-
ਡੀਈਓ (ਸੈਕੰਡਰੀ ਸਿੱਖਿਆ) ਫਿਰੋਜ਼ਪੁਰ ਨੂੰਮਿਲਿਆ ਡੀਟੀਐੱਫ ਵਫ਼ਦ
ਡੈਮੋਕਰੈਟਿਕ ਟੀਚਰਜ ਫਰੰਟ ਪੰਜਾਬ ਜ਼ਿਲ੍ਹਾ ਇਕਾਈ ਫਿਰੋਜ਼ਪੁਰ ਦਾ ਵਫਦ ਜ਼ਿਲ੍ਹਾ ਪ੍ਰਧਾਨ ਰਾਜਦੀਪ ਸਿੰਘ ਸਾਈਆਂ ਵਾਲਾ ਦੀ ਅਗਵਾਈ ਵਿਚ ਅੱਜ ਅਧਿਆਪਕ ਮੰਗਾਂ ਮਸਲਿਆਂ ਦੇ ਹੱਲ ਲਈ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰ.ਸਿ.) ਫਿਰੋਜ਼ਪੁਰ ਨੂੰ ਮਿਲਿਆ। ਵਫਦ ਦੇ ਨੁਮਾਇੰਦਿਆਂ ਨੇ ਜ਼ਿਲ੍ਹਾ ਅਧਿਕਾਰੀ...
Punjab6 days ago -
ਜ਼ਮੀਨ ਬੰਜਰ ਹੋਣ ਤੋਂ ਬਚਾਉਣ ਲਈ ਝੋਨੇ ਦੀ ਕੁਦਰਤੀ ਬਿਜਾਈ ਕਰੋ
ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖਾਲਸਾ ਕਾਲਜ ਤਲਵੰਡੀ ਭਾਈ ਵਿਖੇ ਪਿੰ੍ਸੀਪਲ ਡਾ. ਗੁਰਵੀਰ ਸਿੰਘ ਦੀ ਅਗਵਾਈ ਵਿਚ ਧਾਰਮਿਕ ਗਤੀਵਿਧੀਆਂ ਸੈੱਲ ਵਲੋਂ ਸ੍ਰੀ ਸਹਿਜ ਪਾਠ ਸੇਵਾ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ...
Punjab6 days ago -
ਵਿਧਾਇਕ ਦਹੀਆ ਨੇ ਮੰਡਲ ਰੇਲ ਮੈਨੇਜਰ ਫਿਰੋਜ਼ਪੁਰ ਨਾਲ ਕੀਤੀ ਮੁਲਾਕਾਤ
ਜ਼ਿਲ੍ਹਾ ਫਿਰੋਜ਼ਪੁਰ ਦੇ ਹਲਕਾ ਦਿਹਾਤੀ ਤੋਂ 'ਆਪ' ਵਿਧਾਇਕ ਐਡਵੋਕੇਟ ਰਜ਼ਨੀਸ਼ ਦਹੀਆ ਵੱਲੋਂ ਹਲਕੇ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਲਗਾਤਾਰ ਸਰਗਰਮੀਆਂ ਸ਼ੁਰੂ ਕੀਤੀਆਂ ਹੋਈਆਂ ਹਨ, ੳੱੁਥੇ ਜ਼ਿਲ੍ਹਾ ਪੱਧਰ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਲੈ ਕੇ ਸੂਬੇ ਦੇ ਕੈਬਨਿਟ ਮੰਤਰੀਆਂ ਨਾਲ ਵਿਸ਼ੇਸ਼ ਮ...
Punjab6 days ago -
ਹਵਾਲਾਤੀ ਨੂੰ ਮੋਬਾਇਲ ਚਲਾਉਣ ਤੋਂ ਰੋਕਿਆ ਤਾਂ ਪਾੜੀ ਜੇਲ ਵਾਰਡਨ ਦੀ ਵਰਦੀ
ਸਥਾਨਕ ਕੇਂਦਰੀ ਜੇਲ੍ਹ ਵਿਚ ਮੋਬਾਇਲ 'ਤੇ ਗੱਲ ਕਰ ਰਹੇ ਇਕ ਹਵਾਲਾਤੀ ਤੋਂ ਜਦੋਂ ਜੇਲ੍ਹ ਵਾਰਡਰ ਨੇ ਮੋਬਾਇਲ ਖੋਹਣ ਦੀ ਕੋਸ਼ਿਸ਼ ਕੀਤੀ ਤਾਂ ਉਕਤ ਹਵਾਲਾਤੀ ਨੇ ਜੇਲ੍ਹ ਵਾਰਡਨ ਨਾਲ ਹੱਥੋਪਾਈ ਕਰਦਿਆਂ ਉਸ ਦੀ ਵਰਦੀ ਪਾੜ ਦਿੱਤੀ। ਇਸ ਸਬੰਧੀ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਉਕਤ ਹਵਾਲ...
