-
100 ਨਸ਼ੀਲੀਆਂ ਗੋਲ਼ੀਆਂ ਸਣੇ ਇਕ ਅੌਰਤ ਗਿ੍ਫ਼ਤਾਰ
ਪੱਤਰ ਪੇ੍ਰਰਕ, ਗੁਰੂਹਰਸਹਾਏ (ਫਿਰੋਜ਼ਪੁਰ) : ਥਾਣਾ ਗੁਰੂਹਰਸਹਾਏ ਦੀ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਅੌਰਤ ਨੂੰ 100 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Punjab5 days ago -
ਜੇਲ੍ਹ 'ਚੋਂ ਦੋ ਮੋਬਾਇਲ ਬਰਾਮਦ, ਮਾਮਲਾ ਦਰਜ
ਸਟਾਫ ਰਿਪੋਰਟਰ, ਫਿਰੋਜ਼ਪੁਰ : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ ਦੋ ਮੋਬਾਇਲ ਫੋਨ ਬਰਾਮਦ ਹੋਏ ਹਨ। ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਸਿਟੀ ਫਿਰੋਜ਼ਪੁਰ ਦੇ ਏਐੱਸ
Punjab5 days ago -
ਨਾਜਾਇਜ਼ ਰੇਤਾ ੌਸਣੇ ਇਕ ਕਾਬੂ
ਸਟਾਫ ਰਿਪੋਰਟਰ, ਫਿਰੋਜ਼ਪੁਰ : ਥਾਣਾ ਮੱਲਾਂਵਾਲਾ ਦੀ ਪੁਲਿਸ ਨੇ ਗਸ਼ਤ ਅਤੇ ਨਾਕਾਬੰਦੀ ਦੌਰਾਨ ਇਕ ਵਿਅਕਤੀ ਨੂੰ ਰੇਤਾ ਦੇ ਭਰੇ ਟਰੈਕਟਰ ਟਰਾਲੇ ਸਮੇਤ ਗਿ੍ਫਤਾਰ ਕਰਕੇ ਉਸ ਖਿਲਾਫ 379 ਆਈਪੀਸੀ 2
Punjab5 days ago -
ਵਿਅਕਤੀ ਦੀ ਕੀਤੀ ਕੁੱਟਮਾਰ, 8 ਖ਼ਿਲਾਫ਼ ਪਰਚਾ
ਸਟਾਫ ਰਿਪੋਰਟਰ, ਫਿਰੋਜ਼ਪੁਰ : ਥਾਣਾ ਆਰਿਫ ਕੇ ਦੇ ਅਧੀਨ ਆਉਂਦੇ ਪਿੰਡ ਦੌਲਤਪੁਰਾ ਵਿਖੇ ਰੰਜਿਸ਼ ਦੇ ਚੱਲਦਿਆਂ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਜ਼ਖਮੀ ਕਰਨ ਦੇ ਦੋਸ਼ ਵਿਚ ਪੁਲਿਸ ਨੇ 5 ਵਿਅਕਤੀਆਂ ਸਮੇਤ 2-3 ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।
Punjab5 days ago -
ਪ੍ਰਰਾਚੀਨ ਕਾਲੀ ਮਾਤਾ ਮੰਦਰ ਵਿਚ ਮੂਰਤੀਆਂ ਸਥਾਪਨਾ ਕੀਤੀਆਂ
ਕੇਵਲ ਅਹੂਜਾ, ਮੱਖੂ (ਫਿਰੋਜ਼ਪੁਰ) : ਪ੍ਰਰਾਚੀਨ ਸ੍ਰੀ ਕਾਲੀ ਮਾਤਾ ਮੰਦਰ ਮੱਖੂ ਦੇ ਨਵਨਿਰਮਾਣ ਕਰਨ ਤੋਂ ਬਾਅਦ ਮੰਦਰ ਵਿਚ 1008 ਮਹਾਮੰਡਲੇਸ਼ਵਰ ਸਵਾਮੀ ਕਮਲ ਪੂਰੀ ਜੀ ਮਹਾਰਾਜ ਦੇ ਆਸ਼ੀਰਵਾਦ ਸਦਕਾ ਭਗਵਾਨ ਸ੍ਰੀ ਗਣੇਸ਼ ਜੀ, ਸ਼ਿਵਿਲੰਗ, ਸ਼ਿਵ ਪਰਿਵਾਰ, ਰਾਮ ਦਰਬਾਰ, ਸ੍ਰੀ ਰਾਧਾ ਕ੍ਰਿਸ਼ਨ,...
