-
ਸਿੱਖਿਆ ਮੰਤਰੀ ਨੇ ਪਾੜਿ੍ਹਆਂ ਨੂੰ ਇਨਾਮ ਵਜੋਂ ਦਿੱਤੇ ਐਪਲ ਆਈਪੈਡ, ਲੈਪਟਾਪ ਤੇ ਟੈਬਲੇਟ
ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ 'ਅੰਬੈਸਡਰਜ਼ ਆਫ਼ ਹੋਪ' ਮੁਕਾਬਲੇ ਦੇ ਫਾਜ਼ਿਲਕਾ ਜ਼ਿਲ੍ਹੇ ਦੇ ਜੇਤੂਆਂ ਦਾ ਲੁਧਿਆਣਾ ਵਿਖੇ ਕਰਵਾਏ ਇਕ ਵਿਸ਼ੇਸ਼ ਸਮਾਗਮ ਦੌਰਾਨ ਐਪਲ ਆਈਪੈਡ, ਲੈਪਟਾਪ ਅਤੇ ਟੈਬਲੇਟ ਨਾਲ ਸਨਮਾਨ ਕੀਤਾ। ਸਿੰਗਲਾ ਨੇ ਜੇਤੂਆਂ ਨੂੰ ਵਧਾਈ ਦੇਣ ਦੇ ਨਾਲ-ਨਾ...
Punjab11 hours ago -
ਠੰਢ ਦੂਰ ਕਰਨ ਲਈ ਕਮਰੇ 'ਚ ਬਾਲ਼ੀ ਅੰਗੀਠੀ ਬਣੀ ਕਾਲ, ਮਾਂ ਸਮੇਤ ਦੋ ਬੱਚਿਆਂ ਦੀ ਮੌਤ
ਨਜ਼ਦੀਕੀ ਪਿੰਡ ਹਾਮਦ ਵਾਲਾ ਉਤਾੜ ਵਿਖੇ ਇਕ ਪਰਿਵਾਰ ਵੱਲੋਂ ਠੰਢ ਦੂਰ ਕਰਨ ਲਈ ਰਾਤ ਨੂੰ ਕਮਰੇ ਵਿੱਚ ਬਾਲੀ ਕੋਲਿਆਂ ਦੀ ਅੰਗੀਠੀ ਉਸ ਵੇਲੇ ਕਾਲ ਸਾਬਤ ਹੋਈ ਜਦੋਂ ਮਾਂ ਅਤੇ ਦੋ ਬੱਚਿਆਂ ਦੀ ਸਾਹ ਘੁਟਣ ਕਾਰਨ ਮੌਤ ਹੋ ਗਈ।
Punjab11 hours ago -
ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਕਮੇਟੀਆਂ ਦੀ ਚੋਣ ਜਾਰੀ
ੰਜਾਬ ਅਤੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਲਗਾਤਾਰ ਜਾਰੀ ਹੈ ਇਸ ਸਬੰਧੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਵੀ ਫਿਰੋਜ਼ਪੁਰ ਦੇ ਪਿੰਡਾਂ ਵਿਚ ਲਗਾਤਾਰ ਲਾਮਬੰਦੀ ਕੀਤੀ ਜਾ ਰਹੀ ਹੈ ਅਤੇ ਪਿੰਡ ਪਿੰਡ ...
Punjab12 hours ago -
ਕਿਸਾਨ ਮਹਿਲਾ ਦਿਵਸ ਮੌਕੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਜ਼ੋਨ ਮਖੂ ਦੇ ਵੱਖ-ਵੱਖ ਪਿੰਡਾਂ ਦੇ ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਨੈਸ਼ਨਲ ਹਾਈਵੇ 'ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਅੱਜ ਦੇ ਦਿਨ ਕਿਸਾਨ ਮਹਿਲਾ ਦਿਵਸ ਦੇ ਰੂਪ ਵਿੱਚ ਮਨਾਇਆ ਤੇ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ...