Punjab6 days ago -
ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਵਿਚ ਤਿੰਨ ਗਿ੍ਫਤਾਰ
ਥਾਣਾ ਗੁਰੂਹਰਸਹਾਏ ਪੁਲਿਸ ਨੇ ਨਾਜਾਇਜ਼ ਰੇਤਾ ਨਾਲ ਭਰੇ ਹੋਏ 2 ਪੀਟਰ ਘੜੁੱਕਿਆਂ ਸਮੇਤ 3 ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਏਐੱਸਆਈ ਕਰਨੈਲ ਸਿੰਘ ਨੇ ਦੱਸਿਆ ਕਿ ਉਨਾਂ੍ਹ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਦਾਣਾ ...
Punjab6 days ago -
ਹੈਰੋਇਨ, ਡਰੱਗ ਮਨੀ ਤੇ ਮੋਟਰਸਾਈਕਲ ਸਮੇਤ ਦੋ ਗਿ੍ਫ਼ਤਾਰ
ਥਾਣਾ ਸਿਟੀ ਫਿਰੋਜ਼ਪੁਰ ਅਤੇ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਨੇ ਵੱਖ ਵੱਖ ਥਾਵਾਂ 'ਤੇ ਛਾਪੇਮਾਰੀ ਕਰਦਿਆਂ 1 ਕਿਲੋ 5 ਗ੍ਰਾਮ ਹੈਰੋਇਨ, 1 ਲੱਖ 30 ਹਜ਼ਾਰ ਰੁਪਏ ਡਰੱਗ ਮਨੀ ਤੇ ਇਕ ਮੋਟਰਸਾਈਕਲ ਸਮੇਤ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ ਤਿੰਨ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਬ ਇੰਸ...
Punjab6 days ago -
ਨਾਜਾਇਜ਼ ਸ਼ਰਾਬ ਸਮੇਤ ਤਿੰਨ ਗਿ੍ਫ਼ਤਾਰ, ਚਾਰ ਖ਼ਿਲਾਫ਼ ਮਾਮਲਾ ਦਰਜ
ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 68 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਚਾਰ ਖ਼ਿਲਾਫ਼ ਮਾਮਲੇ ਦਰਜ ਕੀਤੇ ਹਨ। ਹੌਲਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧੀ ਪਿੰਡ ਝੁੱਗੇ ਨਿਹੰਗਾ...
Punjab6 days ago -
ਖੇਤ 'ਚ ਲੱਗੇ ਟਰਾਂਸਫਾਰਮਰ ਦਾ ਤੇਲ ਤੇ ਤਾਂਬਾ ਚੋਰੀ
ੇਸ਼ੱਕ ਰਵਾਇਤੀ ਪਾਰਟੀਆਂ ਤੋਂ ਹੱਟ ਕੇ ਲੋਕਾਂ ਨੇ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਹੈ, ਪਰ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ ਵਿਚ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਪੂਰੀ ਅਸਫ਼ਲ ਸਿੱਧ ਹੋ ਰਿਹਾ ਹੈ। ਮਮਦੋਟ ਨੇੜਲੇ ਪਿੰਡ ਮਲਸੀਆਂ ਦਾ ਹੈ, ਜਿੱਥੇ ਲੰਘੀ ਰਾਤ ਅਣਪਛਾਤੇ ਚੋਰਾਂ...
Punjab6 days ago -
1 ਕਿਲੋ ਹੈਰੋਇਨ,ਡਰੱਗ ਮਨੀ ਤੇ ਮੋਟਰਸਾਈਕਲ ਸਮੇਤ ਦੋ ਗ੍ਰਿਫ਼ਤਾਰ, ਤਿੰਨ ਖਿਲਾਫ਼ ਮਾਮਲਾ ਦਰਜ
ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਅਜਮੇਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਸਥਾਨਕ ਦਿੱਲੀ ਗੇਟ ਸਥਿਤ ਪੁੱਡਾ ਮਾਰਕੀਟ ਦੀ ਪਾਰਕਿੰਗ ਵਿਚ ਪੁੱਜੀ ਤਾਂ ਇਸ ਦੌਰਾਨ ਬਿਨ੍ਹਾ ਨੰਬਰੀ ਮੋਟਰਸਾਈਕਲ 'ਤੇ ਖਡ਼੍ਹਾ ਇਕ ਮੋਨਾ ਨ...