Punjab5 days ago -
ਵਿੱਤ ਮੰਤਰੀ ਨੇ ਪੇਸ਼ ਕੀਤਾ ਲੋਕ ਹਿਤੈਸ਼ੀ ਬਜਟ : 'ਆਪ' ਆਗੂ
ਕੇਵਲ ਅਹੂਜਾ, ਮੱਖੂ (ਫਿਰੋਜ਼ਪੁਰ) : ਆਮ ਆਦਮੀ ਪਾਰਟੀ ਸਰਾਕਰ ਵੱਲੋ ਪੇਸ਼ ਕੀਤੇ ਪਹਿਲੇ ਬਜਟ ਵਿੱਚ ਪੰਜਾਬ ਵਾਸੀ ਪੂਰੀ ਤਰਾਂ੍ਹ ਸੰਤੁਸ਼ਟ ਹਨ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਹਰੇਕ ਵਰਗ ਦੇ ਲੋਕਾਂ ਦਾ ਖਿਆਲ ਰੱਖਦੇ ਹੋਏ ਪੰਜਾਬ ਵਾਸੀਆਂ ਨੂੰ ਸਹੂਲਤਾਂ ਦਿੱਤੀਆਂ ਗ...
Punjab5 days ago -
ਸਵੈ-ਰੋਜ਼ਗਾਰ ਸਬੰਧੀ ਕੈਂਪ ਲੱਗੇਗਾ 5 ਨੂੰ
ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਚੇਅਰਮੈਨ ਕਮ ਡਿਪਟੀ ਕਮਿਸ਼ਨਰ ਅੰਮਿ੍ਤ ਸਿੰਘ ਆਈਏਐੱਸ ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ 'ਤੇ 5 ਜੁਲਾਈ 2022 (ਮੰਗਲਵਾਰ) ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਸਕਿਲ ...
Punjab5 days ago -
ਉਦੈਪੁਰ ਦੇ ਕਨ੍ਹੱਈਆ ਲਾਲ ਸਾਹੂ ਦੀ ਹੱਤਿਆ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ
ਗੌਰਵ ਗੌੜ ਜੌਲੀ, ਜ਼ੀਰਾ : ਭਾਜਪਾ ਦੇ ਮੁਅੱਤਲ ਨੇਤਾ ਨੂਪੁਰ ਸ਼ਰਮਾ ਦੇ ਬਿਆਨ ਤੋਂ ਪੈਦਾ ਹੋਏ ਵਿਵਾਦ ਦੇ ਚਲਦੇ ਰਾਜਸਥਾਨ ਦੇ ਉਦੈਪੁਰ ਮਾਲਦਾਸ ਸਟਰੀਟ ਵਿਖੇ ਦਿਨ-ਦਿਹਾੜੇ ਇਕ ਟੇਲਰ ਕਨ੍ਹੱਈਆ ਲਾਲ ਸਾਹੂ ਦੀ ਤੇਜ਼ਧਾਰ ਹਥਿਆਰਾਂ ਨਾਲ ਗਰਦਨ ਕੱਟ ਦਿੱਤੀ ਗਈ। ਕਾਤਲਾਂ ਵੱਲੋਂ ਤਾਲਿਬਾਨੀ ਅ...
