Breaking : ਜ਼ੀਰਾ-ਕੋਟ ਈਸੇ ਖਾਂ ਰੋਡ ’ਤੇ ਸੰਘਣੀ ਧੁੰਦ ਦਾ ਕਹਿਰ: ਬੱਸ ਤੇ ਟਰੈਕਟਰ-ਟਰਾਲੀ ਵਿਚਾਲੇ ਭਿਆਨਕ ਟੱਕਰ
ਡਰਾਈਵਰ, ਕੰਡਕਟਰ ਸਮੇਤ ਕਈ ਸਵਾਰੀਆਂ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈਆਂ ਹਨ। ਜ਼ਖ਼ਮੀਆਂ ਨੂੰ ਜ਼ੀਰਾ ਦੇ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾ ਦਿੱਤਾ ਗਿਆ ਹੈ।
Publish Date: Tue, 10 Nov 2026 09:07 AM (IST)
Updated Date: Tue, 10 Nov 2026 09:14 AM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ। ਜ਼ੀਰਾ-ਕੋਟ ਈਸੇ ਖਾਂ ਰੋਡ ’ਤੇ ਪਿੰਡ ਲੌਂਗੀਵਿੰਡ ਨਜ਼ਦੀਕ ਸੰਘਣੀ ਧੁੰਦ ਕਾਰਨ ਬੱਸ ਅਤੇ ਟਰੈਕਟਰ ਟਰਾਲੀ ਦੀ ਭਿਆਨਕ ਟੱਕਰ ਹੋ ਗਈ।
ਡਰਾਈਵਰ, ਕੰਡਕਟਰ ਸਮੇਤ ਕਈ ਸਵਾਰੀਆਂ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਈਆਂ ਹਨ। ਜ਼ਖ਼ਮੀਆਂ ਨੂੰ ਜ਼ੀਰਾ ਦੇ ਨਿੱਜੀ ਹਸਪਤਾਲ ’ਚ ਇਲਾਜ ਲਈ ਦਾਖ਼ਲ ਕਰਵਾ ਦਿੱਤਾ ਗਿਆ ਹੈ।
ਖ਼ਬਰ ਨੂੰ ਲਗਾਤਾਰ ਅਪਡੇਟ ਕੀਤਾ ਜਾ ਰਿਹਾ ਹੈ।