Punjab12 hours ago -
ਕਿਸਾਨ ਸੰਘਰਸ਼ ਦੀ ਹਮਾਇਤ 'ਚ ਬਣਾਈ ਮਨੁੱਖੀ ਕੜੀ
ਕੇਂਦਰ ਸਰਕਾਰ ਵੱਲੋਂ ਕਾਰਪੋਰੇਟ ਘਰਾਣਿਆਂ ਦੇ ਹੁਕਮ ਮੁਤਾਬਕ ਇਸ ਦੇਸ਼ ਦੀ ਖੇਤੀ ਨੂੰ ਮਲਟੀਨੈਸ਼ਨਲ ਕੰਪਨੀਆਂ ਦੀ ਜ਼ਰਖਰੀਦ ਬਣਾਉਣ ਲਈ ਲਾਗੂ ਕੀਤੇ ਕਿਸਾਨ ਵਿਰੋਧੀ ਲੋਕ ਮਾਰੂ ਤਿੰਨ ਕਾਲੇ ਕਾਨੂੰਨਾਂ ਖ਼ਿਲਾਫ਼ ਪੂਰੇ ਦੇਸ਼ ਵਿਸ਼ੇਸ਼ ਕਰਕੇ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਸੰਘਰਸ਼ ਦੇ ਰਾਹ 'ਤੇ...
Punjab13 hours ago -
ਦਿੱਲੀ ਦੇ ਟਿਕਰੀ ਬਾਰਡਰ 'ਤੇ ਕਿਸਾਨਾਂ ਵੱਲੋਂ ਭੁੱਖ ਹੜਤਾਲ ਜਾਰੀ
ਕੇਂਦਰ ਸਰਕਾਰ ਦੁਆਰਾ ਕਿਸਾਨਾਂ ਖ਼ਿਲਾਫ਼ ਬਣਾਏ ਗਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਭਰ ਦੇ ਸਮੂਹ ਕਿਸਾਨਾ ਵਲੋਂ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਦੇ ਬਾਰਡਰਾਂ ਤੇ ਅੰਦੋਲਨ ਸ਼ੁਰੂ ਕੀਤਾ ਹੋਇਆ ਹੈ, ਪਰ ਇਸ ਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ ਕਈ ਵਾਰ ਕੇਂਦਰ ...
Punjab13 hours ago -
ਲੱਖੋ ਕੇ ਬਹਿਰਾਮ ਦੇ ਕਈ ਪਰਿਵਾਰ 'ਆਪ' 'ਚ ਸ਼ਾਮਲ
ਹਲਕਾ ਗੁਰੂਹਰਸਹਾਏ ਅਧੀਨ ਆਉਂਦੇ ਪਿੰਡ ਲੱਖੋ ਕੇ ਬਹਿਰਾਮ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਕਾਂਗਰਸ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਕਾਕੂ ਨੇ ਸੈਂਕੜੇ ਵਰਕਰਾਂ ਦੇ ਨਾਲ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕੀਤੀ
Punjab13 hours ago -
ਕੋਵਿਡ ਟੀਕਾਕਰਨ ਤੋਂ ਘਬਰਾਉਣ ਦੀ ਲੋੜ ਨਹੀਂ : ਸਿਵਲ ਸਰਜਨ
ਟੀਕਾਕਰਨ ਦੇ ਦੂਜੇ ਦਿਨ ਸਿਵਲ ਸਰਜਨ ਡਾ. ਕੁੰਦਨ ਕੇ ਪਾਲ ਨੇ ਖੁਦ ਟੀਕਾ ਲਗਵਾਉਂਦਿਆਂ ਲੋਕਾਂ ਤੇ ਹੋਰਨਾ ਸਿਹਤ ਕਾਮਿਆਂ ਨੂੰ ਪ੍ਰਰੇਰਿਤ ਕਰਦਿਆਂ ਕਿਹਾ ਕਿ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਗਲਤ ਅਫਵਾਹਾਂ 'ਤੇ ਭਰੋਸਾ ਨਾ ਕੀਤਾ ਜਾਵੇ। ਸਿਵਲ ਸਰਜਨ ...
Punjab13 hours ago -
ਦੋ ਪਿੰਡਾਂ ਦੇ ਲੋਕ ਕਾਂਗਰਸ 'ਚ ਸ਼ਾਮਲ
ਹਲਕੇ ਦੇ ਪਿੰਡਾਂ 'ਚ ਵਿਧਾਇਕ ਰਮਿੰਦਰ ਆਵਲਾ ਦੇ ਦੌਰੇ ਦੌਰਾਨ ਵੱਖ-ਵੱਖ ਪਰਿਵਾਰਾਂ ਦਾ ਦੂਜੀਆਂ ਪਾਰਟੀਆਂ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਇਸੇ ਤਰ੍ਹਾਂ ਪਿੰਡ ਬੱਘੇ ਕੇ ਹਿਠਾੜ ਤੇ ਰੂਮ ਵਾਲਾ 'ਚ ਦਰਜ਼ਨ ਭਰ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕ...