Punjab6 days ago -
10 ਕਿਲੋ ਅਫ਼ੀਮ ਤੇ ਇਕ ਟਰੱਕ ਸਮੇਤ ਦੋ ਗਿ੍ਫਤਾਰ
ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ ਨਾਰਕੋਟਿਕਸ ਕੰਟਰੋਲ ਸੈੱਲ ਦੀ ਟੀਮ ਨੇ ਦੱਸ ਕਿਲੋ ਅਫੀਮ ਸਮੇਤ ਦੋ ਲੋਕਾਂ ਨੂੰ ਗਿ੍ਫ਼ਤਾਰ ਕੀ
Punjab7 days ago -
ਆਰਟ ਆਫ ਲਿਵਿੰਗ ਵੱਲੋਂ ਗਲੋਬਲ ਹਸਪਤਾਲ ਖ਼ੂਨਦਾਨ ਕੈਂਪ ਭਲਕੇ
ਪੱਤਰ ਪ੍ਰਰੇਰਕ, ਜ਼ੀਰਾ (ਫਿਰੋਜ਼ਪੁਰ) : ਵਿਸ਼ਵ ਸ਼ਾਂਤੀ ਦੇ ਮਸੀਹਾ ਗੁਰੂਦੇਵ ਸ਼੍ਰੀ ਸ਼੍ਰੀ ਰਵੀ ਸ਼ੰਕਰ ਵੱਲੋਂ ਚਲਾਈ ਜਾ ਰਹੀ ਸੰਸਥਾ ਅ
Punjab7 days ago -
ਮੁੱਖ ਮੰਤਰੀ ਭਗਵੰਤ ਮਾਨ ਤੇ ਯੂਨੀਅਨ ਦੇ ਆਗੂੂਆਂ ਦੀ ਮੀਟਿੰਗ 24 ਨੂੰ
ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾ
Punjab7 days ago -
ਦਰਦਨਾਕ ਹਾਦਸਾ : ਕਾਤਲ ਫਿਰੋਜ਼ਪੁਰ-ਫਾਜ਼ਿਲਕਾ ਰੋਡ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ਼
ਜਿਸ ਜਗ੍ਹਾ 'ਤੇ ਇਹ ਹਾਦਸਾ ਵਾਪਰਿਆ ਉਸ ਜਗ੍ਹਾ ਇਕ ਵਿਅਕਤੀ ਆਪਣਾ ਘੜੁੱਕਾ ਲਗਾ ਕੇ ਵਾਹਨਾਂ ਨੂੰ ਪੈਂਚਰ ਲਗਾਉਣ ਦਾ ਕੰਮ ਕਰਦਾ ਸੀ ਜਿਸ ਦਾ ਘੜੁੱਕਾ ਵੀ ਟਰਾਲੇ ਦੀ ਲਪੇਟ 'ਚ ਆ ਗਿਆ। ਉਸ ਨੇ ਬੜੀ ਮੁਸ਼ਕਿਲ ਨਾਲ ਛਾਲ ਮਾਰ ਕੇ ਆਪਣੀ ਜਾਨ ਬਚਾਈ। ਘੜੁਕਾ ਵੀ ਬੁਰੀ ਤਰ੍ਹਾਂ ਨੁਕਸਾਨਿਆ ਗ...
