ਪਰਮਿੰਦਰ ਥਿੰਦ, ਫਿਰੋਜ਼ਪੁਰ : ਜ਼ਿਲ੍ਹਾ ਫਿਰੋਜ਼ਪੁਰ ਤਹਿਤ ਆਉਂਦੇ ਵਿਧਾਨ ਸਭਾ ਹਲਕਾ ਜ਼ੀਰਾ ਦੇ ਸਾਬਕਾ ਅਕਾਲੀ ਵਿਧਾਇਕ ਜਥੇਦਾਰ ਹਰੀ ਸਿੰਘ ਜ਼ੀਰਾ ਦੀ ਅੱਜ ਮੌਤ ਹੋ ਗਈ। ਉਹ ਪਿਛਲੇ ਕੁਝ ਸਮੇਂ ਤੋਂ ਪੀਜੀਆਈ ਚੰਡੀਗੜ੍ਹ ਵਿਖੇ ਜ਼ੇਰੇ ਇਲਾਜ ਸਨ। ਜ਼ਿਕਰਯੋਗ ਹੈ ਕਿ ਜਥੇਦਾਰ ਹਰੀ ਸਿੰਘ ਜ਼ੀਰਾ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਹਨ।

Posted By: Jagjit Singh