Punjab13 hours ago -
ਖੇਤੀ ਕਾਨੂੰਨਾਂ ਖ਼ਿਲਾਫ਼ ਮਜ਼ਦੂਰ ਯੂਨੀਅਨ ਵੱਲੋਂ ਧਰਨਾ
ਖੇਤੀ ਸੋਧ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਵਲੋਂ ਆਰੰਭੇ ਸੰਘਰਸ਼ ਨੂੰ ਲੈ ਕੇ ਮੰਡੀ ਮਜ਼ਦੂਰ ਯੂਨੀਅਨ ਧਾਨਕ ਬਰਾਦਰੀ ਵਲੋਂ ਮੰਡੀ ਪ੍ਰਧਾਨ ਜਗਦੀਸ਼ ਕੁਮਾਰ ਦੀ ਅਗਵਾਈ ਹੇਠ ਧਰਨਾ ਦੇ ਕੇ ਰੋਸ ਮਾਰਚ ਕੀਤਾ ਗਿਆ
Punjab14 hours ago -
ਵਿਧਾਇਕ ਗਹਿਰੀ ਵੱਲੋਂ ਨਵ ਨਿਯੁਕਤ ਕਾਰਜਕਾਰੀ ਸਰਪੰਚ ਨੂੰ ਗ੍ਾਂਟ ਜਾਰੀ
ਹਲਕਾ ਫਿਰੋਜ਼ਪੁਰ ਦਿਹਾਤੀ ਦੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜ਼ਾਂ ਵਿਚ ਤੇਜ਼ੀ ਲਿਆਉਣ ਲਈ ਜਿਥੇ ਹਲਕਾ ਵਿਧਾਇਕ ਸਤਿਕਾਰ ਕੌਰ ਗਹਿਰੀ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਗ੍ਾਂਟਾਂ ਦਿੱਤੀਆਂ ਜਾ ਰਹੀਆਂ ਹਨ, ਉਥੇ ਹੀ ਬਲਾਕ ਮਮਦੋਟ ਦੇ ਅਧੀਨ ਆਉਂਦੇ ਪਿੰਡ ਰਹੀਮੇ ਕੇ ਉਤਾੜ ਦੇ ਨ...
Punjab14 hours ago -
ਨੌਜਵਾਨ ਨੇ ਕਮਰੇ 'ਚ ਫਾਹਾ ਲੈ ਕੇ ਦਿੱਤੀ ਜਾਨ
ਇੱਥੋਂ ਦੇ ਲਾਈਨ ਪਾਰ ਖੇਤਰ ਨਵੀਂ ਅਬਾਦੀ ਦੇ ਕਿਰਾਏਦਾਰ ਨੌਜਵਾਨ ਨੇ ਕਮਰੇ ਵਿਚ ਫਾਂਸੀ ਦਾ ਫੰਦਾ ਲਗਾ ਕੇ ਜੀਵਨ ਲੀਲ੍ਹਾ ਖ਼ਤਮ ਕਰ ਲਈ ਹੈ। ਪੁਲਿਸ ਨੇ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤੀ ਹੈ।
Punjab1 day ago -
ਨਗਰ ਕੌਂਸਲ ਚੌਣਾਂ ਦਾ ਐਲਾਣ ਹੁੰਦਿਆਂ ਹੀ ਅਕਾਲੀ ਦਲ ਨੇ ਵਜਾਇਆ ਨਗਾੜਾ
ਨਗਰ ਕੌਂਸਲ ਚੋਣਾਂ ਦਾ ਐਲਾਨ ਹੁੰਦਿਆਂ ਹੀ ਅਕਾਲੀ ਦਲ ਵੱਲੋਂ ਕਮਰ ਕੱਸੇ ਕਰ ਲਏ ਗਏ ਹਨ। ਇਸ ਸਬੰਧੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਫਿਰੋਜ਼ਪੁਰ ਤੋਂ ਸਾਂਸਦ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਕਈ ਪਬਲਿਕ ਰੈਲੀਆਂ ਨੂੰ ਸੰਬੋਧਨ ਕੀਤਾ। ਇਸ ਦੌਰਾਨ ਪਿੰਡ ਕੋਤਵਾਲ ਵਿਖੇ ਭਾਜਪਾ ਕਿਸ...
Punjab1 day ago -
ਡੀਐੱਸਪੀ ਜਗਦੀਸ਼ ਕੁਮਾਰ ਦਾ ਫੇਸਬੁੱਕ ਅਕਾਉਂਟ ਹੈਕ
ਸਾਈਬਰ ਕ੍ਰਾਈਮ ਤਹਿਤ ਮਸ਼ਹੂਰ ਹਸਤੀਆਂ ਆਦਿ ਦੇ ਸੋਸ਼ਲ ਮੀਡੀਆ ਅਕਾਊਂਟ ਹੈਕ ਕਰ ਕੇ ਲੋਕਾਂ ਨੂੰ ਬਲੈਕਮੇਲ ਕਰਨ ਤੇ ਪੈਸੇ ਆਦਿ ਮੰਗਣ ਦੀਆਂ ਵਾਰਦਾਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਇਸ ਤਰ੍ਹਾਂ ਦਾ ਹੀ ਇਕ ਨਵਾਂ ਮਾਮਲਾ ਉਸ ਸਮੇਂ ਸਾਹਮਣੇ ਆਇਆ ਜਦੋਂ ਹੈਕਰਜ਼ ਵੱਲੋਂ ਫਿਰੋਜ਼ਪੁਰ ਵਿਖੇ ...
Punjab1 day ago -
ਨਗਰ ਕੌਂਸਲ ਚੋਣਾਂ ਦਾ ਐਲਾਨ ਹੁੰਦਿਆਂ ਹੀ ਅਕਾਲੀ ਦਲ ਨੇ ਵਜਾਇਆ ਨਗਾੜਾ, ਕਿਹਾ- NIA ਦੇ ਨੋਟਿਸਾਂ ਤੋਂ ਨਹੀਂ ਡਰਦੇ ਕਿਸਾਨ
ਨਗਰ ਕੌਂਸਲ ਚੋਣਾਂ ਦਾ ਐਲਾਨ ਹੁੰਦਿਆਂ ਹੀ ਅਕਾਲੀ ਦਲ ਵੱਲੋਂ ਕਮਰ ਕੱਸੇ ਕਰ ਲਏ ਗਏ ਹਨ। ਇਸ ਸਬੰਧੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਐਤਵਾਰ ਨੂੰ ਕਈ ਪਬਲਿਕ ਰੈਲੀਆਂ ਨੂੰ ਸੰਬੋਧਨ ਕੀਤਾ।
Punjab1 day ago -
ਭਾਜਪਾ ਦੇ ਦੋ ਕੌਂਸਲਰ ਸੈਂਕੜੇ ਪਰਿਵਾਰਾਂ ਤੇ ਸਮਰੱਥਕਾਂ ਨਾਲ ਪਾਰਟੀ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਲ
ਕਿਸਾਨੀ ਬਿੱਲਾਂ ਕਾਰਨ ਬੈਕਫੁੱਟ 'ਤੇ ਚੱਲ ਰਹੀ ਭਾਰਤੀ ਜਨਤਾ ਪਾਰਟੀ ਨੂੰ ਜ਼ਿਲ੍ਹਾ ਫਿਰੋਜ਼ਪੁਰ ਵਿਚ ਉਸ ਵੇਲੇ ਇੱਕ ਵੱਡਾ ਝਟਕਾ ਲੱਗਾ ਜਦੋਂ ਭਾਜਪਾ ਦੇ ਦੋ ਕੌਂਸਲਰ ਪਾਰਟੀ ਛੱਡ ਸੈਂਕੜੇ ਪਰਿਵਾਰਾਂ ਤੇ ਸਮਰੱਥਕਾਂ ਸਮੇਤ ਕਾਂਗਰਸ ਵਿਚ ਸ਼ਾਮਲ ਹੋਏ। ਭਾਜਪਾ ਛੱਡ ਕੇ ਕਾਂਗਰਸ ਵਿਚ ਸ਼ਾਮਲ ...
Punjab1 day ago -
ਕੋਰੋਨਾ ਵੈਕਸਿਨ ਤੋਂ ਡਰੇ ਜ਼ਿਲ੍ਹਾ ਫਿਰੋਜ਼ਪੁਰ ਦੇ ਲੋਕ
ਕੋਰੋਨਾ ਮਹਾਮਾਰੀ ਦੀ ਵੈਕਸੀਨੇਸ਼ਨ ਆਉਣ ਦੇ ਕੀਤੇ ਜਾ ਰਹੇ ਇੰਤਜ਼ਾਰ ਮਗਰੋਂ ਭਾਵੇਂ ਉਹ ਦਿਨ ਆ ਤਾਂ ਗਿਆ, ਪਰ ਕੋਰੋਨਾ ਵੈਕਸੀਨ ਸਬੰਧੀ ਸੋਸ਼ਲ ਮੀਡੀਆ 'ਤੇ ਚੱਲ ਰਹੇ ਕਥਿੱਤ ਕੂੁੜ ਪ੍ਰਚਾਰ ਤੋਂ ਡਰੇ ਲੋਕ ਕਿਸੇ 'ਸਾਈਡ ਇਫੈਕਟ' ਦੇ ਡਰੋਂ ਇਹ ਵੈਕਸਿਨ ਲੈਣ ਤੋਂ ਟਾਲਾ ਵੱਟਦੇ ਨਜ਼ਰ ਆ ਰਹੇ ...
Punjab2 days ago -
Coronavirus Vaccination In Firozpur : ਦੇਸੀ ਵੈਕਸੀਨ 'ਤੇ ਨਹੀਂ ਲੋਕਾਂ ਨੂੰ ਭਰੋਸਾ, ਸਾਈਡ ਇਫੈਕਟ ਦੇ ਡਰੋਂ ਨਹੀਂ ਲੈ ਰਹੇ ਵੈਕਸੀਨੇਸ਼ਨ, 3 ਕੇਂਦਰਾਂ 'ਤੇ ਦੁਪਹਿਰ 1 ਵਜੇ ਤਕ ਕੋਈ ਵੀ ਨਹੀਂ ਆਇਆ
ਭਾਵੇਂ ਕਿ ਬੀਤੇ ਲੰਮੇ ਸਮੇਂ ਤੋਂ ਕੋਰੋਨਾ ਮਹਾਮਾਰੀ ਲਈ ਵੈਕਸੀਨੇਸ਼ਨ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ ਪਰ ਹੁਣ ਜਦੋਂ ਇਸ ਦਾ ਵੈਕਸੀਨੇਸ਼ਨ ਤਿਆਰ ਹੋ ਕੇ ਆ ਗਈ ਤਾਂ ਲੋਕ ਇਸ ਨੂੰ ਲਗਵਾਉਣ ਤੋਂ ਡਰ ਰਹੇ ਹਨ। ਕਿਸੇ ਤਰ੍ਹਾਂ ਦੇ ਸਾਈਡ ਇਫੈਕਟ ਦੇ ਖਦਸ਼ੇ ਕਾਰਨ ਲੋਕਾਂ ਵਿਚ ਦਹਿਸ਼ਤ ਵੇਖਣ ਨ...
Punjab2 days ago -
ਸਾਬਕਾ ਮੰਤਰੀ ਜ਼ੀਰਾ ਨੇ ਕਰਵਾਈ ਕੋਰੋਨਾ ਵੈਕਸੀਨ ਲਾਉਣ ਦੀ ਸ਼ੁਰੂਆਤ
ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਗਈ ਵੈਕਸੀਨ ਲਾਉਣ ਦੀ ਸ਼ੁਰੂਆਤ ਸਿਵਲ ਹਸਪਤਾਲ ਜ਼ੀਰਾ ਵਿਖੇ ਕਰਵਾਏ ਸਮਾਗਮ ਦੌਰਾਨ ਜਥੇ. ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਅਤੇ ਰਣਜੀਤ ਸਿੰਘ ਭੁੱਲਰ ਐੱਸਡੀਐੱਮ ਜ਼ੀਰਾ ਵੱਲੋਂ ਕਰਵਾ...
Punjab2 days ago -
ਅੌਰਤਾਂ ਤੇ ਬੱਚਿਆਂ ਨੇ ਖ਼ੇਤੀ ਬਿੱਲਾਂ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਨਵੇਂ ਖ਼ੇਤੀ ਬਿੱਲਾਂ ਨੂੰ ਰੱਦ ਨਾ ਕਰਨ ਕਰਕੇ ਸਰਕਾਰ ਖ਼ਿਲਾਫ਼ ਆਮ ਲੋਕਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਤਹਿਤ ਜ਼ੀਰਾ ਦੀਆਂ ਵੱਖ-ਵੱਖ ਕਿਸਾਨ-ਮਜ਼ਦੂਰ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਅੌਰਤਾਂ ਅਤੇ ਬੱਚਿਆਂ ਵੱਲੋਂ ਰੈਲੀ ਕੱਢ ਕੇ ...
Punjab2 days ago