Punjab7 days ago -
ਮੰਗਾਂ ਨੂੰ ਲੈ ਕੇ ਸਹਾਇਕ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
ਅੰਗਰੇਜ਼ ਭੁੱਲਰ, ਫਿਰੋਜ਼ਪੁਰ ਡਾ. ਬੀਆਰ ਅੰਬੇਡਕਰ ਮਜ਼ਦੂਰ ਵੈਲਫੇਅਰ ਸੁਸਾਇਟੀ ਦੀ ਮੀਟਿੰਗ ਗੁਰਮੁੱਖ ਸਿੰਘ ਭੱਟੀ ਪ੍ਰਧਾਨ ਦ
Punjab7 days ago -
ਵਿਅਕਤੀ ਨੂੰ ਟਰੱਕ ਚਾਲਕ ਨੇ ਕੁਚਲਿਆ, ਮਾਮਲਾ ਦਰਜ
ਸਟਾਫ ਰਿਪੋਰਟਰ, ਫਿਰੋਜ਼ਪੁਰ : ਥਾਣਾ ਮੱਲਾਂਵਾਲਾ ਦੇ ਅਧੀਨ ਆਉਂਦੀਆਂ ਨਹਿਰਾਂ ਗੁਰਦਿੱਤੀ ਵਾਲਾ ਵਿਖੇ ਸੜਕ ਕਿਨਾਰੇ ਲੰਮੇ ਪਏ ਿ
Punjab7 days ago -
ਪਾਣੀ ਦੀ ਬੱਚਤ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ
ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ ਪੰਜਾਬ ਦੇ ਦਿਨੋ-ਦਿਨ ਡੂੰਘੇ ਹੋ ਰਹੇ ਪਾਣੀ ਨੂੰ ਬਚਾਉਣ ਵਾਸਤੇ ਪੰਜਾਬ ਸਰਕਾਰ ਵੱਲੋਂ ਇ
Punjab7 days ago -
ਯੂਨੀਵਰਸਿਟੀ ਦੇ ਟਾਪਰਾਂ 'ਚ ਦੇਵ ਸਮਾਜ ਕਾਲਜ ਦੇ ਪਾੜ੍ਹੇ ਸ਼ੁਮਾਰ
ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ ਦੇਵ ਸਮਾਜ ਕਾਲਜ ਫਾਰ ਵੂਮੈਨ, ਫਿਰੋਜ਼ਪੁਰ ਦੇ ਪੀਜੀ ਕੋਰਸਾਂ ਦੇ ਇਮਤਿਹਾਨ ਦਾ ਨਤੀਜਾ ਹਰ
Punjab7 days ago -
ਐੱਚਡੀਐੱਫਸੀ ਬੈਂਕ ਬਸਤੀ ਟੈਂਕਾਂ ਵਾਲੀ ਵਿਖੇ ਗੋਲਡ ਲੋਨ ਦੀ ਸੁਵਿਧਾ ਸ਼ੁਰੂ
ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ ਐੱਚਡੀਐੱਫਸੀ ਬੈਂਕ ਬਸਤੀ ਟੈਂਕਾਂ ਵਾਲੀ ਫਿਰੋਜ਼ਪੁਰ ਛਾਉਣੀ ਵਿਖੇ ਗੋਲਡ ਲੋਨ ਦੀ ਸੁਵਿ
Punjab7 days ago -
ਸੜਕ ਹਾਦਸੇ 'ਚ ਜ਼ਖ਼ਮੀ ਦੀ ਇਲਾਜ ਦੌਰਾਨ ਮੌਤ
ਸਟਾਫ ਰਿਪੋਰਟਰ, ਫਿਰੋਜ਼ਪੁਰ : ਫਿਰੋਜ਼ਪੁਰ ਸ਼ਹਿਰ ਸਥਿਤ ਨਜ਼ਦੀਕ ਗਰੈਂਡ ਵਿਲਾ ਪੈਲੇਸ ਦੇ ਕੋਲ ਹੋਏ ਸੜਕ ਹਾਦਸੇ ਵਿਚ ਜ਼ਖਮੀਂ ਹੋ
Punjab7 days ago -
ਟਰਾਂਸਫਾਰਮਰ 'ਚੋਂ ਤੇਲ ਚੋਰੀ, ਮਾਮਲਾ ਦਰਜ
ਥਾਣਾ ਮੱਲਾਂਵਾਲਾ ਦੇ ਅਧੀਨ ਆਉਂਦੇ ਪਿੰਡ ਮੀਹਾਂ ਸਿੰਘ ਵਾਲਾ ਵਿਖੇ ਇਕ ਕਿਸਾਨ ਦੇ ਖੇਤਾਂ ਵਿਚ ਲੱਗੇ ਬਿਜਲੀ ਦੇ ਟਰਾਂਸਫਾਰਮਰ ਵਿਚੋਂ ਤੇਲ ਚੋਰੀ ਹੋਣ ਦੀ ਖਬਰ ਮਿਲੀ ਹੈ।
Punjab7 days ago