Punjab5 days ago -
ਨਗਰ ਕੌਂਸਲ ਵੱਲੋਂ ਕਬਾੜੀਆਂ ਨਾਲ ਸ਼ਹਿਰ ਦੀ ਸਫਾਈ ਸਬੰਧੀ ਮੀਟਿੰਗ
ਅੰਗਰੇਜ਼ ਭੁੱਲਰ, ਫਿਰੋਜ਼ਪੁਰ : ਨਗਰ ਕੌਂਸਲ ਫਿਰੋਜ਼ਪੁਰ ਵੱਲੋਂ ਹਮੇਸ਼ਾ ਹੀ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਥੇ ਨਗਰ ਕੌਂਸਲ ਵੱਲੋ ਸਮੇਂ-ਸਮੇਂ 'ਤੇ ਸਪੈਸ਼ਲ ਸਫਾਈ ਮੁਹਿੰਮਾਂ ਚਲਾਈਆਂ ਜਾਂਦੀਆਂ ਹਨ, ਉਥੇ ਹੀ ਸ਼ਹਿਰ ਵਾਸੀਆਂ ਨੂੰ ਸਵੱਛਤਾ ਅਤੇ ਸਾਲ...
Punjab5 days ago -
ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ
ਰਵੀ ਮੋਂਗਾ, ਗੁਰੂਹਰਸਹਾਏ (ਫਿਰੋਜ਼ਪੁਰ) : ਗ੍ਰਾਮ ਪੰਚਾਇਤ ਅਤੇ ਮੇਲਾ ਕਮੇਟੀ ਹੱਡੀ ਵਾਲਾ ਵੱਲੋਂ ਨਿਰਵਿਘਨ ਬਿਜਲੀ ਸਪਲਾਈ ਦੇਣ ਤੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਫੁੰਮਣ ਸਿੰਘ, ਜੇਈ ਬਲਰਾਜ ਸਿੰਘ ਅਤੇ ਲਾਈਨਮੈਨ ਸੁਰਿੰਦਰ ਪਾਲ ਅਤੇ ਹ
Punjab5 days ago -
ਜ਼ਰੂਰਤਮੰਦ ਨੂੰ ਸਵੈ-ਰੋਜ਼ਗਾਰ ਲਈ ਰੇਹੜੀ ਮੁਹੱਈਆ ਕਰਾਈ
ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ : ਆਜ਼ਾਦੀ ਕਾ ਅੰਮਿ੍ਤ ਮਹੌਤਸਵ ਨੂੰ ਸਮਰਪਿਤ ਸਵੈ ਰੋਜ਼ਗਾਰ ਚਲਾਉਣ ਲਈ ਜ਼ਰੂਰਤਮੰਦਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ ਵੱਖ ਤਰੀਕਿਆਂ ਰਾਹੀਂ ਸਹਾਇਤਾ ਕੀਤੀ ਜਾ ਰਹੀ ਹੈ।
Punjab5 days ago -
ਬਜਟ ਨੂੰ ਲੈ ਕੇ ਪੈਨਸ਼ਨਰ ਤੇ ਕਰਮਚਾਰੀਆਂ 'ਚ ਨਿਰਾਸ਼ਾ : ਭੁੱਲਰ
ਅੰਗਰੇਜ਼ ਭੁੱਲਰ, ਫਿਰੋਜ਼ਪੁਰ : ਪੰਜਾਬ ਦੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋ ਬਜਟ ਪੇਸ ਕੀਤਾ ਹੈ, ਉਸ ਬਜਟ ਨੂੰ ਲੈ ਕੇ ਪੈਨਸਨਰਜ ਅਤੇ ਕਰਮਚਾਰੀਆਂ 'ਚ ਭਾਰੀ ਨਿਰਾਸਾ ਪਾਈ ਜਾ ਰਹੀ ਹੈ। ਪੀਐੱਸਈਬੀ ਇੰਪਲਾਈਜ ਫੈਡਰੇਸਨ ਦੇ ਜੋਨ ਪ੍ਰਧਾਨ ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ ਇਹ
Punjab5 days ago -
ਦਰਗਾਹ ਪੀਰ ਬਾਬਾ ਮੌਜਦੀਨ ਦਾ 22ਵਾਂ ਮੇਲਾ ਸੰਪੰਨ
ਗੌਰਵ ਗੌੜ ਜੌਲੀ, ਜ਼ੀਰਾ : ਦਰਗਾਹ ਪੀਰ ਬਾਬਾ ਮੌਜਦੀਨ ਵੈੱਲਫੇਅਰ ਸੋਸਾਇਟੀ ਜ਼ੀਰਾ ਵੱਲੋਂ ਸ਼ਹਿਰ ਵਾਸੀਆ ਦੇ ਸਹਿਯੋਗ ਦੇ ਨਾਲ ਦਰਗਾਹ ਪੀਰ ਬਾਬਾ ਮੌਜਦੀਨ ਦਾ 22ਵਾਂ ਮੇਲਾ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੇਲੇ 'ਚ ਮੁੱਖ ਮਹਿਮਾਨ ਵਜੋਂ ਸਰਦਾਰ ਕੁਲਬੀਰ ਸਿੰਘ ਜ਼ੀਰਾ ਸਾਬ...
