ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਪਿੰਡ ਘੁੱਦੂਵਾਲਾ ਦੇ ਸਿਮਰਨਜੀਤ ਸਿੰਘ ਵਿਰਕ ਸਾਬਕਾ ਸਰਪੰਚ ਅਤੇ ਸਾਬਕਾ ਬਲਾਕ ਸੰਮਤੀ ਮੈਂਬਰ ਘੁੱਦੂ ਵਾਲਾ ਆਪਣੇ 120 ਪਰਿਵਾਰਾਂ ਨਾਲ ਕਾਂਗਰਸ ਪਾਰਟੀ ’ਚ ਸ਼ਾਮਿਲ ਹੋਏ। ਪਾਰਟੀ ’ਚ ਸ਼ਾਮਿਲ ਹੋਣ ਵਾਲਿਆਂ ਅਮਰਜੀਤ ਸਿੰਘ ਸਾਬਕਾ ਸਰਪੰਚ, ਬਚਿੱਤਰ ਸਿੰਘ, ਜਗਤਾਰ ਸਿੰਘ, ਅਵਤਾਰ ਸਿੰਘ, ਬਖਸ਼ੀਸ਼ ਸਿੰਘ, ਸੁਖਦੇਵ ਸਿੰਘ ਸਾਬਕਾ ਮੈਂਬਰ ਮਾਰਕੀਟ ਕਮੇਟੀ, ਅਮਨ ਮੈਂਬਰ, ਜੱਗਾ ਮਸੀਹ ਸਾਬਕਾ ਸਰਪੰਚ, ਜਸਪਾਲ ਸਿੰਘ ਨੰਬਰਦਾਰ, ਕਸ਼ਮੀਰ ਸਿੰਘ, ਜਸਵਿੰਦਰ ਸਿੰਘ,ਬਲਕਾਰ ਸਿੰਘ, ਗੁਰਜੀਤ ਸਿੰਘ, ਨਿਸ਼ਾਨ ਸਿੰਘ ਝੰਗੜ, ਸੁਬੇਗ ਸਿੰਘ, ਲਵਪ੍ਰੀਤ ਸਿੰਘ, ਸੁਖਮਨਪ੍ਰੀਤ ਸਿੰਘ, ਮਹਿਕਦੀਪ ਸਿੰਘ, ਜਸਵੰਤ ਸਿੰਘ, ਜੱਜ ਸਿੰਘ, ਡਾਕਟਰ ਸੁਰਿੰਦਰ ਸਿੰਘ, ਕਸ਼ਮੀਰ ਸਿੰਘ ਪੰਨੂ, ਬਲਵੀਰ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਦਲੇਰ ਸਿੰਘ, ਜਸਵਿੰਦਰ ਸਿੰਘ, ਗਗਨਦੀਪ ਸਿੰਘ, ਲਵਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਗੁਰਜੀਤ ਸਿੰਘ, ਪਰਗਟ ਸਿੰਘ, ਸੁਖਦੇਵ ਸਿੰਘ, ਬਲਕਾਰ ਸਿੰਘ, ਸੁਖਦੇਵ ਸਿੰਘ, ਨਿਸ਼ਾਨ ਸਿੰਘ, ਬਿੱਕਰ ਸਿੰਘ, ਮੋਹਨ ਸਿੰਘ, ਜਗਤਾਰ ਸਿੰਘ, ਸੁਰਿੰਦਰ ਸਿੰਘ, ਜੋਗਾ ਸਿੰਘ, ਗੁਰਸਿਮਰਨ ਸਿੰਘ, ਅੰਮ੍ਰਿਤਪਾਲ ਸਿੰਘ, ਸੁਖਦੇਵ ਸਿੰਘ, ਰਮੇਸ਼ ਸਿੰਘ, ਹਰਪ੍ਰੀਤ ਸਿੰਘ, ਅਵਤਾਰ ਸਿੰਘ, ਜਗਮੀਤ ਸਿੰਘ, ਸਤਨਾਮ ਸਿੰਘ, ਕਰਤਾਰ ਸਿੰਘ, ਸੁਰਿੰਦਰ ਸਿੰਘ, ਗੁਰਨਿਸ਼ਾਨ ਸਿੰਘ, ਗੁਰਸਾਹਿਬ ਸਿੰਘ, ਪਲਵਿੰਦਰ ਸਿੰਘ, ਹਰਮਨ ਪ੍ਰੀਤ ਸਿੰਘ, ਸਤਨਾਮ ਸਿੰਘ, ਸਤਨਾਮ ਸਿੰਘ, ਗੁਰਸਿਮਰਨ ਸਿੰਘ, ਮਨਪ੍ਰੀਤ ਸਿੰਘ, ਸੁੱਖਾ ਸਿੰਘ, ਰੁਪਿੰਦਰ ਸਿੰਘ, ਜਸਵੰਤ ਸਿੰਘ, ਸੁਖਵਿੰਦਰ ਸਿੰਘ, ਆਕਾਸ਼ਦੀਪ ਸਿੰਘ, ਗੋਰਾ ਸਿੰਘ, ਨਿਸ਼ਾਨ ਸਿੰਘ, ਜੋਬਨਪ੍ਰੀਤ ਸਿੰਘ, ਗੁਰਭੇਜ਼ ਸਿੰਘ, ਹਰਮੇਸ਼ ਸਿੰਘ, ਬਲਵੀਰ ਸਿੰਘ, ਜਗਤਾਰ ਸਿੰਘ, ਰਛਪਾਲ ਸਿੰਘ, ਮੁਖਤਿਆਰ ਸਿੰਘ, ਸਾਗਰ, ਸੈਮੂਅਲ, ਵਿੱਕੀ, ਰਸਾਲ, ਜੀਵਨ ਸਿੰਘ, ਬਲਦੇਵ ਸਿੰਘ, ਕੁਲਦੀਪ ਸਿੰਘ, ਅਰਸ਼ਪ੍ਰੀਤ ਸਿੰਘ, ਕਮਲਦੀਪ ਸਿੰਘ, ਮੇਜ਼ਰ ਸਿੰਘ, ਕਸ਼ਮੀਰ ਸਿੰਘ ਫ਼ੌਜੀ, ਪੂਰਨ ਸਿੰਘ, ਜਸਵੰਤ ਸਿੰਘ, ਦਲਜੀਤ ਸਿੰਘ, ਲਾਭਪ੍ਰੀਤ ਸਿੰਘ, ਨਿਸ਼ਾਨ ਸਿੰਘ, ਗੁਰਦੀਪ ਸਿੰਘ, ਬਹਾਦਰ ਸਿੰਘ, ਸੁਖਵੰਤ ਸਿੰਘ, ਰਮਨਦੀਪ ਸਿੰਘ, ਡਾ. ਲਖਵੀਰ ਸਿੰਘ, ਗੁਰਦੇਵ ਸਿੰਘ, ਅਮਰੀਕ ਸਿੰਘ, ਮਨਪ੍ਰੀਤ ਸਿੰਘ, ਗਗਨਦੀਪ ਸਿੰਘ,ਗੁਰਚਰਨ ਸਿੰਘ ਆਦਿ ਨੂੰ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਅਤੇ ਹਲਕਾ ਜ਼ੀਰਾ ਦੇ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਜੀ ਆਇਆ ਆਖਿਆ।