ਅਮਨਦੀਪ ਸਿੰਘ ਨਾਗਪਾਲ ਨਮਿਤ ਭੋਗ ਭਲ਼ਕੇ
ਸ਼ੋਕ ਸਮਾਚਾਰ ਸ਼ੋਕ ਸਮਾਚਾਰ ਸ਼ੋਕ ਸਮਾਚਾਰ
Publish Date: Sun, 08 Feb 2026 03:57 PM (IST)
Updated Date: Sun, 08 Feb 2026 03:59 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਿਰੋਜ਼ਪੁਰ : ਅਮਨਦੀਪ ਸਿੰਘ ਨਾਗਪਾਲ ਦਾ ਬੀਤੇ ਦਿਨੀਂ ਉਸ ਦਾ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਮਿਤੀ 10 ਫਰਵਰੀ 2026, ਦਿਨ ਮੰਗਲਵਾਰ ਨੂੰ ਗੁਰਦੁਆਰਾ ਸਾਹਿਬ, ਪਿੰਡ ਅੱਛੇ ਹਾਕੇ ਵਾਲਾ, ਜ਼ਿਲ੍ਹਾ ਫਿਰੋਜ਼ਪੁਰ ਹੋਵੇਗੀ। ਇਸ ਮੌਕੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਰਿਸ਼ਤੇਦਾਰ ਅਤੇ ਦੋਸਤ-ਮਿੱਤਰ ਪਹੁੰਚ ਕੇ ਵਿਛੜੀ ਰੂਹ ਨੂੰ ਆਪਣੇ ਸ਼ਰਧਾ ਦੇ ਫੁੱਲ ਭੇਟ ਕਰਨਗੇ।