Punjab5 days ago -
ਨਿਊ ਪੈਰਾਡਾਈਜ਼ ਸਕੂਲ ਦਾ ਨਤੀਜਾ ਰਿਹਾ ਸੌ ਫੀਸਦੀ
ਗੌਰਵ ਗੌੜ ਜੌਲੀ, ਜ਼ੀਰਾ : ਬੋਰਡ ਵੱਲੋ ਐਲਾਨੇ ਗਏ ਬਾਰ੍ਹਵੀਂ ਦੇ ਨਤੀਜੇ ਵਿਚ ਨਿਊ ਪੈਰਾਡਾਈਜ਼ ਸੀਨੀਅਰ ਸੈਕੰਡਰੀ ਦਾ ਬਾਰ੍ਹਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ। ਇਸ ਖਾਸ ਮੌਕੇ ਚੇਅਰਮੈਨ ਡਾ. ਲਖਵਿੰਦਰ ਸਿੰਘ ਿਢੱਲੋਂ, ਐੱਮਡੀ ਜਸਪ੍ਰਰੀਤ ਕੌਰ, ਪਿੰ੍ਸੀਪਲ ਰੁਪਿੰਦਰ ਪਟਿਆਲ ਅ...
Punjab5 days ago -
Ferozepur Crime : ਕਈ ਮੁਕੱਦਮਿਆਂ ਵਿਚ ਲੋੜੀਂਦੇ ਕਾਲੀ ਸ਼ੂਟਰ ਸਣੇ 3 ਗੈਂਗਸਟਰ ਗਿ੍ਫ਼ਤਾਰ, ਕਾਰ ਤੇ ਅਸਲਾ ਬਰਾਮਦ
ਪੁਲਿਸ ਨੇ ਕਈ ਮੁਕੱਦਮਿਆਂ ਵਿਚ ਲੋੜੀਂਦੇ ਕਾਲੀ ਸ਼ੂਟਰ ਸਣੇ ਤਿੰਨ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਕੋਲੋਂ ਇਕ ਸਕੋਡਾ ਕਾਰ, ਇਕ ਪਿਸਟਲ 7.62 ਸਮੇਤ 5 ਰੌਂਦ 7.62, 2 ਪਿਸਟਲ (ਦੇਸੀ ਕੱਟੇ), 315 ਬੋਰ ਸਮੇਤ 4 ਰੌਂਦ 315 ਬੋਰ ਬਰਾਮਦ ਕੀਤੇ ਗਏ।
Punjab5 days ago -
ਡ੍ਰੋਨ ਵੱਲੋਂ ਸੁੁੱਟੀ ਸਾਢੇ ਤਿੰਨ ਕਿੱਲੋ ਹੈਰੋਇਨ ਬਰਾਮਦ, ਬੀਐੱਸਐੱਫ ਵੱਲੋਂ ਫਾਇਰਿੰਗ ਕਰਨ ’ਤੇ ਅੱਧਵਾਟਿਓਂ ਮੁੜਿਆ ਡ੍ਰੋਨ
ਹੁਣ ਇਸ ਨੂੰ ਇਤਫ਼ਾਕ ਆਖਿਆ ਜਾਵੇ ਜਾਂ ਕੁਝ ਹੋਰ ਕਿ ਬੀਐੱਸਐੱਫ ਦੀ 136 ਬਟਾਲੀਅਨ ਵੱਲੋਂ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਡ੍ਰੋਨ ਸਬੰਧੀ ਦਿੱਤੀ ਗਈ ਜਾਣਕਾਰੀ ਵਾਲੀ ਰਾਤ ਹੀ ਪਾਕਿਸਤਾਨ ਵੱਲੋਂ ਨਸ਼ਿਆਂ ਦੀ ਖੇਪ ਲੈ ਕੇ ਇਕ ਡ੍ਰੋਨ ਨਾ ਸਿਰਫ਼ ਭਾਰਤੀ ਸਰਹੱਦ ਲੰਘ ਆਇਆ ਸਗੋਂ ਬੀਐੱਸਐਫ...
