ 3 ਨਾਮਜ਼ਦ
ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਤੇ ਪਰਚਾ ਦਰਜ
Publish Date: Mon, 11 May 2026 06:00 PM (IST)
Updated Date: Mon, 11 May 2026 06:03 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਜਲਾਲਾਬਾਦ : ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਕੁੱਟਮਾਰ ਕਰਨ ਵਾਲੇ 3 ਵਿਅਕਤੀਆਂ ਤੇ ਪਰਚਾ ਦਰਜ ਕੀਤਾ ਹੈ। ਪੁਲਿਸ ਨੇ ਜੋਬਨਪ੍ਰੀਤ ਸਿੰਘ ਵਾਸੀ ਫੱਤੂ ਵਾਲਾ ਦੀ ਸ਼ਿਕਾਇਤ ’ਤੇ ਕੁਲਦੀਪ ਕੌਰ ਵਾਸੀ ਲੱਧੂਵਾਲਾ ਹਿਠਾੜ ਤੇ 2 ਅਣਪਛਾਤਿਆਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ।