ਨਰਿੰਦਰ ਸਿੰਘ ਨਮਿਤ ਅਖੰਡ ਪਾਠ ਦੇ ਭੋਗ ਅੱਜ
ਸ਼ੋਕ ਸਮਾਚਾਰ ਸ਼ੋਕ ਸਮਾਚਾਰ ਸ਼ੋਕ ਸਮਾਚਾਰ
Publish Date: Sat, 07 Feb 2026 06:29 PM (IST)
Updated Date: Sat, 07 Feb 2026 06:32 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਦਰਸ਼ਨ ਸਿੰਘ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਛੋਟੇ ਲੜਕੇ ਨਰਿੰਦਰ ਸਿੰਘ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ। ਨਰਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅੱਜ 8 ਫਰਵਰੀ ਦਿਨ ਐਤਵਾਰ ਗਲੀ ਨੰਬਰ 3, ਬਾਗ ਫੂਲ ਚੰਦ, ਮਖੂ ਗੇਟ, ਫਿਰੋਜ਼ਪੁਰ ਸ਼ਹਿਰ ਵਿਖੇ 12 ਤੋਂ 1 ਵਜੇ ਪਾਇਆ ਜਾਵੇਗਾ, ਜਿਥੇ ਨਰਿੰਦਰ ਸਿੰਘ ਨੂੰ ਉਨ੍ਹਾਂ ਦੇ ਰਿਸ਼ਤੇਦਾਰ, ਸਾਕ ਸਬੰਧੀ, ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਸ਼ਰਧਾ ਦੇ ਫੁੱਲ ਅਰਪਿਤ ਕਰਨਗੇ।