Punjab5 days ago -
ਕੇਂਦਰੀ ਜੇਲ੍ਹ 'ਚੋਂ ਗੈਂਗਸਟਰ ਹਵਾਲਾਤੀ ਕੋਲੋਂ ਮੋਬਾਈਲ ਫੋਨ ਬਰਾਮਦ, ਮਾਮਲਾ ਦਰਜ
ਫਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚੋਂ ਤਲਾਸ਼ੀ ਦੌਰਾਨ ਇਕ ਗੈਂਗਸਟਰ ਹਵਾਲਾਤੀ ਕੋਲੋਂ ਮੋਬਾਈਲ ਫੋਨ ਬਰਾਮਦ ਹੋਇਆ। ਇਸ ਸਬੰਧ ਵਿਚ ਥਾਣਾ ਸਿਟੀ ਪੁਲਿਸ ਨੇ ਗੈਂਗਸਟਰ ਹਵਾਲਾਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਏਐੱਸਆਈ ਸ਼ਰਮਾ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 2445
Punjab6 days ago -
ਪੋਲੀਥੀਨ ਵੇਚਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ : ਕਾਰਜ ਸਾਧਕ ਅਫਸਰ
ਭਾਰਤ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਪ੍ਰਰਾਪਤ ਹੋਈਆ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਗਰ ਕੌਂਸਲ ਤਲਵੰਡੀ ਭਾਈ ਵੱਲੋਂ ਸ਼ਹਿਰ ਦੇ ਥੋਕ ਦੇ ਪਲਾਸਟਿਕ ਤੇ ਸਿੰਗਲ ਯੂਜ਼ ਪਲਾਸਟਿਕ ਵੇਚਣ ਵਾਲਿਆਂ ਨਾਲ ਦਫਤਰ ਵਿਖੇ ਮੀਟਿੰਗ ਕੀਤੀ ਗਈ। ਇਹ ਮੀਟਿੰਗ
Punjab6 days ago -
ਗਰਾਮਰ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ
1954 ਤੋਂ ਵਿੱਦਿਆ ਦੇ ਖੇਤਰ 'ਚ ਅਹਿਮ ਯੋਗਦਾਨ ਪਾਉਣ ਵਾਲੀ ਗਰਾਮਰ ਸੀਨੀਅਰ ਸੈਕੰਡਰੀ ਸਕੂਲ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ ਸੌ ਫ਼ੀਸਦੀ ਰਿਹਾ। ਸਕੂਲ ਦੀ ਪਿੰ੍ਸੀਪਲ
Punjab6 days ago -
ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਲਗਾਤਾਰ ਹਰ ਖੇਤਰ 'ਚ ਅੱਗੇ ਵੱਧ ਰਿਹੈ: ਨਾਰੰਗ
ਭਾਰਤ ਨੂੰ ਤਰੱਕੀ ਦੀਆਂ ਬਰੂਹਾਂ ਵੱਲ ਲੈ ਜਾ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੇ ਸਫਲਤਾਪੂਰਵਕ 8 ਸਾਲ ਪੂਰੇ ਹੋਣ ਅਤੇ ਕੇਂਦਰ ਸਰਕਾਰ ਦੀਆਂ ਉਪਲੱਬਧੀਆਂ ਦੇ ਸਬੰਧੀ ਅੱਜ ਿਫ਼ਰੋਜ਼ਪੁਰ ਵਿਖੇ ਜ਼ਿਲ੍ਹਾ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਸਾਬਕਾ ਵਿਧਾਇਕ
Punjab6 days ago